ਖ਼ਬਰਾਂ
ਯੂਪੀ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਨੂੰ ਆਪਣੀਆਂ ਮੰਗਾਂ ‘ਤੇ ਫੈਸਲਾ ਲੈਣ ਲਈ ਦਿੱਤਾ ਇਕ ਹਫਤੇ ਦਾ ਸਮਾਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਯੂਪੀ ਦੇ ਕਿਸਾਨਾਂ ਵਲੋਂ ਗ੍ਰੇਟਰ ਨੋਇਡਾ ਅਤੇ ਯਮੁਨਾ ਅਥਾਰਟੀ ਦੇ ਅਧਿਕਾਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਬਾਅਦ ਇੱਕ ਹਫ਼ਤੇ ਤੱਕ ਦਿੱਲੀ ਵੱਲ ਮਾਰਚ ਨਾ ਕਰਣ ਦਾ ਫ਼ੈਸਲਾ ਲਿਆ ਗਿਆ ਹੈ । ਕਿਸਾਨਾਂ ਨੇ ਕੇਂਦਰ ਸਰਕਾਰ … More
ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਸ਼ਹੀਦੀ ਜੱਥੇ ਦਾ 6 ਦਸੰਬਰ ਨੂੰ ਦਿੱਲੀ ਵਲ ਹੋਵੇਗਾ ਕੂਚ: ਸਰਵਣ ਸਿੰਘ ਪੰਧੇਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵਲੋਂ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਵੱਡਾ ਕਦਮ ਚੁੱਕਦਿਆਂ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਨਾਲ ਕਿਸਾਨ ਅੰਦੋਲਨ ਵਿੱਚ ਨਵਾਂ ਮੋੜ ਆ ਗਿਆ ਹੈ। ਉਨ੍ਹਾਂ ਦਸਿਆ … More
ਰਾਹੁਲ ਨੂੰ ਪਾਸੇ ਕਰਕੇ ਕਾਂਗਰਸ ਨੇ ਕੀ ਖੱਟਿਆ ਤੇ ਸੁਖਬੀਰ ਨੂੰ ਪਾਸੇ ਕਰਕੇ ਅਕਾਲੀ ਦਲ ਕੀ ਖੱਟ ਲਵੇਗਾ?- ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ - ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਜਾ … More
ਯੂਕੇ ਬਰਮਿੰਘਮ ਸਿਟੀ ਕੌਂਸਲ ਦੇ ਨੇਤਾਵਾਂ ਨੇ ਜੱਜ ਦੀ ਅਗਵਾਈ ਵਿੱਚ ਜਾਂਚ ਲਈ ਡਿਪਟੀ ਪ੍ਰਧਾਨ ਮੰਤਰੀ ਯੂਕੇ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਮਿੰਘਮ ਸਿਟੀ ਕੌਂਸਲ ਦੇ ਆਗੂ, ਕੌਂਸਲਰ ਜੌਹਨ ਕਾਟਨ ਨੇ ਯੂਕੇ ਦੇ ਉਪ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਜੂਨ 1984 ਵਿੱਚ ਪੰਜਾਬ ਅਤੇ ਭਾਰਤ ਦੇ ਵੱਖ ਵੱਖ ਰਾਜਾਂ ਵਿੱਚ ਸਿੱਖ ਗੁਰਦੁਆਰਿਆਂ ਉੱਤੇ ਭਾਰਤੀ ਫੌਜ ਦੇ … More
ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ ਕਰਵਾਈਆਂ ਜਾਣ : ਐਸਜੀਪੀਸੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿਚ ਕਰਵਾਉਣ ਲਈ ਕਿਹਾ ਹੈ। ਪੱਤਰ ਵਿਚ ਕਿਹਾ ਗਿਆ … More
ਯੂਰੋਪ ਦੇ ਪੁਰਤਗਾਲ ਦੀ ਸੜਕ ਤੇ ਓਕੇਰੇ ਗਏ ਖੰਡਾ ਅਤੇ ਹੋਰ ਧਰਮਾਂ ਦੇ ਧਾਰਮਿਕ ਚਿੰਨ੍ਹ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਉਪਰ ਵੱਖ ਵੱਖ ਤਰੀਕੇਆਂ ਨਾਲ ਬੇਅਦਬੀ ਕਰਣ ਜਾਂ ਫਿਰ ਹੋਰ ਮਾਮਲਿਆਂ ਨਾਲ ਸੰਬੰਧਿਤ ਚੋਤਰਫ਼ਾ ਹਮਲੇ ਕੀਤੇ ਜਾ ਰਹੇ ਹਨ। ਇਦਾਂ ਦਾ ਇਕ ਮਸਲਾ ਯੂਰੋਪ ਦੇ ਪੁਰਤਗਾਲ ਤੋਂ ਦੇਖਣ ਨੂੰ ਮਿਲਿਆ ਹੈ । ਪੁਰਤਗਾਲ … More
ਕੰਗਣਾ ਰਣੌਤ ਰਾਜਧ੍ਰੋਹ ਮਾਮਲੇ ‘ਚ ਆਗਰਾ ਕੋਰਟ ਅੰਦਰ ਨਹੀਂ ਹੋਈ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਗਰਾ ਦੀ ਐਮਪੀਐਮਐਲਏ ਅਦਾਲਤ ਅੰਦਰ ਬੀਤੇ ਦਿਨ ਅਭਿਨੇਤਰੀ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਮਾਮਲੇ ‘ਚ ਸੁਣਵਾਈ ਹੋਈ। ਅਦਾਕਾਰਾ ਅਦਾਲਤ ‘ਚ ਪੇਸ਼ ਨਹੀਂ ਹੋਈ ਤੇ ਨਾ ਹੀ ਉਸ ਦਾ ਵਕੀਲ … More
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਟੱਪ ਲਗਾ ਕੇ ਸ਼ੁਰੂ ਕੀਤੀ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ
ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਅੱਜ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ। ਇਸ … More
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ … More
ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਜਲਵਾਯੂ ਚੇਤਨਾ ਤੇ ਨੁੱਕੜ ਨਾਟਕ ਦਾ ਆਯੋਜਨ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਅਪਲਾਈਡ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਜਲਵਾਯੂ ਚੇਤਨਾ ਤੇ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਉਦੇਸ਼ ਹੁਣ ਅਤੇ ਭਵਿੱਖ ਵਿਚ ਸਿਹਤ ਅਤੇ ਕਲਿਆਣ ਦਾ ਸਮਰਥਨ ਕਰਨ ਲਈ ਗਲੋਬਲ ਈਕੋਸਿਸਟਮ ਦੀ ਸੰਭਾਲ ਅਤੇ … More