ਪੰਜਾਬ
ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 30 ਲੱਖ 33 ਹਜ਼ਾਰ ਰੁਪਏ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 30 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ … More
ਹਿੰਦੂ-ਸਿੱਖ ਸ਼ਰਨਾਰਥੀਆਂ ਦਾ ਅਪਮਾਨ ਕੇਜਰੀਵਾਲ ਦੀ ਗੈਰ ਇਨਸਾਨੀਅਤ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਦਿਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਰਤ ਆਏ ਹਿੰਦੂ – ਸਿੱਖ ਸ਼ਰਨਾਰਥੀਆਂ ਬਾਰੇ ਭੱਦੀ ਸ਼ਬਦਾਵਲੀ ਦੀ ਵਰਤੋਂ … More
ਲੋਕ ਸੰਪਰਕ ਦੀ ਸੇਵਾ ਮੁਕਤ ਸੀਨੀਅਰ ਸਹਾਇਕ ਵੀਨਾ ਕੁਮਾਰੀ ਸਵਰਗਵਾਸ
ਪਟਿਆਲਾ : ਲੋਕ ਸੰਪਰਕ ਦਫ਼ਤਰ ਦੀ ਸੇਵਾ ਮੁਕਤ ਸੀਨੀਅਰ ਸਹਾਇਕ ਵੀਨਾ ਕੁਮਾਰੀ ਦਿਲ ਦੌਰਾ ਪੈਣ ਨਾਲ ਸਵਰਗ ਸਿਧਾਰ ਗਏ ਹਨ। ਉਹ ਪਿਛਲੇ ਕੁਝ ਦਿਨਾ ਤੋਂ ਦਿਲ ਦੀ ਬਿਮਾਰੀ ਦੇ ਮਰੀਜ ਸਨ। ਉਹ 66 ਸਾਲ ਦੇ ਸਨ। ਵੀਨਾ ਕੁਮਾਰੀ ਬਹੁਤ ਕਾਬਲ … More
ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ … More
ਅੰਮ੍ਰਿਤਸਰ ਦੇ ਨੌਜਵਾਨਾਂ ਦੀ ਮਿਆਰੀ ਤੇ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਮੇਰੇ ਲਈ ਪ੍ਰਮੁੱਖ ਤਰਜੀਹ: ਤਰਨਜੀਤ ਸਿੰਘ ਸੰਧੂ
ਨਵੀਂ ਦਿਲੀ - ਅਮਰੀਕਾ ਦੇ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਸਰਕਾਰੀ ਗਲਿਆਰਿਆਂ ’ਚ ਗੁਰੂ ਨਗਰੀ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਅੱਜ ਨਵੀਂ ਦਿਲੀ ਵਿਖੇ ਭਾਰਤ ਸਰਕਾਰ ਦੇ ਸਿੱਖਿਆ ਅਤੇ ਹੁਨਰ ਵਿਕਾਸ ਅਤੇ ਉਦਮਤਾ ਮੰਤਰੀ ਧਰਮਿੰਦਰ ਪ੍ਰਧਾਨ … More
ਬੰਦੀ ਸਿੰਘਾਂ ਦੀ ਰਿਹਾਈ ਅਤੇ ਜੇਲ੍ਹ ਤਬਦੀਲੀ ਲਈ ਹੋ ਰਹੇ 17 ਮਾਰਚ ਦੇ ਇਕੱਠ ‘ਚ ਜੱਥੇਦਾਰ ਅਕਾਲ ਤਖਤ ਸਾਹਿਬ ਪੰਥ ਨੂੰ ਦੇਣ ਠੋਸ ਪ੍ਰੋਗਰਾਮ: ਕੈਨੇਡੀਅਨ ਸਿੱਖ ਸੰਗਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੇ ਨਾਲ ਨਾਲ ਦ੍ਰਿਬੜੂਗੜ ਜੇਲ੍ਹ ਵਿੱਚ ਨਜਰਬੰਦ ਸਾਰੇ ਹੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਨਿਰੰਤਰ ਜਾਰੀ ਹੈ। ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਨੇਡੀਅਨ ਗੁਰਦੁਆਰਾ … More
ਸੋਨਾਲੀਕਾ ਨੇ ਪੀਏਯੂ ਕਿਸਾਨ ਮੇਲੇ ‘ਚ ‘ਨਿਊ ਟਾਈਗਰ ਡੀਆਈ 55 ਥ੍ਰੀ’ ਅਤੇ ਸਿਕੰਦਰ ਡੀਐਲਐਕਸ ਡੀਆਈ 60 ਟਾਰਕ ਪਲੱਸ ਟਰੈਕਟਰ ਕੀਤੇ ਲਾਂਚ
ਲੁਧਿਆਣਾ : ਦੇਸ਼ ਦੇ ਨੰਬਰ ਇੱਕ ਟਰੈਕਟਰ ਨਿਰਯਾਤ ਬ੍ਰਾਂਡ ਸੋਨਾਲੀਕਾ ਨੇ ਵੀਰਵਾਰ ਤੋਂ ਪੀਏਯੂ ਵਿੱਚ ਸ਼ੁਰੂ ਹੋਏ ਦੋ-ਰੋਜ਼ਾ ਕਿਸਾਨ ਮੇਲੇ 2024 ਦੇ ਪਹਿਲੇ ਦਿਨ ਬਾਲਣ ਕੁਸ਼ਲਤਾ ਅਤੇ ਆਧੁਨਿਕ ਤਕਨਾਲੋਜੀ ਵਾਲੇ ਨਵੇਂ ਮਾਡਲ ਲਾਂਚ ਕੀਤੇ – ਸੋਨਾਲੀਕਾ ਟਾਈਗਰ 55 ਥ੍ਰੀ। 12ਐਫ+3ਆਰ … More
ਦਿੱਲੀ ਦੇ ਰਾਮਲੀਲਾ ਮੈਦਾਨ ਅੰਦਰ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਕੀਤੀ ਮਹਾਂਪੰਚਾਇਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨਾਂ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਦਿੱਲੀ ਦੇ ਰਾਮਲੀਲਾ ਮੈਦਾਨ ਅੰਦਰ ਮਹਾਂਪੰਚਾਇਤ ਕੀਤੀ ਗਈ । ਐਸ ਕੇ ਐਮ ਵਲੋਂ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਵਿਰੁੱਧ ਸ਼ੁਬਕਰਨ ਸਿੰਘ ਦੀ ਮੌਤ ਅਤੇ ਕਿਸਾਨਾਂ ਤੇ ਜਬਰ … More
ਭਾਈ ਨਿੱਝਰ ਕਤਲਕਾਂਡ ਵਿਚ ਸ਼ਕੀ ਨਾਮਜਦ ਹਿੰਦੁਸਤਾਨੀ ਰਾਜਦੂਤ ਵਰਮਾ ਦਾ ਹੋਇਆ ਭਾਰੀ ਵਿਰੋਧ, ਪਿਛਲੇ ਪਾਸਿਓਂ ਭੱਜਣ ਨੂੰ ਹੋਇਆ ਮਜਬੂਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿੱਚ ਭਾਰਤੀ ਕੌਸਲੇਟ ਸੰਜੇ ਵਰਮਾ ਜਿਸਦਾ ਨਾਮ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕੱਤਲ ਅੰਦਰ ਸ਼ਕੀ ਨਾਮਜਦ ਕੀਤਾ ਗਿਆ ਹੈ, ਨੂੰ ਹੋਲੀਡੇ ਇਨ ਹੋਟਲ ਵਿੱਚ ਨੈਟਵਰਕ ਈਵੈਂਟ ਮੀਟਿੰਗ ਵਿੱਚ ਚੀਫ ਗੈਸਟ … More
ਪਾਕਿਸਤਾਨ ਪੰਜਾਬ ਦੇ ਸਕੂਲਾਂ ਅੰਦਰ ਪੰਜਾਬੀ ਪੜ੍ਹਾਉਣ ਦਾ ਐਲਾਨ ਸ਼ਲਾਘਾਯੋਗ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ … More