ਪੰਜਾਬ
ਹਰਦੀਪ ਸਿੰਘ ਗਿੱਲ ਭਾਜਪਾ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਬਣੇ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਵੱਲੋਂ ਹਰਦੀਪ ਸਿੰਘ ਗਿੱਲ ਨੂੰ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਇੰਚਾਰਜ ਲਗਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਦੱਸਿਆ … More
ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ … More
ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ … More
ਬੰਦੀ ਸਿੰਘਾਂ ਬਾਰੇ ਸ੍ਰੀ ਅਮਿਤ ਸ਼ਾਹ ਦਾ ਬਿਆਨ ਕੇਂਦਰ ਸਰਕਾਰ ਦੇ ਆਪਣੇ ਹੀ ਨੋਟੀਫਿਕੇਸ਼ਨ ਦੇ ਉਲਟ- ਐਡਵੋਕੇਟ ਧਾਮੀ
ਅੰਮ੍ਰਿਤਸਰ – ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਤਿੰਨ ਤਿੰਨ … More
ਭਗਵਤੀਚਰਣ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤ੍ਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿੱਚ ਪ੍ਰੋ. ਰਵਿੰਦਰ ਭੱਠਲ, ਪ੍ਰੋ. ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ
ਲੁਧਿਆਣਾ – ਸਮਰੱਥ ਅਨੁਵਾਦਕ ਤੇ ਪੰਜਾਬੀ ਲੇਖਕ ਦੀਪ ਜਗਦੀਪ ਸਿੰਘ ਵੱਲੋਂ ਭਗਵਤੀਚਰਣ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤ੍ਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ … More
ਭਾਈ ਅਵਤਾਰ ਸਿੰਘ ਖੰਡਾ ਦੀ ਮੌਤ ਬਾਰੇ ਪਰਿਵਾਰ ਵਲੋਂ ਯੂਕੇ ਤੋਂ ਮੁੜ ਨਵੀਂ ਜਾਂਚ ਦੀ ਕੀਤੀ ਗਈ ਮੰਗ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਰਹੂਮ ਸਿੱਖ ਕਾਰਕੁਨ ਭਾਈ ਅਵਤਾਰ ਸਿੰਘ ਖੰਡਾ ਦੇ ਪਰਿਵਾਰ ਨੇ ਬਰਤਾਨੀਆ ਦੇ ਗ੍ਰਹਿ ਦਫ਼ਤਰ ਨੂੰ ਮੰਗ ਕੀਤੀ ਹੈ ਕਿ ਉਹ ਪਿਛਲੇ ਜੂਨ ਮਹੀਨੇ ਹੋਈ ਉਨ੍ਹਾਂ ਦੀ ਅਚਾਨਕ ਹੋਈ ਮੌਤ ਦੀ ਪੂਰੀ ਅਤੇ ਸੁਤੰਤਰ ਜਾਂਚ ਕਰਨ … More
ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਵਿੱਚ ਵਿਕਾਸ ਕੰਮਾਂ ਨੂੰ ਲੱਗੀ ਬਰੇਕ- ਰਾਣਾ ਗੁਰਜੀਤ ਸਿੰਘ
ਬਲਾਚੌਰ, (ਉਮੇਸ਼ ਜੋਸ਼ੀ) – ਜਿਸ ਦਿਨ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ,ਉਸ ਦਿਨ ਤੋਂ ਵਿਕਾਸ ਕੰਮਾਂ ਨੂੰ ਬਰੇਕ ਲੱਗ ਗਈ ਅਤੇ ਕੋਈ ਵੀ ਨਵਾਂ ਪ੍ਰੋਜੈਕਟ ਸ਼ੁਰੂ ਤੱਕ ਨਹੀ ਹੋਇਆ,ਮੁੱਖ ਮੰਤਰੀ ਮਾਨ ,ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮਿਲ … More
ਪੰਜਾਬ ਨੂੰ ਕੰਗਾਲ ਕਰਨ ਵਿੱਚ ਕੋਈ ਕਸਰ ਨਹੀ ਛੱਡ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ- ਡਾ ਦਲਜੀਤ ਸਿੰਘ ਚੀਮਾ
ਬਲਾਚੌਰ, (ਉਮੇਸ਼ ਜੋਸ਼ੀ)- ਪੰਜਾਬ ਸਰਕਾਰ ਸੂਬੇ ਨੂੰ ਕੰਗਾਲ ਕਰਨ ਵਿੱਚ ਕੋਈ ਕਸਰ ਨਹੀ ਛੱਡ ਰਹੀ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾਂ ਨੇ ਸਮਾਜ ਸੇਵੀ ਚੌਧਰੀ ਮਦਨ ਲਾਲ ਸਿਆਣਾ ਦੇ … More
ਖਾਲਸਾ ਵਹੀਰ ਦੌਰਾਨ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਸਮੇਤ ਪੰਜਾਬ ਤੋਂ ਪਹੁੰਚੀਆਂ ਸੈਂਕੜੇ ਸੰਗਤਾਂ ਨੇ ਹਿੱਸਾ ਲਿਆ
ਪਟਨਾ ਸਾਹਿਬ/ ਸ਼੍ਰੀ ਅੰਮ੍ਰਿਤਸਰ : ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਚੌਥੇ ਪੜਾਅ ਦੀ ਅਰਦਾਸ ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹੋਈ । ਅੱਜ ਇਸ ਤੋਂ ਪਹਿਲਾਂ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ … More
ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਵਿਚ ਪੈਦਾ ਹੋਵੇ ਕੋਈ ਆਪਸੀ ਮਤਭੇਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ … More