ਖ਼ਬਰਾਂ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾ ਨੂੰ ਬੇਗ਼ਾਨੇ ਹੱਥਾਂ ਅੰਦਰ ਨਹੀਂ ਜਾਣ ਦੇਵਾਂਗੇ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਡੇ ਪੁਰਖਿਆਂ ਬਹੁਤ ਹੀ ਮਿਹਨਤ ਨਾਲ ਬਣਾਏ ਹਨ । ਜਿਸ … More
ਸਿੱਖ ਸੰਗਤਾਂ ਦਮਦਮੀ ਟਕਸਾਲ ਖਿਲਾਫ ਸਾਜ਼ਿਸ਼ ਕਰਨ ਵਾਲਿਆਂ ਪ੍ਰਤੀ ਸੁਚੇਤ ਰਹਿਣ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਚੌਕ ਮਹਿਤਾ / ਸਾਨ ਫਰਾਂਸਿਸਕੋ (ਅਮਰੀਕਾ) –ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਮਰੀਕਾ ਦੇ ਧਰਮ ਪ੍ਰਚਾਰ ਫੇਰੀ ਦੌਰਾਨ ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਸਿੱਖ ਸੰਗਤਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ … More
ਪੰਥਕ ਸਕੂਲਾਂ ਨੂੰ ਗੁਜਰਾਤੀ ਸੁਸਾਇਟੀ ਨੂੰ ਦੇਣ ਦੀ ਖੇਡ ਪਿੱਛੇ ਦਿੱਲੀ ਕਮੇਟੀ ਪ੍ਰਬੰਧਕਾਂ ਦੀ ਲੁਕਵੀਂ ਮੰਸ਼ਾ: ਜੀਕੇ
ਨਵੀਂ ਦਿੱਲੀ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਬੰਧਕੀ ਅਤੇ ਢਾਂਚਾਗਤ ਸਹੂਲਤਾਂ ਨੂੰ ਦਿੱਲੀ ਪਬਲਿਕ ਸਕੂਲ ਇੰਟਰਨੈਸ਼ਨਲ ਸੋਸਾਇਟੀ ਨੂੰ ਦੇਣ ਦੀਆਂ ਕੱਲ੍ਹ ਛਪੀਆਂ ਖਬਰਾਂ ਉਤੇ ਅੱਜ ਅਕਾਲੀ ਆਗੂਆਂ ਵੱਲੋਂ ਮੀਡੀਆ ਨੂੰ ਸੰਬੋਧਿਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ … More
ਯੂਕੇ ਦੀ ਪ੍ਰਸਿੱਧ ਟੀਵੀ ਪੇਸ਼ਕਾਰਾ ਤੇ ਅਦਾਕਾਰਾ ਮੋਹਨੀ ਬਸਰਾ ਦਾ ਪਾਕਿਸਤਾਨ ‘ਚ ਸਨਮਾਨ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਜ਼ਾਲਮ ਸਿਆਸਤ ਨੇ 1947 ਵਿੱਚ ਪੰਜਾਬ ਦੇ ਦੋ ਟੁਕੜੇ ਕਰ ਧਰੇ, ਜਿਨਾਂ ਨੂੰ ਅੱਜ ਅਸੀਂ ਚੜ੍ਹਦੇ ਪੰਜਾਬ ਤੇ ਲਹਿੰਦੇ ਪੰਜਾਬ ਦੇ ਨਾਵਾਂ ਦੇ ਨਾਲ ਬੁਲਾਉਂਦੇ ਹਾਂ। ਬੇਸ਼ੱਕ ਸਿਆਸਤ ਨੇ ਆਪਣਾ ਕਰੂਰ ਚਿਹਰਾ ਦਿਖਾਇਆ ਹੈ ਪਰ ਚੜ੍ਹਦੇ … More
ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚੋਂ 3 ਕਾਂਸੀ ਦੇ ਮੈਡਲ ਜਿੱਤੇ
ਬੰਗਾ – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਮੁੱਖ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਪਿੰਡ ਬਾਹੜੋਵਾਲ ਦੇ ਪਹਿਲਵਾਨ ਲੜਕੇ – ਲੜਕੀਆਂ ਨੇ ਬੀਤੇ ਦਿਨੀਂ ਹੋਈਆਂ ਵੱਖ ਵੱਖ ਸੂਬਾ ਪੱਧਰੀ ਕੁਸ਼ਤੀ ਚੈਪੀਅਨਸ਼ਿੱਪਾਂ ਵਿਚੋਂ 3 ਕਾਂਸੀ ਦੇ ਮੈਡਲ ਜਿੱਤ ਕੇ … More
ਆਗਰਾ ਅਦਾਲਤ ਨੇ ਕੰਗਨਾ ਰਣੌਤ ਨੂੰ ਕਿਸਾਨਾਂ ਉਪਰ ਕੀਤੀ ਅਸ਼ਲੀਲ ਟਿੱਪਣੀ ਵਿਰੁੱਧ 28 ਨਵੰਬਰ ਨੂੰ ਪੇਸ਼ ਹੋਣ ਦਾ ਦਿੱਤਾ ਆਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਗਰਾ ਦੀ ਐੱਮਪੀਐੱਮਐੱਲਏ ਅਦਾਲਤ ਨੇ ਕਿਸਾਨਾਂ ਅਤੇ ਮਹਾਤਮਾ ਗਾਂਧੀ ‘ਤੇ ਉਨ੍ਹਾਂ ਦੀ ਅਸ਼ਲੀਲ ਟਿੱਪਣੀ ਨੂੰ ਲੈ ਕੇ ਉਨ੍ਹਾਂ ਨੂੰ ਨੋਟਿਸ ਜਾਰੀ … More
ਯੂਨੀਵਰਸਿਟੀ ਆਫ਼ ਦੀ ਪੰਜਾਬ,ਲਾਹੌਰ, ਪਾਕਿਸਤਾਨ ਵਿਚ ਗੁਰੂ ਗ੍ਰੰਥ ਸਾਹਿਬ ਪੜ੍ਹਾਇਆ ਜਾਏਗਾ।
ਲਾਹੌਰ,(ਜਸਵਿੰਦਰ ਸਿੰਘ ਰੁਪਾਲ) – ਸਿੱਖ ਕੌਮ ਲਈ ਖੁਸ਼ੀ ਅਤੇ ਮਾਣ ਵਾਲੀ ਖਬਰ ਹੈ ਕਿ ਪਾਕਿਸਤਾਨ ਦੇ ਸਭ ਤੋਂ ਵਡੇ ਵਿਦਿਅਕ ਅਦਾਰੇ ਯੂਨੀਵਰਸਿਟੀ ਆਫ਼ ਦੀ ਪੰਜਾਬ, ਲਾਹੌਰ ਵਿੱਚ ਹੁਣ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲੇਬਸ ਵਿੱਚ ਪੜ੍ਹਾਇਆ ਜਾਏਗਾ। ਸ ਪ੍ਰਸ਼ਾਂਤ ਸਿੰਘ … More
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸੰਬੰਧਿਤ ਵਿਸ਼ੇਸ਼ ਕੀਰਤਨ ਅਖਾੜੇ ਸਜਾਏ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜੱਥੇਬੰਦੀ ਅਖੰਡ ਕੀਰਤਨੀ ਜੱਥਾ ਦੀ ਦਿੱਲੀ ਇਕਾਈ ਵਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧਿਤ ਦਿੱਲੀ ਦੇ ਇਤਿਹਾਸਿਕ ਗੁਰੂਦੁਆਰਾ ਸੀਸ ਗੰਜ ਸਾਹਿਬ ਵਿਖ਼ੇ ਵਿਸ਼ੇਸ਼ ਕੀਰਤਨੀ ਅਖਾੜੇ … More
ਸਿਨਸਿਨੈਟੀ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਕੱਢਿਆ ਗਿਆ ਨਗਰ ਕੀਰਤਨ ਵੱਲੋਂ: ਸਮੀਪ ਸਿੰਘ ਗੁਮਟਾਲਾ
ਸਿਨਸਿਨੈਟੀ, ਓਹਾਇਓ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ … More
ਨਿਊਜ਼ੀਲੈਂਡ ਵਿਚ ਵਡੀ ਗਿਣਤੀ ਦੀ ਖਾਲਿਸਤਾਨ ਰਾਏਸ਼ੁਮਾਰੀ ਵੋਟਿੰਗ ਨੇ ਭਾਰਤ ਨੂੰ ਸਿੱਖਾਂ ‘ਤੇ ਜ਼ੁਲਮ ਖਤਮ ਕਰਨ ਲਈ ਦਿੱਤਾ ਸਖ਼ਤ ਸੰਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਆਟੋਆ ਸਕੁਏਅਰ ਵਿੱਚ ਵੱਖਰੇ ਸਿੱਖ ਹੋਮਲੈਂਡ ਲਈ ਜਨਮਤ ਸੰਗ੍ਰਹਿ ਹੋਏ । ਇਸ ਵਿਚ ਸਿੱਖਾਂ ਦੀ ਕੁਲ ਅਬਾਦੀ ਪੰਜਾਹ ਹਜਾਰ ਵਿੱਚੋ ਸੈਂਤੀ ਹਜਾਰ ਤੋਂ ਵੱਧ ਪੰਜਾਬੀ/ ਸਿੱਖਾਂ ਨੇ ਵੋਟਾਂ ਪਾ ਕੇ ਭਾਰਤ … More