ਪੰਜਾਬ

Screenshot_2024-08-13_22-53-06.resized

ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਦੇਂ ਰਸਤਿਆਂ ’ਤੇ ਬੂਟੇ ਲਗਾਏ ਗਏ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ … More »

ਪੰਜਾਬ | Leave a comment
teej.resized

ਸਾਡੇ ਤਿਉਹਾਰ ਸਾਡੇ ਸੱਭਿਆਚਾਰ ਦੀ ਸ਼ਾਨ ਹਨ : ਸ਼ਰੂਤੀ ਵਿੱਜ

ਅੰਮ੍ਰਿਤਸਰ – ਜੋ ਲੋਕ ਆਪਣੇ ਸੱਭਿਆਚਾਰ ਅਤੇ ਸੱਭਿਅਤਾ ਨਾਲ ਜੁੜੇ ਰਹਿੰਦੇ ਹਨ, ਉਹ ਦੇਸ਼ ਹਮੇਸ਼ਾ ਅੱਗੇ ਵਧਦਾ ਹੈ। ਸਾਡੇ ਸੱਭਿਆਚਾਰ ਦਾ ਮਾਣ ਸਾਡੇ ਤਿਉਹਾਰ ਹਨ ਅਤੇ ਸਾਨੂੰ ਇਨ੍ਹਾਂ ਤਿਉਹਾਰਾਂ ਨੂੰ ਬੜੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਇਹ ਗੱਲ ਭਾਜਪਾ ਮਹਿਲਾ … More »

ਪੰਜਾਬ | Leave a comment
 

ਭਾਈ ਪਰਮਜੀਤ ਸਿੰਘ ਖਾਲਸਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਖੰਡ ਕੀਰਤਨੀ ਜੱਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਜੀ ਰਾਜਾ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ … More »

ਪੰਜਾਬ | Leave a comment
Screenshot_2024-08-11_23-47-07.resized

ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ

ਅੰਮ੍ਰਿਤਸਰ – ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ … More »

ਪੰਜਾਬ | Leave a comment
Screenshot_2024-07-09_23-05-13.resized

ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ ‘ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ … More »

ਪੰਜਾਬ | Leave a comment
 

ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਦੇ ਕਨਵੀਨਰ ਵਲੋਂ ਸਾਂਝੇ ਰੂਪ ਵਿਚ ਯੂਨੀਵਰਸਿਟੀ ਨੂੰ ਪੱਤਰ ਲਿਖਣ ਤੋਂ ਬਾਅਦ ਪੰਜਾਬੀ ਨਾ ਪੜ੍ਹਾਉਣ ਸੰਬੰਧੀ ਫ਼ੈਸਲਾ ਵਾਪਸ

ਲੁਧਿਆਣਾ : ਪਿਛਲੇ ਦਿਨੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਅਕਾਦਮਿਕ ਕੌਂਸਲ ਦੇ ਫ਼ੈਸਲੇ ਦੇ ਵਿਰੁੱਧ ਜਾ ਕੇ ਬੀ.ਸੀ.ਏ. ਭਾਗ ਦੂਜਾ ਦੇ ਤੀਜੇ ਅਤੇ ਚੌਥੇ ਸਮੈਸਟਰ ਵਿਚ ਪੰਜਾਬੀ ਨਾ ਪੜ੍ਹਾਏ ਜਾਣ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਹੈ। … More »

ਪੰਜਾਬ | Leave a comment
IMG-20240808-WA0013.resized

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਤੀਆਂ ਮੌਕੇ ਪ੍ਰਤਿਭਾ ਖੋਜ ਮੁਕਾਬਲੇ

ਪਟਿਆਲਾ -  ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਿਤੀ 8 ਅਗਸਤ, 2024 (ਵੀਰਵਾਰ) ਨੂੰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ … More »

ਪੰਜਾਬ | Leave a comment
20240808_124847.resized

ਭਾਈ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਚੌਥੀ ਸੁਣਵਾਈ ਸਮੇਂ ਅਦਾਲਤ ਵਿੱਚ ਚਾਰੇ ਮੁਲਜ਼ਮ ਪੇਸ਼ ਨਹੀ ਕੀਤੇ ਗਏ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰੀ ਦੀ ਸੂਬਾਈ ਅਦਾਲਤ ਵਿੱਚ ਚਾਰ ਭਾਰਤੀ ਨਾਗਰਿਕ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਦੇ ਨਾਮ ਕਰਨ ਬਰਾੜ, ਕਰਨਪ੍ਰੀਤ, ਕਮਲਪ੍ਰੀਤ ਅਤੇ ਅਮਨਦੀਪ ਹੈ ਜਿਨਾਂ ਨੂੰ … More »

ਪੰਜਾਬ | Leave a comment
03a97e8e-c5c5-4560-b8b3-531bcb45cf5a.resized

ਮਾਂ ਦਾ ਦੁੱਧ ਪਿਲਾਉਣ ਨਾਲ ਨਵ-ਜੰਮੇ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕਦੈ : ਡਾ. ਮਾਨ

ਬਲਾਚੌਰ, (ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ … More »

ਪੰਜਾਬ | Leave a comment
IMG-20240807-WA0006.resized

ਸੰਯੁਕਤ ਕਿਸਾਨ ਮੋਰਚਾ ਦੇ ਵਫਦ ਵਲੋਂ ਪਾਰਲੀਮੈਂਟ ਵਿਖੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸ.ਕੇ.ਐਮ. ਦਾ ਇਕ ਵਫ਼ਦ ਜਿਸ ਵਿਚ ਸ੍ਰੀ ਹਨਨ ਮੌਲਾ, ਸ੍ਰੀ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਸ੍ਰੀ ਰਜਨ ਕਸ਼ੀਰਸਾਗਰ, ਸ੍ਰੀ ਰਮਿੰਦਰ ਸਿੰਘ, ਸ੍ਰੀ ਸਤਿਆਵਾਨ, ਡਾ. ਸੁਨੀਲਮ, ਸ੍ਰੀ ਆਵਿਕ ਸ਼ਾਮ, ਸ੍ਰੀ ਤੇਜਿੰਦਰ ਸਿੰਘ ਵਿਰਕ ਅਤੇ ਸ੍ਰੀ … More »

ਪੰਜਾਬ | Leave a comment