ਪੰਜਾਬ
ਜਲਾਵਤਨੀ ਭਾਈ ਪਰਮਜੀਤ ਸਿੰਘ ਪੰਮਾ ਦੇ ਪਿਤਾਜੀ ਅਕਾਲ ਚਲਾਣਾ ਕਰ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਚਲ ਰਹੇ ਸਿੱਖ ਸੰਘਰਸ਼ ਦੌਰਾਨ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਭਾਈ ਪਰਮਿੰਦਰ ਸਿੰਘ ਬੱਬਰ ਰਾਜਾ ਬੌਸ ਅਤੇ ਸਿਖਸ ਫਾਰ ਜਸਟਿਸ ਦੇ ਕੋ ਆਰਡੀਨੇਟਰ ਭਾਈ ਪਰਮਜੀਤ ਸਿੰਘ ਪੰਮਾ ਦੇ ਪਿਤਾ ਸ੍ਰ ਅਮਰੀਕ ਸਿੰਘ … More
ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ‘ਤੇ ਸਰਕਾਰ ਨੂੰ ਸਖ਼ਤ ਚਿਤਾਵਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ‘ਤੇ ਸਰਕਾਰ ਨੂੰ ਸਖ਼ਤ ਚਿਤਾਵਨੀ … More
ਮਨਜਿੰਦਰ ਸਿਰਸਾ ਸਿੱਖਾਂ ਦੇ ਮਸਲਿਆਂ ਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਦਿਵਾਉਣ ਥਾਂ: ਸੋਨੂੰ/ਚਾਵਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਨਜਿੰਦਰ ਸਿੰਘ ਸਿਰਸਾ ਦੁਆਰਾ ਜੋ ਬਹੁਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਸਨੂੰ ਭਾਜਪਾ ਵੱਲੋਂ ਆਪਣੀ ਚੋਣ ਮਨੋਰਥ ਪੱਤਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ ਤੇ ਇਸਤੋਂ ਪਹਿਲਾਂ ਆਪਣਾ ਸਕੱਤਰ ਨਿਯੁਕਤ ਕੀਤਾ ਹੈ । … More
ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵੱਲੋਂ ਜਨਾਬ ਇਸ਼ਤਿਆਕ ਅਹਿਮਦ, ਇਕ ਸੰਵਾਦ ; ਲੁਧਿਆਣੇ ਤੋਂ ਲਾਹੌਰ ਦੇਸ਼ ਵੰਡ ਦੇ ਆਰ-ਪਾਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ 11 ਅਪ੍ਰੈਲ, ਦੁਪਹਿਰ ਢਾਈ ਵਜੇ ਪੰਜਾਬੀ ਭਵਨ, ਲੁਧਿਆਣਾ ਵਿਖੇ ਪ੍ਰੋਫ਼ੈਸਰ ਈਮੈਰਿਟਸ ਆਫ਼ ਪੋਲਿਟੀਕਲ ਸਾਇੰਸ ਸਟਾਕਹੋਮ ਯੂਨੀਵਰਸਿਟੀ ਸਵੀਡਨ ਤੋਂ ਜਨਾਬ ਇਸ਼ਤਿਆਕ ਅਹਿਮਦ ਲੁਧਿਆਣੇ ਤੋਂ ਲਾਹੌਰ ਦੇਸ਼ ਵੰਡ ਦੇ ਆਰ-ਪਾਰ ਵਿਸ਼ੇ ’ਤੇ ਚਰਚਾ ਕਰਨਗੇ। ਉਪਰੋਕਤ … More
