ਖ਼ਬਰਾਂ
ਮਨਦੀਪ ਖੁਰਮੀ ਹਿੰਮਤਪੁਰਾ ਨੂੰ ਮਿਲਿਆ “ਸਰਵੋਤਮ ਪੱਤਰਕਾਰ” ਐਵਾਰਡ
ਲੰਡਨ/ ਗਲਾਸਗੋ, (ਨਿਊਜ ਡੈਸਕ)- ਪਿਛਲੇ ਲਗਭਗ ਢਾਈ ਦਹਾਕਿਆਂ ਤੋਂ ਨਿਰੰਤਰ ਸਰਗਰਮੀ ਨਾਲ ਪੱਤਰਕਾਰੀ ਖੇਤਰ ਵਿੱਚ ਮੜਕ ਨਾਲ ਤੁਰਦੇ ਆ ਰਹੇ ਪੱਤਰਕਾਰ ਮਨਦੀਪ ਖੁਰਮੀ ਹਿੰਮਤਪੁਰਾ ਨੂੰ ਸਰਵੋਤਮ ਪੱਤਰਕਾਰ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਇਹ ਸਨਮਾਨ ਯੂਕੇ ਦੇ ਸ਼ਹਿਰ … More
ਊਰਜਾ ਸੰਭਾਲ ਸਪਤਾਹ ਤਹਿਤ ਪੇਡਾ ਵੱਲੋਂ ਨੌਜਵਾਨਾਂ ਲਈ ਸੈਮੀਨਾਰ ਆਯੋਜਿਤ
ਲੁਧਿਆਣਾ – ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਸ਼ੁਰੂ ਕੀਤੇ ਗਏ ਊਰਜਾ ਸੰਭਾਲ ਸਪਤਾਹ ਤਹਿਤ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਲੁਧਿਆਣਾ ਵਿਖੇ ਊਰਜਾ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ। 16 ਦਸੰਬਰ ਤੋਂ 21 ਦਸੰਬਰ ਤੱਕ ਚਲਾਈ … More
ਸ਼ਹੀਦ ਬਾਬਾ ਹਰਦਿਆਲ ਸਿੰਘ ਕਾਰ ਸੇਵਾ ਤੇ ਸ਼ਹੀਦ ਬੀਬੀ ਬਲਜੀਤ ਕੌਰ ਸਰਹਾਲੀ ਦੀ 32 ਵੀਂ ਬਰਸੀ ’ਤੇ ਸ਼ਹੀਦੀ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਹਿਬਜਾਂਦਿਆਂ ਦੇ ਸ਼ਹੀਦੀ ਦਿਹਾੜੇ ਵੀ ਚੱਲ ਰਹੇ ਹਨ ਤੇ ਮਹਾਰਾਜ ਸੱਚੇ ਪਾਤਸ਼ਾਹ ਬਖ਼ਸਿਸ ਕਰਨ ਕਿ ਅਸੀਂ ਧਰਮ ਲਈ ਧਰਮ ਯੁੱਧ ਵਿੱਚ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਦੇ ਦਰਸਾਏ ਰਾਹ ’ਤੇ ਚੱਲੀਏ। ਇਹ ਸ਼ਬਦ ਪੰਥਕ ਜਥਾ ਮਾਝਾ … More
ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ (1901-1938 ਈ.’) ਪੁਸਤਕ, ਡਾ. ਜਗਮੇਲ ਸਿੰਘ ਭਾਠੂਆਂ ਵਲੋਂ ਮੈਡਮ ਸੀਮਾ ਗੋਇਲ ਨੂੰ ਭੇਂਟ
ਲਹਿਰਾਗਾਗਾ – ਪੰਜਾਬੀ ਸਾਹਿਤ ਸਭਾ ਲਹਿਰਾਗਾਗਾ ਦੀ ਇਸ ਵਾਰ ਦੀ ਸਾਹਿਤਕ ਮਿਲਣੀ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ । ਇਹ ਸਾਹਿਤਕ ਸਭਾ ਪੰਜਾਬ ਦੇ … More
ਸੱਜਣ ਕੁਮਾਰ ਵਿਰੁੱਧ ਸਿੱਖ ਕਤਲੇਆਮ ਦੇ ਇਕ ਮਾਮਲੇ ਦਾ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਅਗਲੇ ਸਾਲ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਵਿਸ਼ੇਸ਼ ਜੱਜ ਕਾਵੇਰੀ … More
ਕੈਨੇਡੀਅਨ ਸਿੱਖ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਹੱਕ ਵਿੱਚ ਭਾਰਤੀ ਕੌਸਲੇਟ ਦਫ਼ਤਰ ਵੈਨਕੂਵਰ ਕੈਨੇਡਾ ਸਾਹਮਣੇ ਵਿਸ਼ਾਲ ਮੁਜਾਹਿਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖ ਜਥੇਬੰਦੀਆਂ ਅਤੇ ਐਸਐਫਜੇ ਵੱਲੋਂ ਦਿੱਤੀ ਕਾਲ ਅਨੁਸਾਰ ਹਜਾਰਾਂ ਲੋਕਾਂ ਨੇ ਭਾਰਤੀ ਕੌਸਲੇਟ ਦਫ਼ਤਰ ਟੋਰੰਟੋ ਅਤੇ ਵੈਨਕੂਵਰ ਅੱਗੇ ਇੱਕਤਰ ਹੋ ਕੇ ਭਾਰਤ ਦੇ ਸੰਘਰਸ਼ੀਲ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਿਆ ਅਤੇ ਆਪਣੀਆਂ … More
‘ਮੈਂ ਜੱਲਿਆਂਵਾਲਾ ਬਾਗ ਬੋਲਦਾ ਹਾਂ’ ਨਾਲ ਬਾਲ ਰੰਗਮੰਚ ਉਤਸਵ ਦਾ ਆਗਾਜ਼ : ਕਲਾ ਭਵਨ ’ਚ ਬਾਲ ਰੰਗਮੰਚ ਉਤਸਵ ਦੀ ਸ਼ਾਨਦਾਰ ਸ਼ੁਰੂਆਤ
ਪਟਿਆਲਾ – ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ’ਚ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਅਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਸਾਹਿਤ ਸਭਾ, ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਬਾਲ ਰੰਗਮੰਚ ਉਤਸਵ ਦਾ ਆਗਾਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ (ਮਾਨਸਾ) … More
ਭਾਜਪਾ ਨੌਜਵਾਨਾਂ ਅਤੇ ਗਰੀਬਾਂ ਦਾ ਕੱਟ ਰਹੀ ਹੈ ਅੰਗੂਠਾ: ਰਾਹੁਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲੋਕ ਸਭਾ ‘ਚ ਸੰਵਿਧਾਨ ‘ਤੇ ਚੱਲ ਰਹੀ ਬਹਿਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਮੁੱਖ ਨੁਕਤੇ ਗਾਂਧੀ, ਕਬੀਰ, ਸ਼ਿਵ, ਵੇਦ ਪੁਰਾਣ ਅਤੇ … More
ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਅੱਥਰੂ ਗੈਸ, ਜਲ ਤੋਪਾਂ ਦੀ ਵਰਤੋਂ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦਾ ਅੰਨਦਾਤਾ ਅੱਜ ਆਪਣੀਆ ਮੰਗਾਂ ਮਨਵਾਉਣ ਲਈ ਸੜਕਾਂ ਤੇ ਧਰਨੇ ਅਤੇ ਮੋਰਚੇ ਲਾਉਣ ਲਈ ਮਜਬੂਰ ਹੈ । ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਦੇ ਸਾਬਕਾ ਮੁੱਖ ਸੇਵਾਦਾਰ, ਗੁਰਬਾਣੀ ਰਿਸਰਚ ਫਾਉਂਡੇਸ਼ਨ ਅਤੇ ਗੁਰੂ ਹਰਿਕ੍ਰਿਸ਼ਨ … More
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 18 ਫ਼ੀਸਦੀ ਅਤੇ ਗੁਰੂ ਪੰਥ ਦੇ ਮੁਲਜ਼ਮਾਂ ਨੂੰ ਸਿਰਫ਼ 4 ਫ਼ੀਸਦੀ ਵਿਆਜ?- ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਸਿੱਖ ਚਿੰਤਕ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ. ਸਰਚਾਂਦ ਸਿੰਘ ਖਿਆਲਾ ਜੋ ਕਿ ਪੰਜਾਬ ਭਾਜਪਾ ਦੇ ਬੁਲਾਰੇ ਵੀ ਹਨ, ਨੇ ਸੌਦਾ ਸਾਧ ਦੀ ਮੁਆਫ਼ੀ ਨੂੰ ਸਹੀ ਠਹਿਰਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਖ਼ਬਾਰਾਂ ਵਿਚ ਦਿੱਤੇ … More