ਪੰਜਾਬ
ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਨੂੰ ਸਮਰਪਿਤ ਹਾਂ : ਅੰਬੈਸਡਰ ਤਰਨਜੀਤ ਸਿੰਘ ਸੰਧੂ
ਅੰਮ੍ਰਿਤਸਰ – ਅਮਰੀਕਾ ਵਿਚ ਭਾਰਤੀ ਸਫ਼ੀਰ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਆਪਣੇ ਗ੍ਰਹਿ ਸਮੁੰਦਰੀ ਹਾਊਸ ਵਿਖੇ ਸ਼ਹਿਰ ਦੇ ਪਤਵੰਤੇ ਮੁਹਤਬਰ ਸੱਜਣਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਕਰਨਾ ਚਾਹੁੰਦਾ ਹਾਂ। … More
ਕੁਝ ਲੋਕ ਸਿੱਖ ਸੰਸਥਾ ਨੂੰ ਬਦਨਾਮ ਕਰਨ ਲਈ ਕਰਦੇ ਹਨ ਕੋਝੀਆਂ ਹਰਕਤਾਂ- ਮੈਨੇਜਰ ਗੁਰਪ੍ਰੀਤ ਸਿੰਘ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਰਾਂ ਵਿੱਚ ਕਮਰਿਆਂ ਨੂੰ ਲੈ ਕੇ ਵਾਇਰਲ ਕੀਤੀ ਜਾ ਰਹੀ ਵੀਡੀਓ ਬਾਰੇ ਪ੍ਰਤੀਕਰਮ ਦਿੰਦਿਆ ਮੈਨੇਜਰ ਸ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਇਹ ਸਭ ਸੰਸਥਾ ਦੇ ਪ੍ਰਬੰਧ ਨੂੰ ਬਦਨਾਮ ਕਰਨ … More
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸ਼੍ਰੋਮਣੀ ਅਕਾਲੀ ਦਲ ’ਚ ਰਲੇਵੇਂ ਦਾ ਕੀਤਾ ਸਵਾਗਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਪਾਰਟੀ ਦਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਨਾਲ ਕਰਨ ਦਾ ਸਵਾਗਤ ਕੀਤਾ ਹੈ। ਐਡੋਵੇਕੇਟ ਧਾਮੀ ਨੇ … More
ਹਰਿਆਣੇ ਦੀ ਕਾਨੂੰਨੀ ਵਿਵਸਥਾ ਦੀ ਸਥਿਤੀ ਅਤਿ ਚਿੰਤਾਜਨਕ ਅਤੇ ਕੰਟਰੋਲ ਤੋ ਬਾਹਰ ਹੋ ਰਹੀ ਹੈ : ਮਾਨ
ਚੰਡੀਗੜ੍ਹ – “ਜੋ ਬੀਜੇਪੀ-ਆਰ.ਐਸ.ਐਸ. ਹਕੂਮਤ ਵਾਲਾ ਹਰਿਆਣਾ ਸੂਬਾ ਅੱਜ ਸੈਂਟਰ ਦੇ ਗੈਰ ਕਾਨੂੰਨੀ ਹੁਕਮਾਂ ਉਤੇ ਗੈਰ ਜਮਹੂਰੀਅਤ ਢੰਗ ਨਾਲ ਜੀ.ਟੀ. ਰੋਡ ਦੇ ਬਾਰਡਰਾਂ ਉਤੇ ਰੋਕਾਂ ਲਗਾਕੇ ਕਿਸਾਨ, ਖੇਤ ਮਜਦੂਰ ਵਰਗ ਦੇ ਸੰਘਰਸ਼ ਵਿਰੁੱਧ ਜਿਆਦਤੀ ਕਰਦਾ ਆ ਰਿਹਾ ਹੈ, ਉਸਦੇ ਆਪਣੇ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ‘ਚ ਡਾ. ਸਰਬਜੀਤ ਸਿੰਘ, ਡਾ. ਪਾਲ ਕੌਰ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਵਾਲੀ ਟੀਮ ਦੀ ਹੂੰਝਾ ਫੇਰੂ ਜਿੱਤ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 2024-2026 ਦੀ ਚੋਣ ਵਿਚ ਡਾ. ਸਰਬਜੀਤ ਸਿੰਘ ਅਕਾਡਮੀ ਦੇ ਪ੍ਰਧਾਨ, ਡਾ. ਪਾਲ ਕੌਰ ਸੀਨੀਅਰ ਮੀਤ ਪ੍ਰਧਾਨ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਜਨਰਲ ਸਕੱਤਰ ਵੱਡੇ ਫ਼ਰਕ ਨਾਲ ਜੇਤੂ ਹੋਏ। ਮੁੱਖ ਚੋਣ ਅਧਿਕਾਰੀ ਸ. ਕੁਲਦੀਪ … More
