ਪੰਜਾਬ
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕੀਤਾ ਸਵਾਗਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ। … More
ਪੀਜੀਜੀਸੀਜੀ-11 ਕਾਲਜ ਵਿੱਚ “ਜੀਸੀਜੀ-11 ਫ਼ਿਏਸਟਾ” ਦਾ ਆਯੋਜਨ ਕੀਤਾ ਗਿਆ
ਚੰਡੀਗੜ੍ਹ – ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼, ਸੈਕਟਰ-11, ਚੰਡੀਗੜ੍ਹ ਦੇ ਇਵੈਂਟ ਮੈਨੇਜਮੈਂਟ ਅਤੇ ਹਮ ਹੈਂ ਸੁਸਾਇਟੀ ਦੇ ਵਿਦਿਆਰਥਣਾਂ ਨੇ ਗੇਲ, ਇੰਡੀਆ ਲਿਮਟਿਡ, ਅਤੇ ਲਕਸ਼ਮੀ ਦੇਵੀ ਮੈਮੋਰੀਅਲ ਚੈਰੀਟੇਬਲ ਟਰੱਸਟ (ਰਜਿ.) ਦੇ ਸਹਿਯੋਗ ਨਾਲ ਇੱਕ ਮਜ਼ੇਦਾਰ ਹੁਨਰ-ਅਧਾਰਿਤ “ਜੀਸੀਜੀ-11 ਫਿਏਸਟਾ” ਦਾ ਆਯੋਜਨ … More
ਪੰਜਾਬ ’ਚ ਅਪਰਾਧ ਦਾ ਗਰਾਫ਼ ਵਧਿਆ ਅਤੇ ਅਪਰਾਧੀਆਂ ’ਚ ਪੁਲੀਸ ਦਾ ਖੌਫ ਨਹੀਂ ਰਿਹਾ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਸੀਨੀਅਰ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਵਿਗੜ ਚੁੱਕੀ ਹੈ। ਅਪਰਾਧ ਦਾ ਗਰਾਫ਼ ਤੇਜ਼ੀ ਨਾਲ ਵਧਿਆ ਹੈ। ਨਿੱਤ ਹੁੰਦੀਆਂ ਵੱਡੀਆਂ ਵਾਰਦਾਤਾਂ ਨਾਲ ਪੰਜਾਬ ਕੰਬ ਰਿਹਾ ਹੈ। … More
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘ ਦੀ ਰਿਹਾਈ ਸਬੰਧੀ … More
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ … More
ਮੁਫ਼ਤ ਸਿਹਤ ਸਹੂਲਤਾਂ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ
ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ … More
ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ’ਤੇ ਹੋਇਆ ਹਮਲਾ, ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਨਿੰਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਨਾਲ ਹੋਏ ਦੁਰਵਿਹਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ … More
ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ
ਅੰਮ੍ਰਿਤਸਰ – ਡਿਬਰੂਗੜ ਜੇਲ੍ਹ ਗੁਹਾਟੀ ‘ਚ ਨਜ਼ਰਬੰਦ ’ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਤੇ ਹੋਰ ਸੰਬੰਧਿਤ ਪਰਿਵਾਰਾਂ ਵੱਲੋਂ ਅਰਦਾਸ ਕੀਤੀ ਗਈ। ਇਸ ਤੋਂ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਜੱਜ ਸਾਹਿਬਾਨ ਹੋਏ ਨਤਮਸਤਕ
ਅੰਮ੍ਰਿਤਸਰ – ਸੁਪਰੀਮ ਕੋਰਟ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜਾਂ ਨੇ ਪਰਿਵਾਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ … More
ਅੰਮ੍ਰਿਤਸਰ ਤੋਂ ਆਸਟਰੇਲੀਆ, ਨਿਉਜ਼ੀਲੈਂਡ ਸਣੇ ਦੱਖਣ-ਪੂਰਬੀ ਮੁਲਕਾਂ ਲਈ ਹੁਣ ਚਾਰ ਏਅਰਲਾਈਨਾਂ ਰਾਹੀਂ ਭਰੀ ਜਾ ਸਕੇਗੀ ਉਡਾਣ
ਅੰਮ੍ਰਿਤਸਰ: ਜਿਵੇਂ-ਜਿਵੇਂ ਸਰਦੀਆਂ ਦਾ ਮੌਸਮ ਨੇੜੇ ਆ ਰਿਹਾ ਹੈ, ਪੰਜਾਬ ਤੋਂ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਵੱਖ-ਵੱਖ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਸਿੰਗਾਪੁਰ, ਮਲੇਸ਼ੀਆ, ਥਾਈਲੈਂਡ, ਫਿਲੀਪੀਨਜ਼, ਜਪਾਨ ਦੇ ਸ਼ਹਿਰਾਂ ਵਿਚਾਲੇ ਹਵਾਈ ਯਾਤਰਾ ਹੁਣ ਪਿਛਲੇ ਸਾਲਾਂ ਦੇ ਮੁਕਾਬਲੇ ਹੁਣ ਬਹੁਤ ਹੀ ਸੁਖਾਲੀ ਹੋ ਜਾਵੇਗੀ। ਇਹ … More