ਪੰਜਾਬ
ਨਿਊਯਾਰਕ ਸਟੇਟ ਅਸੈਂਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ
ਅਲਬਨੀ : ਅੱਜ ਨਿਊਯਾਰਕ ਸਟੇਟ ਦੀ ਅਸੈਂਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ ਦੀ ਮੇਜ਼ਬਾਨੀ ਕਰਨ ਵਿੱਚ ਖਾਸ ਤੌਰ ਤੇ ਅਸੈਂਬਲੀ-ਮੈਂਬਰ ਜੋਹਰਾਨ ਮਮਦਾਨੀ (ਡਿਸਟ੍ਰਿਕਟ 36), ਅਤੇ ਉੱਨਾਂ ਦੇ ਨਾਲ … More
ਮਲੂਕਾ ਪਰਿਵਾਰ ਨੇ ਅਕਾਲੀ ਦਲ ਦੇ ਸਿਰ ਤੇ ਸੱਤਾ ਮਾਣਦਿਆਂ ਮੌਜੂਦਾ ਚੋਣਾਂ ਵੇਲੇ ਪਲਟੀ ਮਾਰਕੇ ਪਾਰਟੀ ਤੇ ਪੰਜਾਬ ਦੀ ਪਿੱਠ ਵਿੱਚ ਮਾਰਿਆ ਛੁਰਾ: ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅੱਜ ਜੋ ਮੀਡੀਆ ਵਿੱਚ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸ. ਸਿੰਕਦਰ ਸਿੰਘ ਮਲੂਕਾ ਦੇ ਨੂੰਹ ਤੇ ਪੁੱਤਰ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ । ਉਸਨੇ ਇਹ ਸਾਬਤ ਕੀਤਾ … More
ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵੱਲੋਂ ਜਨਾਬ ਇਸ਼ਤਿਆਕ ਅਹਿਮਦ ਨਾਲ ਕੀਤਾ ਸੰਵਾਦ ; ਲੁਧਿਆਣੇ ਤੋਂ ਲਾਹੌਰ ਦੇਸ਼ ਵੰਡ ਦੇ ਆਰ-ਪਾਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪ੍ਰੋਫ਼ੈਸਰ ਈਮੈਰਿਟਸ ਆਫ਼ ਪੋਲਿਟੀਕਲ ਸਾਇੰਸ ਸਟਾਕਹੋਮ ਯੂਨੀਵਰਸਿਟੀ ਸਵੀਡਨ ਤੋਂ ਜਨਾਬ ਇਸ਼ਤਿਆਕ ਅਹਿਮਦ ਲੁਧਿਆਣੇ ਤੋਂ ਲਾਹੌਰ ਦੇਸ਼ ਵੰਡ ਦੇ ਆਰ-ਪਾਰ ਵਿਸ਼ੇ ’ਤੇ ਪੰਜਾਬੀ ਭਵਨ, ਲੁਧਿਆਣਾ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਪੰਜਾਬੀ ਸਾਹਿਤ … More
ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ … More
ਲੋਕ ਸੰਪਰਕ ਦੇ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ
ਪਟਿਆਲਾ : ਸੇਵਾ ਮੁਕਤ ਮੁਲਾਜ਼ਮਾ ਨੂੰ ਆ ਰਹੇ ਗਰਮੀ ਦੇ ਮੌਸਮ ਵਿੱਚ ਧਿਆਨ ਨਾਲ ਵਿਚਰਨਾ ਚਾਹੀਦਾ। ਤੰਦਰੁਸਤ ਸਿਹਤ ਲਈ ਸਵੇਰੇ ਸ਼ਾਮ ਨੂੰ ਸੈਰ ਦੋ ਵਾਰ ਕਰਨੀ ਚਾਹੀਦੀ ਹੈ। ਖਾਣ ਪੀਣ ਵਿੱਚ ਵੀ ਇਤਿਹਾਤ ਵਰਤਣੀ ਜ਼ਰੂਰੀ ਹੈ। ਮੈਦੇ ਵਾਲੀਆਂ ਚੀਜ਼ਾਂ ਵੀ … More
ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਸੁਸ਼ੋਭਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਕਾਰਸੇਵਾ ਸੰਪ੍ਰਦਾ ਗੁਰੂ ਕਾ ਬਾਗ ਦੇ ਮੁਖੀ ਬਾਬਾ ਹਜ਼ਾਰਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ … More
ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਸ਼੍ਰੋਮਣੀ ਨੇ ਲਿਆ ਸਖਤ ਨੋਟਿਸ
ਅੰਮ੍ਰਿਤਸਰ – ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇਈਈ ਮੇਨਸ ਦੇ ਪੇਪਰ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … More
ਪੀਐਮ ਮੋਦੀ, ਮੁੱਖ ਮੰਤਰੀ ਮੰਡਲ ਦੇ ਮੈਂਬਰਾਂ ਅਤੇ ਭਾਜਪਾ ਲੀਡਰਸ਼ਿਪ ਦੇ ਵਿਰੁੱਧ ਚੋਣ ਬਾਂਡ ਘੁਟਾਲੇ ਲਈ ਮੁਕੱਦਮਾ ਚਲਾਉਣ ਲਈ ਲੋਕਾਂ ਵਿੱਚ ਪ੍ਰਚਾਰ ਕਰਨ ਦੀ ਅਪੀਲ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੋਣ ਬਾਂਡ ਸਕੀਮ ਨੂੰ ਗੈਰ-ਕਾਨੂੰਨੀ ਬਣਾਉਣ ਵਾਲੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਦੇ ਖੁਲਾਸੇ ਸਾਬਤ ਹੋਏ ਹਨ, ਮੋਦੀ ਸਰਕਾਰ ਅਤੇ ਭਾਜਪਾ ਨੇ ਕਾਰਪੋਰੇਟ ਭ੍ਰਿਸ਼ਟਾਚਾਰ ਨੂੰ ਕਾਨੂੰਨੀ ਬਣਾ ਦਿੱਤਾ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਘਰੇਲੂ … More
ਚੌਥਾ ਪ੍ਰੀਤਿਕਾ ਸ਼ਰਮਾ ਸਾਹਿਤਕ ਪੁਰਸਕਾਰ ਰੂਹੀ ਸਿੰਘ ਨੂੰ ਦੇਣ ਦਾ ਐਲਾਨ
ਪਟਿਆਲਾ : ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’ ਦੀ ਅਗਵਾਈ ਅਧੀਨ ਕਾਰਜਕਾਰਨੀ ਦੀ ਹੋਈ ਇਕੱਤਰਤਾ ਵਿਚ ਸਾਲ 2024 ਲਈ ਚੌਥਾ ਪ੍ਰੀਤਿਕਾ ਸ਼ਰਮਾ ਸਾਹਿਤਕ ਪੁਰਸਕਾਰ ਉਘੀ ਯੁਵਾ—ਕਵਿੱਤਰੀ ਰੂਹੀ ਸਿੰਘ ਨੂੰ ਦੇਣ ਦਾ ਐਲਾਨ ਕੀਤਾ … More
ਸਿੱਖੀ ਪ੍ਰਚਾਰ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਦਬਾਉਣਾ ਪੰਜਾਬ ਸਰਕਾਰ ਦੀ ਵੱਡੀ ਭੁੱਲ- ਐਡਵੋਕੇਟ ਧਾਮੀ
ਅੰਮ੍ਰਿਤਸਰ – ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਸਾਮ ਦੀ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ, ਉਨ੍ਹਾਂ ਦੇ ਚਾਚਾ ਅਤੇ ਹੋਰ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਬਰੀ ਪੁਲਿਸ ਹਿਰਾਸਤ ਵਿੱਚ ਲੈਣਾ ਮਨੁੱਖੀ ਹੱਕਾਂ ਅਤੇ … More