ਖ਼ਬਰਾਂ
ਆਸਟ੍ਰੇਲੀਆ ਪੁਲਿਸ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਣ ਵਾਲੇ ਨੂੰ ਕੀਤਾ ਗ੍ਰਿਫਤਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੱਛਮੀ ਆਸਟ੍ਰੇਲੀਆ ਪੁਲਿਸ ਨੇ 27 ਅਗਸਤ ਨੂੰ ਜਾਣਬੁੱਝ ਕੇ ਗੁਟਕਾ ਸਾਹਿਬ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਇੱਕ 20 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ‘ਤੇ ‘ਨਸਲੀ ਤੌਰ ‘ਤੇ ਪਰੇਸ਼ਾਨ ਕਰਨ ਦੇ ਇਰਾਦੇ ਨਾਲ … More
ਯੂਕੇ ਸਰਕਾਰ ਵਲੋਂ ਇਸਲਾਮੋਫੋਬੀਆ ਦੀ ਨਵੀਂ ਅਤੇ ਵਿਆਪਕ ਪਰਿਭਾਸ਼ਾ ‘ਤੇ ਵਿਚਾਰ ਕਰਣ ਦੇ ਨਾਲ ਸਿੱਖ ਵਿਰੋਧੀ ਨਫ਼ਰਤ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਜਾਣਾ ਦੁਖਦਾਇਕ: ਦਬਿੰਦਰਜੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਦੇ ਪ੍ਰਮੁੱਖ ਸਲਾਹਕਾਰ ਦਬਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਇਸਲਾਮੋਫੋਬੀਆ ਦੀ ਨਵੀਂ ਅਤੇ ਵਿਆਪਕ ਪਰਿਭਾਸ਼ਾ ‘ਤੇ ਵਿਚਾਰ ਕਰ ਰਹੀ ਹੈ ਜਦਕਿ ਯਹੂਦੀ ਵਿਰੋਧੀ, ਇਸਲਾਮੋਫੋਬੀਆ ਅਤੇ ਸਿੱਖ-ਵਿਰੋਧੀ ਨਫ਼ਰਤ ਸਾਰੇ ਨਿੰਦਣਯੋਗ ਹਨ ਅਤੇ ਸਰਕਾਰ … More
ਤਖਤ ਸ੍ਰੀ ਪਟਨਾ ਸਾਹਿਬ ਵਿਖ਼ੇ ਜੇ ਪੀ ਨੱਡਾ ਦੀ ਫੇਰੀ ਤੇ ਹੋਈ ਬੇਹੂਰਮਤੀ, ਸੰਗਤਾਂ ਅੰਦਰ ਰੋਸ ਪ੍ਰਬੰਧਕਾਂ ਕੋਲੋਂ ਅਸਤੀਫੇ ਦੀ ਕੀਤੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤਖਤ ਸ੍ਰੀ ਪਟਨਾ ਸਾਹਿਬ ਸਾਹਿਬ ਵਿਖ਼ੇ ਬੀਤੇ ਇਕ ਦਿਨ ਪਹਿਲਾਂ ਭਾਜਪਾ ਪ੍ਰਮੁੱਖ ਜੇ ਪੀ ਨੱਡਾ ਦੇ ਆਉਣ ਕਰਕੇ ਤਖਤ ਸਾਹਿਬ ਦੀ ਮਰਿਆਦਾ ਵਿਚ ਵਿਘਨ ਪਾਉਣ ਦੀ ਖ਼ਬਰ ਦਾ ਪਤਾ ਲਗਦੇ ਹੀ ਦੇਸ਼ ਵਿਦੇਸ਼ ਅੰਦਰ ਨਾਨਕ … More
ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ
ਚੱਬਾ / ਅੰਮ੍ਰਿਤਸਰ - ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਪਿੰਡ ਚੱਬਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਵੱਲੋਂ ਲੰਗਰ ਹਾਲ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ … More
ਭਾਰਤ ਆਏ ਦੋ ਤਿਹਾਈ ਅਫਗਾਨ ਸਿੱਖ ਕੈਨੇਡਾ ਵਿੱਚ ਵਸੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 2021 ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਆਪਣੇ ਦੇਸ਼ ਨੂੰ ਛੱਡਣ ਤੋਂ ਬਾਅਦ ਭਾਰਤ ਆਏ ਦੋ ਤਿਹਾਈ ਅਫਗਾਨ ਸਿੱਖ ਕੈਨੇਡਾ ਵਿੱਚ ਵਸ ਗਏ ਹਨ । ਮੰਨਿਆ ਜਾਂਦਾ ਹੈ ਕਿ ਕੈਨੇਡਾ ਵਿੱਚ ਪ੍ਰਾਈਵੇਟ ਸਪਾਂਸਰ ਅਤੇ ਸਿੱਖ … More
