ਖ਼ਬਰਾਂ
ਸਿੰਘ ਸਭਾ ਡਰਬੀ ਵਿਖੇ ਐਮ ਪੀ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 10ਵੀਂ ਯੂਕੇ ਗੱਤਕਾ ਚੈਂਪੀਅਨਸਿ਼ਪ ਕਰਵਾਈ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਸਿੰਘ ਸਭਾ ਡਰਬੀ ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ਵਿੱਚ 10ਵੀਂ ਯੂ ਕੇ ਗੱਤਕਾ ਚੈਂਪੀਅਨਸਿ਼ਪ ਮੌਕੇ ਵੱਖ ਵੱਖ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਖਾਲਸਾਈ ਪ੍ਰੰਪਰਾਵਾਂ ਮੁਤਾਬਿਕ … More
ਟਾਈਟਲਰ ਵਲੋਂ ਹੇਠਲੀ ਅਦਾਲਤ ਵਲੋਂ ਲਗਾਏ ਗਏ ਦੋਸ਼ਾਂ ਨੂੰ ਹਾਈ ਕੋਰਟ ‘ਚ ਚੁਣੌਤੀ, 29 ਨਵੰਬਰ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਅੰਦਰ ਜਗਦੀਸ਼ ਟਾਈਟਲਰ ਵਲ ਪਟੀਸ਼ਨ ਦਾਖਿਲ ਕਰ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ ‘ਤੇ ਉਸ ਦੀ ਪਟੀਸ਼ਨ ਦੀ ਸੁਣਵਾਈ ਹਾਈ ਕੋਰਟ 29 ਨਵੰਬਰ ਨੂੰ ਕਰੇਗਾ। ਪਟੀਸ਼ਨ ‘ਚ ਕਾਂਗਰਸ ਆਗੂ … More
ਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ … More
ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਮੁਲਾਜਮਾ ਨੂੰ ਬਣਦੇ ਬਕਾਏ ਤੁਰੰਤ ਦੇਵੇ
ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜੀ.ਪੀ.ਸਿੰਘ ਦੀ ਪ੍ਰਧਾਨਗੀ ਵਿੱਚ ਹੋਈ, ਜਿਸ ਵਿੱਚ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਅਤੇ ਮੁਲਾਜਮਾ ਦੇ ਬਕਾਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾ ਅਨੁਸਾਰ ਦੇਣ … More
ਕੰਗਨਾ ਰਣੌਤ ਦਾ ਟੁਟਿਆ ਅਹੰਕਾਰ, ‘ਐਮਰਜੈਂਸੀ’ ਦੇ ਨਿਰਮਾਤਾ ਅਦਾਲਤੀ ਆਦੇਸ਼ ਮਗਰੋਂ ਫਿਲਮ ‘ਚ ਬਦਲਾਅ ਕਰਣ ਨੂੰ ਹੋਏ ਸਹਿਮਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਕੰਗਨਾ ਰਣੌਤ ਦੀ ‘ਐਮਰਜੈਂਸੀ’ ਨੂੰ ਯੂ /ਏ ਸਰਟੀਫਿਕੇਟ ਦੇ ਨਾਲ ਮਨਜ਼ੂਰੀ ਦੇ ਦਿੱਤੀ ਹੈ ਪਰ ਫਿਲਮ ‘ਚ ਲਗਭਗ 13 ਕਟੌਤੀ ਕਰਨ ਦਾ ਆਦੇਸ਼ ਦਿੱਤਾ ਹੈ। ਕੰਗਨਾ ਰਣੌਤ ਦੀ ਫਿਲਮ … More
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੰਗੀ 20 ਦਿਨਾਂ ਦੀ ਪੈਰੋਲ, ਸਿੱਖ ਜਥੇਬੰਦੀਆਂ ਵਲੋਂ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ, ਜੋ ਕਿ ਆਪਣੀਆਂ ਦੋ ਚੇਲਿਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ, ਨੇ ਇੱਕ ਵਾਰ ਫਿਰ ਪੈਰੋਲ ਦੀ ਮੰਗ ਕੀਤੀ ਹੈ। ਪਿਛਲੇ … More
ਐਮਰਜੈਂਸੀ’ ਫਿਲਮ ‘ਚ ਕਟੌਤੀ ਨਹੀਂ ਕਰਾਂਗੇ, ਫਿਲਮ ਦੀ ਅਖੰਡਤਾ ਦੀ ਰੱਖਿਆ ਕਰਾਂਗੇ: ਕੰਗਨਾ ਰਣੌਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਾਲੀਵੁੱਡ ਅਦਾਕਾਰਾ, ਫਿਲਮਕਾਰ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਜਿੱਥੇ ਸੈਂਸਰ ਬੋਰਡ ਨੇ ਅਦਾਲਤ ‘ਚ ਸਪੱਸ਼ਟ ਕੀਤਾ ਹੈ ਕਿ ਉਹ … More
ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਨੇ ਨਵੀਂ ਪਾਰਟੀ ਖੜੀ ਕਰਨ ਲਈ ਸਤਿਗੁਰੂ ਹਰਗੋਬਿੰਦ ਪਾਤਸ਼ਾਹ ਜੀ ਦਾ ਲਿਆ ਓਟ ਆਸਰਾ
ਅੰਮ੍ਰਿਤਸਰ (ਸ੍ਰੀ ਅਕਾਲ ਤਖ਼ਤ ਸਾਹਿਬ )- ਅਸਾਮ ਦੀ ਡਿਬਰੂਗੜ ਜੇਲ੍ਹ ’ਚ ਐਨਐਸਏ ਤਹਿਤ ਨਜ਼ਰਬੰਦ ਤੇ ਵਾਰਸ ਪੰਜਾਬ ਦੇ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਟੀਮ ਨੇ ਪੰਥ ਅਤੇ ਪੰਜਾਬ ਦੇ ਸਰੋਕਾਰਾਂ ਦੀ ਪੂਰਤੀ ਅਤੇ ਦਰਪੇਸ਼ ਚੁਨੌਤੀਆਂ ਨਾਲ ਨਜਿੱਠਣ ਲਈ … More
ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਅੰਤ੍ਰਿੰਗ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, … More