ਖ਼ਬਰਾਂ
ਆਗਰਾ ਕੋਰਟ ‘ਚ ਕੰਗਨਾ ਰਣੌਤ ਖਿਲਾਫ ਦੇਸ਼ ਧ੍ਰੋਹ ਤੇ ਅਪਮਾਨ ਮਾਮਲੇ ਦੀ ਅਗਲੀ ਸੁਣਵਾਈ 25 ਸੰਤਬਰ ਨੂੰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਭਿਨੇਤਰੀ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਖਿਲਾਫ ਦਾਇਰ ਸ਼ਿਕਾਇਤ ‘ਚ ਮੰਗਲਵਾਰ ਨੂੰ ਆਗਰਾ ਅਦਾਲਤ ਅੰਦਰ ਬਿਨੈਕਾਰ ਐਡਵੋਕੇਟ ਰਮਾਸ਼ੰਕਰ ਸ਼ਰਮਾ ਦਾ ਬਿਆਨ ਨਹੀਂ ਲਿਆ ਜਾ ਸਕਿਆ ਜਿਸ ਕਰਕੇ ਆਗਰਾ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ … More
450 ਸਾਲਾ ਸ਼ਤਾਬਦੀ ਸਮਾਗਮਾਂ ਦੌਰਾਨ ਕੌਮੀ ਇਕਜੁਟਤਾ ਤੇ ਪੰਥਕ ਦ੍ਰਿੜ੍ਹਤਾ ਦੀ ਲੋੜ ’ਤੇ ਜ਼ੋਰ
ਸ੍ਰੀ ਗੋਇੰਦਵਾਲ ਸਾਹਿਬ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਮੁੱਖ ਸਮਾਗਮ ਦੌਰਾਨ ਅੱਜ ਇੱਥੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ … More
ਸਿੱਖ ਫੈਡਰੇਸ਼ਨ ਯੂ.ਕੇ. ਵਲੋਂ 40ਵੀਂ ਸਿੱਖ ਕਨਵੈਨਸ਼ਨ ਮੌਕੇ ਪੰਚ ਪ੍ਰਧਾਨੀ ਨੀਤੀ ਤਹਿਤ ਨੌਜਵਾਨਾਂ ਨੂੰ ਸੌਂਪਿਆ ਪ੍ਰਬੰਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ ਯੂ.ਕੇ. ਵਲੋਂ 40ਵੀਂ ਸਿੱਖ ਕਨਵੈਨਸ਼ਨ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਤੇ ਵਿਸ਼ਵ ਭਰ ਤੋਂ ਸੰਘਰਸ਼ੀ ਆਗੂ ਗੁਰੂ ਨਾਨਕ ਗੁਰਦੁਆਰਾ ਸੈਜ਼ਲੀ ਸਟ੍ਰੀਟ ਵੁਲਵਰਹੈਂਪਟਨ ਵਿਖੇ ਪਹੁੰਚੇ। ਜਿਸ ਵਿੱਚ ਦੁਨੀਆਂ ਭਰ ਦੇ ਸਿੱਖ ਵਿਦਵਾਨਾਂ ਅਤੇ … More
ਈ ਬੇਅ ਕੰਪਨੀ ਵਲੋਂ ਕੈਪ ਉਪਰ ਖੰਡਾ ਛਪਵਾ ਕੇ ਵੇਚਣ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਪਹੁੰਚਾਈ ਜਾ ਰਹੀ ਠੇਸ, ਵਕੀਲ ਨੀਨਾ ਸਿੰਘ ਨੇ ਭੇਜਿਆ ਨੋਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਸਾਰ ਦੀ ਵਡੀ ਈ ਕੋਮਰਸ ਵੈਬਸਾਈਟ ਈ ਬੇਅ ਤੇ ਸਿੱਖ ਪੰਥ ਦੇ ਧਾਰਮਿਕ ਚਿੰਨ ਖੰਡਾ ਨੂੰ ਕੈਪ ਉਤੇ ਛਪਵਾ ਕੇ ਸਰੇਆਮ ਵੇਚ ਕੇ ਪੰਥ ਦੀ ਭਾਵਨਾਵਾਂ ਨਾਲ ਵੱਡਾ ਖਿਲਵਾੜ ਕੀਤਾ ਜਾ ਰਿਹਾ ਹੈ ।ਇਸ ਮਾਮਲੇ … More
ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਭਾਈ ਗੁਰ ਇਕਬਾਲ ਸਿੰਘ ਵੱਲੋਂ ਲਗਾਏ ਵਿਸ਼ਾਲ ਲੰਗਰ ਤੇ ਸੇਵਾਵਾਂ ਸ਼ਲਾਘਾ ਯੋਗ : ਸ. ਧਾਮੀ
ਗੋਇੰਦਵਾਲ ਸਾਹਿਬ – ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ … More
450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਨੇ ਕਰਵਾਏ ਗਤਕਾ ਮੁਕਾਬਲੇ
ਸ੍ਰੀ ਗੋਇੰਦਵਾਲ ਸਾਹਿਬ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੈਸ਼ਨਲ ਗੱਤਕਾ … More
ਭਗਵੰਤ ਮਾਨ ਵਲੋਂ ਗੁਰੂ ਅਮਰ ਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੀਆਂ 450 ਸਾਲਾ ਸ਼ਤਾਬਦੀਆਂ ਮੌਕੇ ਵਿਸ਼ੇਸ਼ ਐਲਾਨ ਨਾ ਕਰਨੇ ਸਿੱਖਾਂ ਪ੍ਰਤੀ ਹੋਈ ਨਫਰਤ ਜ਼ਾਹਿਰ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਿੱਖਾਂ ਦਾ ਘਰ ਹੈ । ਇਹ ਸਿੱਖ ਹੋਮਲੈਂਡ ਹੈ ਤੇ ਇੱਕੋ ਇੱਕ ਸਿੱਖ ਬਹੁਗਿਣਤੀ ਸੂਬਾ ਹੈ । ਇਸਤੋਂ ਇਲਾਵਾ ਵੀ ਪੰਜਾਬ ਦਾ ਹਰ ਵਸਨੀਕ ਭਾਵੇਂ ਉਹ ਕਿਸੇ ਵੀ ਧਰਮ ਜਾਂ ਵਰਗ ਨਾਲ ਸੰਬੰਧ ਰੱਖਦਾ … More
ਤਖਤ ਹਜ਼ੂਰ ਸਾਹਿਬ ਜੀ ਦੇ ਮੀਤ ਜੱਥੇਦਾਰ ਸਿੰਘ ਸਾਹਿਬ ਗਿਆਨੀ ਜਯੋਤਿੰਦਰ ਸਿੰਘ ਜੀ ਨੇ ਸਿੱਖ ਐਜੂਕੇਸ਼ਨ ਰੋਡਮੈਪ 2030 ਦੇ ਵਿਚਾਰ-ਵਟਾਂਦਰੇ ਦੀ ਮੀਟਿੰਗ ਵਿਚ ਭਰੀ ਹਾਜ਼ਿਰੀ, ਪ੍ਰੋਜੈਕਟ ਦੀ ਕੀਤੀ ਸ਼ਲਾਘਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੇ ਵਿਦਿਅਕ ਭਵਿੱਖ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਗਿਆ ਕਿਉਂਕਿ ਸਿੱਖ ਕੌਮ ਦੇ ਐਜੂਕੇਸ਼ਨ ਰੋਡਮੈਪ 2030 ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੈਂਬਰ ਇਕੱਠੇ ਹੋਏ। ਇਸ ਮੀਟਿੰਗ ਵਿਚ ਉਚੇਚੇ ਤੌਰ … More
ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਮੌਕੇ ਬਾਬਾ ਦਰਸ਼ਨ ਸਿੰਘ ਅਤੇ ਭਾਈ ਗੁਰ ਇਕਬਾਲ ਸਿੰਘ ਵੱਲੋਂ ਵਿਸ਼ਾਲ ਲੰਗਰ ਸੇਵਾ ਆਰੰਭ
ਗੋਇੰਦਵਾਲ ਸਾਹਿਬ – ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਮੌਕੇ ਸ਼ਹੀਦੀ ਅਸਥਾਨ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਗੁਰਦੁਆਰਾ … More
ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ ਸਿੱਖ ਸਭਿਆਚਾਰ ਦੀਆਂ ਕਿਤਾਬਾਂ ਪੜ੍ਹਣ ਨੂੰ ਉਤਸ਼ਾਹਿਤ ਕਰਦਾ “ਸਮਰ ਬੁੱਕ ਰੀਡਿੰਗ ਪ੍ਰੋਗਰਾਮ” ਸੰਪੰਨ
ਸਿਨਸਿਨੈਟੀ, ਓਹਾਇਓ : ਗੁਰੂ ਨਾਨਕ ਸੋਸਾਇਟੀ ਆਫ਼ ਗ੍ਰੇਟਰ ਸਿਨਸਿਨੈਟੀ ਓਹਾਇਓ ਵਿਖੇ ਜੂਨ 2024 ਤੋਂ ਗਰਮੀਆਂ ‘ਚ 22 ਸਾਲ ਤੱਕ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਪਹਿਲੀ ਵਾਰ ਕਿਤਾਬਾਂ ਪੜਣ ਲਈ ਇੱਕ ਵਿਸ਼ੇਸ਼ ਸਮਰ ਰੀਡਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਵਿਦਿਅਕ … More