ਖ਼ਬਰਾਂ
ਸ੍ਰੀ ਅਕਾਲ ਤਖ਼ਤ ਦੀ ਪ੍ਰਭੂਸੱਤਾ ਨੂੰ ਬਹਾਲ ਕਰਨ ਲਈ ਕੀਤੇ ਗਏ ਫੈਸਲੇ ਮਹੱਤਵਪੂਰਨ ਕਦਮ: ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਦੀ ਲੀਡਰਸ਼ਿਪ ਨੇ ਇਸ ਦੇ ਰਣਨੀਤੀ ਬੋਰਡ ਅਤੇ ਕੌਮੀ ਕਾਰਜਕਾਰਨੀ ਟੀਮ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਹਾਲ ਹੀ ਵਿੱਚ ਕੀਤੇ ਜਨਤਕ ਐਲਾਨਾਂ ਦਾ ਪੁਰਜ਼ੋਰ ਸਮਰਥਨ … More
ਯੂਕੇ: ਬਲਿਹਾਰ ਸਿੰਘ ਰਾਮੇਵਾਲ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ
ਗਲਾਸਗੋ/ ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ) – ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜਾ ਭੁਗਤ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੇ ਸੰਬੰਧ ਵਿੱਚ ਵਿਸ਼ਵ ਭਰ ਵਿੱਚੋਂ ਵੱਖੋ … More
ਪੰਜਾਬੀ ਵੈਬ ਸੀਰੀਜ “ ਚੌਂਕੀਦਾਰ “ ਲੈ ਕੇ ਹਾਜਰ ਹਨ ਫਿਲਮਕਾਰ ਇਕਬਾਲ ਗੱਜਣ
ਨਵੀਂ ਦਿੱਲੀ – ਸਾਰਥਿਕ ਪੰਜਾਬੀ ਰੰਗਮੰਚ ਦੀ ਸਿਰਮੌਰ ਸ਼ਖਸੀਅਤ ਅਤੇ ਪੰਜਾਬੀ ਫੀਚਰ ਫਿਲਮ ‘ ਪਗੜੀ ਸੰਭਾਲ ਜੱਟਾ’ ਦੇ ਹੀਰੋ ਇਕਬਾਲ ਗੱਜਣ ਲੰਮੇ ਸਮੇ ਬਾਅਦ ਆਪਣਾ ਨਵਾਂ ਪਰੋਜੈਕਟ ਪੰਜਾਬੀ ਵੈਬ ਸੀਰੀਜ “ ਚੌਂਕੀਦਾਰ “ ਲੈ ਕੇ ਹਾਜਰ ਹੋਏ ਹਨ।ਫਿਲਮ ਨਗਰੀ ਮੂੰਬਈ … More
ਸ੍ਰੀ ਅਕਾਲ ਤਖਤ ਸਾਹਿਬ ਤਨਖਾਹ ਭੁਗਤ ਰਹੇ ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਵਾਲੇ ਵਿਰੁੱਧ ਪੰਥਕ ਰਵਾਇਤਾਂ ਮੁਤਾਬਕ ਕਾਰਵਾਈ ਕਰਨ – ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ, ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੱਗੀ ਤਨਖ਼ਾਹ ਪੂਰੀ ਕਰਨ ਖ਼ਾਤਰ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ … More
ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਨੂੰ ਸਾਥੀਆਂ ਸਮੇਤ ਸੁਣਾਈ ਗਈ ਧਾਰਮਿਕ ਸਜ਼ਾ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿਘ ਸਾਹਿਬਾਨ ਵੱਲੋਂ ਸਿੱਖ ਪਰੰਪਰਾ ਅਨੁਸਾਰ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਜੋ ਕਿ ਸਿੱਖ ਕੌਮ ਨੂੰ ਢਾਹ ਲਾਉਣ ਵਾਲੀਆਂ ਗਤੀਵਿਧੀਆਂ ਵਿੱਚ ਭਾਈਵਾਲ ਸਨ। ਸਿਘ ਸਾਹਿਬਾਨ … More
ਯੂਪੀ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਨੂੰ ਆਪਣੀਆਂ ਮੰਗਾਂ ‘ਤੇ ਫੈਸਲਾ ਲੈਣ ਲਈ ਦਿੱਤਾ ਇਕ ਹਫਤੇ ਦਾ ਸਮਾਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਯੂਪੀ ਦੇ ਕਿਸਾਨਾਂ ਵਲੋਂ ਗ੍ਰੇਟਰ ਨੋਇਡਾ ਅਤੇ ਯਮੁਨਾ ਅਥਾਰਟੀ ਦੇ ਅਧਿਕਾਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਬਾਅਦ ਇੱਕ ਹਫ਼ਤੇ ਤੱਕ ਦਿੱਲੀ ਵੱਲ ਮਾਰਚ ਨਾ ਕਰਣ ਦਾ ਫ਼ੈਸਲਾ ਲਿਆ ਗਿਆ ਹੈ । ਕਿਸਾਨਾਂ ਨੇ ਕੇਂਦਰ ਸਰਕਾਰ … More
ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਸ਼ਹੀਦੀ ਜੱਥੇ ਦਾ 6 ਦਸੰਬਰ ਨੂੰ ਦਿੱਲੀ ਵਲ ਹੋਵੇਗਾ ਕੂਚ: ਸਰਵਣ ਸਿੰਘ ਪੰਧੇਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵਲੋਂ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਵੱਡਾ ਕਦਮ ਚੁੱਕਦਿਆਂ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਨਾਲ ਕਿਸਾਨ ਅੰਦੋਲਨ ਵਿੱਚ ਨਵਾਂ ਮੋੜ ਆ ਗਿਆ ਹੈ। ਉਨ੍ਹਾਂ ਦਸਿਆ … More
ਰਾਹੁਲ ਨੂੰ ਪਾਸੇ ਕਰਕੇ ਕਾਂਗਰਸ ਨੇ ਕੀ ਖੱਟਿਆ ਤੇ ਸੁਖਬੀਰ ਨੂੰ ਪਾਸੇ ਕਰਕੇ ਅਕਾਲੀ ਦਲ ਕੀ ਖੱਟ ਲਵੇਗਾ?- ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ - ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਜਾ … More
ਯੂਕੇ ਬਰਮਿੰਘਮ ਸਿਟੀ ਕੌਂਸਲ ਦੇ ਨੇਤਾਵਾਂ ਨੇ ਜੱਜ ਦੀ ਅਗਵਾਈ ਵਿੱਚ ਜਾਂਚ ਲਈ ਡਿਪਟੀ ਪ੍ਰਧਾਨ ਮੰਤਰੀ ਯੂਕੇ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਮਿੰਘਮ ਸਿਟੀ ਕੌਂਸਲ ਦੇ ਆਗੂ, ਕੌਂਸਲਰ ਜੌਹਨ ਕਾਟਨ ਨੇ ਯੂਕੇ ਦੇ ਉਪ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਜੂਨ 1984 ਵਿੱਚ ਪੰਜਾਬ ਅਤੇ ਭਾਰਤ ਦੇ ਵੱਖ ਵੱਖ ਰਾਜਾਂ ਵਿੱਚ ਸਿੱਖ ਗੁਰਦੁਆਰਿਆਂ ਉੱਤੇ ਭਾਰਤੀ ਫੌਜ ਦੇ … More
ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ ਕਰਵਾਈਆਂ ਜਾਣ : ਐਸਜੀਪੀਸੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿਚ ਕਰਵਾਉਣ ਲਈ ਕਿਹਾ ਹੈ। ਪੱਤਰ ਵਿਚ ਕਿਹਾ ਗਿਆ … More