ਸਮਾਜ ਵਿਰੋਧੀ ਅਨਸਰਾਂ ਦੁਆਰਾ ਨਕਲੀ ਸਿੱਖ ਪਾਤਰਾਂ ਨੂੰ ਅਪਮਾਨਜਨਕ ਢੰਗ ਨਾਲ ਡਾਂਸਰਾਂ ਵਜੋਂ ਪੇਸ਼ ਕਰ ਸਿੱਖਾਂ ਦਾ ਉਡਾਇਆ ਮਜਾਕ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਆਪਣੇ ਬਿਆਨ ਰਾਹੀਂ ਦਸਿਆ ਕਿ ਗੜ੍ਹਸ਼ੰਕਰ ਤੋਂ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ … More
ਸੈਕਰਾਮੈਂਟੋ ‘ਚ ਹਜ਼ਾਰਾਂ ਦੀ ਤਾਦਾਦ ਵਿਚ ਸੁਤੰਤਰ ਸਿੱਖ ਰਾਜ ਲਈ ਰੈਫਰੈਂਡਮ ਦੀ ਹੋਈ ਵੋਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਲੀਫੋਰਨੀਆ ਸਟੇਟ ਦੀ ਕੈਪੀਟਲ ਸੈਕਰਾਮੈਂਟੋ ਵਿਖੇ ਆਜ਼ਾਦ ਖਾਲਸਾ ਰਾਜ ਦੀ ਸਥਾਪਤੀ ਲਈ ਵੋਟ ਪਾਉਣ ਲਈ ਹਜ਼ਾਰਾਂ ਦੀ ਤਾਦਾਦ ਅੰਦਰ ਇਕੱਠੇ ਹੋਏ। ਪਹਿਲੇ ਗੇੜ ਅੰਦਰ ਸੰਗਤਾਂ ਵੋਟ ਪਾਉਣ ਤੋਂ ਵਾਂਝੇ ਰਹਿਣ ਕਰਕੇ ਇਹ ਦੂਜੇ ਗੇੜ ਦੀ ਵੋਟਿੰਗ … More
ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਸਬੰਧੀ ਭਾਈ ਅਜਾਇਬ ਸਿੰਘ ਨੇ ਪ੍ਰਚਾਰਕ ਸਿੰਘਾਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ੪੫੦ ਸਾਲਾ ਜੋਤੀ ਜੋਤਿ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਹਲਕੇ ਵਿਚ ਗੁਰਮਤਿ ਸਮਾਗਮ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪ੍ਰਚਾਰਕ ਸਿੰਘਾਂ … More
ਬੰਦੀ ਸਿੰਘ ਭਾਈ ਗੁਰਮੀਤ ਸਿੰਘ ਦੀ ਪੱਕੀ ਜ਼ਮਾਨਤ ਰੱਦ ਕਰਨਾ ਮੰਦਭਾਗਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਕਰੀਬ ਤਿੰਨ ਦਹਾਕੇ ਜੇਲ੍ਹ ਵਿਚ ਨਜ਼ਰਬੰਦ ਰਹੇ ਭਾਈ ਗੁਰਮੀਤ ਸਿੰਘ ਨੂੰ ਮਿਲੀ ਪੱਕੀ ਜ਼ਮਾਨਤ ਰੱਦ ਕਰਨਾ ਬੇਹੱਦ ਮੰਦਭਾਗਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਿੱਖ … More
ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ … More
ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਯੂਰੋਪ ਅੰਦਰ ਰਹਿੰਦੇ ਸਿੱਖ ਪਰਿਵਾਰਾਂ ਨੂੰ ਬਹੁਤ ਵਾਰ ਧਾਰਮਿਕ ਮੁਦਿਆਂ ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਬਾਰੇ ਅਖਬਾਰਾਂ ਅੰਦਰ ਉਨ੍ਹਾਂ ਨਾਲ ਹੁੰਦੇ ਵਿਤਕਰਿਆਂ ਬਾਰੇ ਪੜਨ ਨੂੰ ਮਿਲਦਾ ਰਹਿੰਦਾ ਹੈ । ਇਸ ਬਾਰੇ ਜਾਣਕਾਰੀ ਦੇਂਦਿਆਂ … More