ਪੰਜਾਬ
ਸ਼੍ਰੋਮਣੀ ਕਮੇਟੀ ਨੇ ਐਮਰਜੰਸੀ ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ … More
ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੇਣ ਦੀ ਕੀਤੀ ਮੰਗ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ … More
ਦੋਹਾ ਅੰਦਰ ਪੁਲਿਸ ਕੋਲ ਪਾਵਨ ਸਰੂਪਾਂ ਬਾਰੇ ਭਾਰਤ ਸਰਕਾਰ ਸਿੱਖ ਜਗਤ ਨੂੰ ਅਸਲ ਸਥਿਤੀ ਸਪਸ਼ਟ ਕਰੇ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਐੱਸ. ਜੈਸ਼ੰਕਰ ਅਤੇ ਕਤਰ ਵਿਖੇ ਭਾਰਤ ਦੇ ਅੰਬੈਸਡਰ ਸ੍ਰੀ ਵਿਪੁਲ ਨੂੰ ਮੁੜ ਆਖਿਆ ਹੈ ਕਿ ਦੋਹਾ, ਕਤਰ ਵਿੱਚ ਪੁਲਿਸ ਪਾਸ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ … More
ਕੰਗਣਾ ਰਣੌਤ ਦੀ ਫਿਲਮ ਐਮਰਜੰਸੀ ਦਿੱਲੀ ਦੇ ਸਿਨੇਮਾਘਰਾਂ ਵਿਚ ਲਗਦੀ ਹੈ ਤਾਂ ਇਸ ਦਾ ਹੋਵੇਗਾ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਮਿਸ਼ਨ ਫਾਊਂਡੇਸ਼ਨ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦਿੱਲੀ ਨਾਲ ਹੀ ਕਈ ਸਿੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਪੁਰਜ਼ੋਰ ਤੌਰ ਤੇ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸੰਤ … More
ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਮੈਮੋਰੀਅਲ ਟਰੱਸਟ ਬਣਾਈ ਜਾਵੇਗੀ
ਪਟਿਆਲਾ ਮਿਤੀ : ਪ੍ਰਸਿੱਧ ਸਮਾਜ ਸੇਵੀ ਅਤੇ ਪੀ.ਆਰ.ਟੀ.ਸੀ. ਦੇ ਸੇਵਾ ਮੁਕਤ ਚੀਫ਼ ਇਨਸਪੈਕਟਰ ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ‘ਨਿਰੰਜਨ ਸਿੰਘ ਗਰੇਵਾਲ ਮੈਮੋਰੀਅਲ ਟਰੱਸਟ’ ਬਣਾਈ ਜਾਵੇਗੀ ਜਿਹੜੀ ਹਾਇਰ ਸੈਕੰਡਰੀ ਸਕੂਲ ਸਕਰੌਦੀ (ਸੰਗਰੂਰ) ਦੇ ਸਾਇੰਸ ਅਤੇ ਕੰਪਿਊਟਰ … More
ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਵਲੋਂ ਗੈਸਟ ਫੈਕਲਟੀ ਅਧਿਆਪਕਾਂ ਦੇ ਪਟਿਆਲਾ ਵਿਖੇ ਚੱਲ ਰਹੇ ਸੰਘਰਸ਼ ਦੀ ਹਿਮਾਇਤ
ਲੁਧਿਆਣਾ : ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਦੀ ਦੂਸਰੀ ਮੀਟਿੰਗ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਸ੍ਰੀ ਦਰਸ਼ਨ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਗੈਸਟ ਫੈਕਲਟੀ ਅਧਿਆਪਕਾਂ ਦੀ ਦੁਬਾਰਾ ਇੰਟਰਵਿਊ ਲੈਣ ਦੀ ਨਿਖੇਧੀ ਕੀਤੀ ਗਈ ਅਤੇ ਉਨ੍ਹਾਂ … More
ਦੋਹਾ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਿਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰੀ ਅਤੇ … More
ਮਾਨ ਸਰਕਾਰ ਵਿੱਦਿਆ ਨੂੰ ਪ੍ਰਾਈਵੇਟ ਕਰਨ ਦੇ ਰਾਹ : ਪੰਜਾਬ ਸੀਪੀਆਈ ਵਲੋਂ ਜ਼ੋਰਦਾਰ ਨਿਖੇਧੀ
ਚੰਡੀਗੜ੍ਹ, (ਉਮੇਸ਼ ਜੋਸ਼ੀ) – ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਪ੍ਰਸਿੱਧ 8 ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦਾ ਫੈਸਲਾ ਲੈ ਲਿਆ ਹੈ। ਸੀਪੀਆਈ ਨੇ ਇਸ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮਾਨ ਸਰਕਾਰ ’ਤੇ ਦੋਸ਼ ਲਾਇਆ … More
ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਵੱਲੋਂ ਕੋਲਕਾਤਾ ਅਤੇ ਉੱਤਰਾਖੰਡ ਦੀ ਮੰਦਭਾਗੀ ਘਟਨਾ ਦੇ ਸਬੰਧ ਵਿਚ ਕੈਂਡਲ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ
ਬੰਗਾ – ਕੋਲਕਾਤਾ ਵਿੱਚ ਟਰੇਨੀ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਉਸ ਦੇ ਕਤਲ ਅਤੇ ਉੱਤਰਾਖੰਡ ਵਿਚ ਨਰਸਿੰਗ ਅਫ਼ਸਰ ਨਾਲ ਹੋਈ ਦੁਖਦਾਈ ਘਟਨਾ ਦੇ ਸਬੰਧ ਵਿਚ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ … More
ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਵਾਲੀ ਕੰਗਨਾ ਰਣੌਤ ਖਿਲਾਫ਼ ਦਰਜ ਹੋਵੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੰਸੀ’ ੱਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਸਿੱਖਾਂ ਅਤੇ … More