ਪੰਜਾਬ ਦੇ ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਦਿੱਲੀ ਦੇ ਪੰਜਾਬ ਭਵਨ ਸਥਿਤ ਸਾਹਿਤ ਕੇਂਦਰ ਦਾ ਦੌਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਵੱਲੋਂ ਪੰਜਾਬ ਭਵਨ, ਨਵੀਂ ਦਿੱਲੀ ਵਿਖੇ ਸਥਿਤ ਸਾਹਿਤ ਕੇਂਦਰ ਦਾ ਅੱਜ ਦੌਰਾ ਕੀਤਾ ਗਿਆ। ਇਸ ਮੌਕੇ ਦਫ਼ਤਰ ਦੇ ਨਿਰੀਖਣ ਤੋਂ ਇਲਾਵਾ ਉਹਨਾਂ ਵੱਲੋਂ ਪੰਜਾਬ ਭਵਨ ਦੇ ਬੀ … More
ਆਪ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਉਣ ਨਾਲ ਆਮ ਆਦਮੀ ਤੇ ਕਿਸਾਨਾਂ ਨੂੰ ਪਵੇਗੀ ਮਾਰ: ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿਚ ਵਾਧਾ ਕਰਨ ਨਾਲ ਆਮ ਆਦਮੀ ਦੇ ਨਾਲ-ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ … More
ਸਵਿਟਜਰਲੈਡ ਦੇ ਗੁਰਦੁਆਰਾ ਡੈਨੀਕਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਝੂਲਾਏ ਗਏ ਬਸੰਤੀ ਨਿਸ਼ਾਨ ਸਾਹਿਬ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੇ ਗੁਰਦੁਆਰਾ ਪ੍ਰੰਬਧਕ ਕਮੇਟੀ ਡੈਨੀਕਨ ਦੇ ਸਮੂੰਹ ਮੈਂਬਰ ਅਤੇ ਭਾਰੀ ਗਿਣਤੀ ਅੰਦਰ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪ੍ਰੰਤ ਬੰਸਤੀ ਰੰਗ ਦਾ ਨਿਸ਼ਾਨ … More
ਜਬਲਪੁਰ ਮਗਰੋਂ ਬੰਬੇ ਹਾਈ ਕੋਰਟ ਵਲੋਂ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਰਿਲੀਜ਼ ਸਰਟੀਫਿਕੇਟ ਜਾਰੀ ਕਰਨ ਲਈ ਮਨਾ ਕਰਣਾ ਸਿੱਖਾਂ ਦੀ ਵਡੀ ਜਿੱਤ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੰਗਨਾ ਰਣੌਤ ਦੀ ਬਹੁਤ ਜ਼ਿਆਦਾ ਉਮੀਦ ਕੀਤੀ ਜਾਣ ਵਾਲੀ ਫਿਲਮ “ਐਮਰਜੈਂਸੀ” ਸ਼ੁੱਕਰਵਾਰ ਨੂੰ ਆਪਣੀ ਯੋਜਨਾਬੱਧ ਰਿਲੀਜ਼ ਤੋਂ ਖੁੰਝ ਜਾਵੇਗੀ ਕਿਉਂਕਿ ਬੰਬੇ ਹਾਈ ਕੋਰਟ ਨੇ ਫਿਲਮ ਬਾਡੀ ਨੂੰ ਰਿਲੀਜ਼ ਸਰਟੀਫਿਕੇਟ ਜਾਰੀ ਕਰਨ ਲਈ ਨਿਰਦੇਸ਼ ਦੇਣ ਤੋਂ … More
ਪੰਜ ਤਖਤ ਸਾਹਿਬਾਨ ਦੀ ਰੇਲ ਯਾਤਰਾ ਨੇ ਸ੍ਰੀ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ’ਚ ਕੀਤੀ ਵਾਪਸੀ ਰਵਾਨਗੀ
ਅੰਮ੍ਰਿਤਸਰ – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ … More