ਪੰਜਾਬ
ਭਾਈ ਗਜਿੰਦਰ ਸਿੰਘ ਦਲ ਖਾਲਸਾ ਦਾ ਵਿਛੋੜਾ ਖਾਲਸਾ ਪੰਥ ਦੇ ਚਲ ਰਹੇ ਸੰਘਰਸ਼ ਨੂੰ ਨਾ ਪੂਰਨ ਹੋਣ ਵਾਲਾ ਘਾਟਾ : ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਖਾਲਿਸਤਾਨ ਦੇ ਸਿਪਾਹ ਸਲਾਰ ਅਤੇ ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਆਪ ਜੀ ਦਾ ਸੰਘਰਸ਼ਸ਼ੀਲ ਜੀਵਨ 1975 ਵਿੱਚ ਇੰਦਰਾ ਗਾਂਧੀ ਵਲੋਂ ਲਗਾਈ ਗਈ ਐਮਰਜੈਂਸੀ ਦੇ ਵਿਰੋਧ ਵਜੋਂ … More
ਮੀਰੀ ਪੀਰੀ ਹਸਪਤਾਲ ਨੂੰ ਹਰਿਆਣਾ ਦਾ ਸਰਵੋਤਮ ਹਸਪਤਾਲ ਬਣਾਏਗੀ ਸ਼੍ਰੋਮਣੀ ਕਮੇਟੀ: ਧਾਮੀ
ਸ਼ਾਹਬਾਦ ਮਾਰਕੰਡਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਸ਼ਾਹਾਬਾਦ, ਕੁਰੂਕਸ਼ੇਤਰ ਵਿਖੇ ਅਤਿ-ਆਧੁਨਿਕ ਕੈਥ ਲੈਬ ਦਾ ਉਦਘਾਟਨ ਕੀਤਾ। ਇਸ ਮੌਕੇ ਸੰਸਥਾ ਦੇ ਐਗਜ਼ੈਕਟਿਵ ਗਰੁੱਪ ਦੇ ਚੇਅਰਮੈਨ … More
ਭਾਈ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਦੇ ਅਹੁਦੇ ਦੀ ਸਹੁੰ ਚੁੱਕੀ
ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਨੇ ਆਖਿਰ ਐਮਪੀ ਦੇ ਪਦ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੇ ਹਲਕਾ ਖਡੂਰ ਸਾਹਿਬ ਤੋ ਦੋ ਲੱਖ ਦੇ ਕਰੀਬ ਵੋਟਾਂ ਪ੍ਰਾਪਤ ਕਰਕੇ ਲੋਕ ਸਭਾ ਸੀਟ ਤੇ ਜਿੱਤ ਦਰਜ਼ ਕਰਵਾਈ ਹੈ। ਲੋਕਸਭਾ ਦੇ ਸਪੀਕਰ ਓਮ … More
ਖਡੂਰ ਸਾਹਿਬ ਤੋਂ ਐਮ.ਪੀ ਚੁਣੇ ਗਏ ਭਾਈ ਅਮ੍ਰਿੰਤਪਾਲ ਸਿੰਘ ਤੇ ਐਨਏਸਏ ਵਧਾਣਾ ਚਿੰਤਾਜਨਕ, ਤੁਰੰਤ ਕੀਤਾ ਜਾਵੇ ਰਿਹਾਅ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਨੇ ਪੰਜਾਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਹੈ, ਜੋ ਇਸ ਸਮੇਂ ਅਸਾਮ ਦੀ ਜੇਲ੍ਹ ਵਿੱਚ ਨਜ਼ਰਬੰਦ ਹਨ। ਅਕਾਲੀ ਦਲ ਦੀ ਦਿੱਲੀ … More
ਸ਼੍ਰੋਮਣੀ ਕਮੇਟੀ ਕਾਲਜਾਂ ਦੇ ਰੁਜ਼ਗਾਰ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਨੇ ਚੁਣੇ 300 ਵਿਦਿਆਰਥੀ
ਅੰਮ੍ਰਿਤਸਰ/ਚੰਡੀਗੜ੍ਹ – ਸ਼੍ਰੋਮਣੀ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲੇ ਦਾ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਾ ਇਹ ਪਹਿਲਾ ਰੁਜ਼ਗਾਰ ਮੇਲਾ ਸੀ, ਜੋ ਵਿਦਿਆਰਥੀਆਂ ਲਈ … More
ਰਾਜਸਥਾਨ ਦੀ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨਾਲ ਵਿਤਕਰਾ ਬੇਹੱਦ ਦੁਖਦਾਈ ਤੇ ਅਨਿਆਂਪੂਰਨ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿੱਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ … More
ਅਦਾਲਤ ਅਤੇ ਸੰਸਦ ਦੇ ਸਪੀਕਰ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਅਧਿਕਾਰਾਂ ਦੀ ਸੁਰੱਖਿਆ ਕਰਦਿਆਂ ਉਨ੍ਹਾਂ ਨੂੰ ਸੰਵਿਧਾਨ ਪ੍ਰਤੀ ਸਹੁੰ ਚੁੱਕਵਾਣ ਦਾ ਰਾਹ ਪੱਧਰਾ ਕੀਤਾ ਜਾਏ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਬਾਣੀ ਤੇ ਬਾਣੇ ਦਾ ਪ੍ਰਚਾਰ ਕਰਣ ਦੇ ਨਾਲ ਨਸ਼ੇ ਵਿਰੁੱਧ ਜੰਗ ਛੇੜਨ ਵਾਲੇ ਭਾਈ ਅਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਰਾਸ਼ਟਰੀ ਸੁੱਰਖਿਆ ਕਾਨੂੰਨ (ਐੱਨਐੱਸਏ) ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਅਸਾਮ ਦੀ ਡਿਬਰੁਗੜ੍ਹ … More
ਪੇਡਾ ਨੇ ਲੁਧਿਆਣਾ ਦੇ ਰਿਟੇਲਰਾਂ ਲਈ ਸਟੈਂਡਰਡ ਅਤੇ ਲੇਬਲਿੰਗ ਵਰਕਸ਼ਾਪ ਦਾ ਕੀਤਾ ਆਯੋਜਨ
ਲੁਧਿਆਣਾ - ਸੂਬੇ ਵਿੱਚ ਊਰਜਾ ਦੀ ਸੰਭਾਲ ਲਈ ਉਪਰਾਲੇ ਕਰ ਰਹੀ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਚਲਾਏ ਜਾ ਰਹੇ ਸਟੈਂਡਰਡ ਐਂਡ ਲੇਬਲਿੰਗ ਪ੍ਰੋਗਰਾਮ ਤਹਿਤ ਅੱਜ ਸ਼ਹਿਰ ਦੇ ਇੱਕ ਨਿੱਜੀ ਹੋਟਲ ਵਿੱਚ ਰਿਟੇਲਰਾਂ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ … More
ਪਾਕਿਸਤਾਨ ਦੀ ਪੰਜਾਬ ਸਰਕਾਰ ਵੱਲੋਂ ਸਿੱਖ ਮੈਰਿਜ ਐਕਟ ਨੂੰ ਮਨਜ਼ੂਰੀ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੇ ਸੂਚਨਾ ਮੰਤਰੀ ਆਜ਼ਮਾ ਬੁਖਾਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸਿੱਖ ਮੈਰਿਜ ਐਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਦੇ ਨਾਲ ਲਾਹੌਰ ਵਿੱਚ ਇੱਕ … More
ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਪੀ.ਜੀ.ਆਈ ਪ੍ਰਸਾਸ਼ਨ ਦੇ ਪੰਜਾਬੀ ਵਿਰੋਧੀ ਫ਼ੈਸਲੇ ਦੀ ਘੋਰ ਨਿੰਦਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਨੇ ਪੀ.ਜੀ.ਆਈ. ਦੇ ਡਾਇਰੈਕਟਰ ਡਾ. ਵਿਵੇਕ ਲਾਲ ਵਲੋਂ 4 ਜੂਨ, 2024 ਦੇ ਪੱਤਰ ਰਾਹੀਂ ਨੂੰ ਪੀ.ਜੀ.ਆਈ ਦੇ ਸਟਾਫ਼ ਨੂੰ ਹਿੰਦੀ ਭਾਸ਼ਾ ਵਰਤਣ ਦੀ ਹਦਾਇਤ ਦੇਣ … More