9 ਮਾਰਚ ਨੂੰ ਮਹਾਰਾਜਾ ਦਲੀਪ ਸਿੰਘ ਦੀ ਸਮਾਧ ਤੇ ਮਨਾਇਆ ਜਾਵੇਗਾ ਵਿਸ਼ਵਾਸ ਘਾਤ ਦਿਵਸ -ਮੰਗੂਵਾਲ/ਖਹਿਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 9 ਮਾਰਚ 1846 ਨੂੰ ਬਰਤਾਨੀਆ ਦੀ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਨਾਲ ਇੱਕ ਸੰਧੀ ਕੀਤੀ ਗਈ ਸੀ ਜਿਸ ਵਿੱਚ ਇਹ ਲਿਖਿਆ ਗਿਆ ਸੀ ਕਿ 18 ਸਾਲ ਦੀ ਉਮਰ ਤੋਂ ਬਾਅਦ … More
ਪੰਜਾਬੀ ਯੂਨੀਵਰਸਿਟੀ ਨੇ ਚਿਤਰਕਾਰ ਤ੍ਰਿਲੋਕ ਸਿੰਘ ਦੀ ਯਾਦ ‘ਚ ਗੋਲਡ ਮੈਡਲ ਸਥਾਪਤ ਕੀਤਾ
ਪਟਿਆਲਾ : ਪੰਜਾਬੀ ਸਭਿਅਚਾਰ ਖਾਸ ਤੌਰ ‘ਤੇ ਸਿੱਖ ਇਤਿਹਾਸ ਨੂੰ ਚ੍ਰਿਤਾਂ ਨਾਲ ਦ੍ਰਿਸ਼ਟਾਂਤ ਕਰਨ ਵਾਲੇ ਸੁਪ੍ਰਸਿੱਧ ਮਰਹੂਮ ਚਿਤਰਕਾਰ ਤ੍ਰਿਲੋਕ ਸਿੰਘ ਦੀ ਯਾਦ ਨੂੰ ਤਾਜਾ ਰੱਖਣ ਲਈ ਉਨ੍ਹਾਂ ਦੇ ਸਪੁੱਤਰ ਇੰਜਿਨੀਅਰ ਜੋਤਿੰਦਰ ਸਿੰਘ ਦੀਆਂ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਨਾਮ ‘ਤੇ ਇੱਕ … More
ਡਿਬਰੂਗੜ ਜੇਲ੍ਹ ’ਚ ਕੈਦ ਸਿੰਘਾਂ ਨੂੰ ਪੰਜਾਬ ਲਿਆਉਣ ਲਈ ਠੋਸ ਪ੍ਰੋਗਰਾਮ ਉਲੀਕਣ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਹਾਰ
ਅੰਮ੍ਰਿਤਸਰ, (ਜਸਵੰਤ ਸਿੰਘ ਜੱਸ)- ਐਨ ਐਸ ਏ ਅਧੀਨ ਡਿਬਰੂਗੜ ਜੇਲ੍ਹ ਵਿਚ ਕੈਦ ਕੀਤੇ ਗਏ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੇ ਪਰਿਵਾਰਾਂ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਇਕ ਪੱਤਰ ਸੌਂਪਦਿਆਂ ਮਾਤਾ ਬਲਵਿੰਦਰ … More
ਅਮਰੀਕਾ ਦੇ ਭਾਰਤ ’ਚ ਅੰਬੈਸਡਰ ਐਰਿਕ ਗਾਰਸੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਸੰਯੁਕਤ ਰਾਜ ਅਮਰੀਕਾ ਦੇ ਭਾਰਤ ਵਿੱਚ ਅੰਬੈਸਡਰ ਐਰਿਕ ਗਾਰਸੇਟੀ ਅੱਜ ਆਪਣੀ ਪਤਨੀ ਐਮੀ ਵੇਕਲੈਂਡ ਸਮੇਤ ਪਰਿਵਾਰਕ ਮੈਂਬਰਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅੰਬੈਸਡਰ ਗਾਰਸੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ … More
ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿਖਾਂ ਦੇ ਮਨੁੱਖੀ ਅਧਿਕਾਰ ਯਕੀਨੀ ਬਣਾਏ ਜਾਣ ਸਬੰਧੀ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਦੇ ਮਾਮਲਿਆਂ ਸਬੰਧੀ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … More