ਪੰਜਾਬ
ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਸਲਾਨਾ 30 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਲ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ 2023-24 ਵਿੱਤੀ ਵਰੇ੍ਹ ਦੌਰਾਨ 3 ਮਿਲੀਅਨ (30-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ, ਅੰਮ੍ਰਿਤਸਰ … More
ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ … More
ਗੁਰਦੁਆਰਾ ਸ਼ਹੀਦ ਸਿੰਘਾਂ’ ਪਿੰਡ ਪੰਜਵੜ੍ਹ ਵਿਖੇ 6 ਮਈ ਨੂੰ ਸ਼ਹੀਦ ਭਾਈ ਪੰਜਵਡ਼ ਦੀ ਸ਼ਹਾਦਤ ਨੂੰ ਸਮਰਪਿਤ ਸਜੇਗਾ ਪਹਿਲਾਂ ਸ਼ਹੀਦੀ ਦੀਵਾਨ: ਬਾਬਾ ਮਹਿਰਾਜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸੰਘਰਸ਼ ਦੀ ਚਲ ਰਹੀ ਮੌਜੂਦਾ ਲਹਿਰ ਦੇ ਖਾੜਕੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦੇ ਪਹਿਲੇ ਸ਼ਹੀਦੀ ਸਮਾਗਮ ਸਬੰਧੀ ਤਲਵੰਡੀ ਸਾਬੋਂ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਸੰਗਤਾਂ ਦੀ ਸਮੂਲੀਅਤ ਤੇ ਪ੍ਰਬੰਧਾਂ ਦੇ ਮਾਮਲਿਆਂ ਨੂੰ ਲੈ … More
ਈ.ਪੀ.ਆਈ. ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ 24 ਅਪ੍ਰੈਲ ਤੋਂ ਮਨਾਇਆ ਜਾਵੇਗਾ ਵਿਸ਼ਵ ਟੀਕਾਕਰਨ ਸਪਤਾਹ
ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਨਿਯਮਤ ਟੀਕਾਕਰਨ ਪ੍ਰੋਗਰਾਮ (ਈ.ਪੀ.ਆਈ.) ਦੀ 50ਵੀਂ ਵਰ੍ਹੇਗੰਢ … More
ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖਤ ਇਤਰਾਜ਼
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਿੱਖ ਸੰਸਥਾ ਦੇ ਮੈਂਬਰਾਂ … More
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ … More
ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਡੀਐਸਜੀਪੀਸੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਨ੍ਹਾਂ ਮੈਂਬਰਾਂ ਨੂੰ ਸਖ਼ਤ ਤਾੜਨਾ ਕੀਤੀ ਜਿਨ੍ਹਾਂ ਨੇ ਡੀਐਸਜੀਐਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ
ਨਵੀਂ ਦਿੱਲੀ, ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ ’ਤੇ ਸਿੱਖ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ … More
ਪੀ ਏ ਯੂ ਵਿਖੇ ਡਾ. ਬੀ ਆਰ ਅੰਬੇਡਕਰ ਦਾ 133ਵਾਂ ਜਨਮ ਦਿਨ ਮਨਾਇਆ ਗਿਆ
ਪੀ ਏ ਯੂ ਐੱਸ ਸੀ/ਬੀ ਸੀ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਪੀ ਏ ਯੂ ਦੇ ਪਾਲ ਔਡੀਟੋਰੀਅਮ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦਾ 133ਵਾਂ ਜਨਮ ਦਿਨ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ … More
ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ
ਅੰਮ੍ਰਿਤਸਰ : ਸਰਕਾਰ ਵੱਲੋਂ ਨੌਜਵਾਨਾਂ ਉੱਤੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, ਐਨ.ਐੱਸ.ਏ. ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਪੰਜਾਬ ਦੇ ਦਰਦ ਨੂੰ … More