ਪੰਜਾਬ
ਪੰਜਾਬ ਸਰਕਾਰ ਲਗਾਤਾਰ ਟਾਰਗੈਟ ਕਿਲਿੰਗ ਨੂੰ ਰਾਜ ’ਚ ਕਾਲੇ ਦੌਰ ਦੀ ਵਾਪਸੀ ਸਮਝੇ: ਪ੍ਰੋ. ਸਰਚਾਂਦ ਸਿੰਘ
ਮੁੱਖ ਮੰਤਰੀ ਕੋਲ ਆਪ ਦੇ ਟੱਬਰ ਲਈ ਤਾਂ ਸੈਂਕੜੇ ਸੁਰੱਖਿਆ ਮੁਲਾਜ਼ਮ ਨੇ ਤੇ ਲੋਕਾਂ ਲਈ ਕੇਵਲ ਝੂਠੀਆਂ ਤਸੱਲੀਆਂ। ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਸੀਨੀਅਰ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ’ਤੇ ਰਾਜ ਵਿਚ ਅਮਨ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਨੂੰ ਫੁੱਲਾਂ ਨਾਲ ਸਜਾਇਆ ਗਿਆ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਭਲਕੇ 30 ਅਕਤੂਬਰ ਨੂੰ ਮਨਾਇਆ ਜਾਣਾ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। … More
ਭਾਰਤੀ ਖੁਫੀਆ ਏਜੰਸੀਆਂ ਨੇ ਸਿੱਖਾਂ ਮਗਰੋਂ ਕੈਨੇਡਾ ਦੇ 8 ਗੁਰਦੁਆਰਿਆਂ ਦੀ ਸੂਚੀ ਕੀਤੀ ਤਿਆਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਖੁਫੀਆ ਏਜੰਸੀਆਂ ਨੇ ਕੈਨੇਡਾ ਦੇ 8 ਗੁਰਦੁਆਰਾ ਸਾਹਿਬਾਨ ਨੂੰ ਸੂਚੀਬੱਧ ਕੀਤਾ ਹੈ, ਜਿੱਥੋਂ ਖਾਲਿਸਤਾਨ ਦੀ ਸਥਾਪਨਾ ਲਈ ਮੁਹਿੰਮ ਚਲਾਈ ਜਾ ਰਹੀਆਂ ਹਨ। ਭਾਰਤੀ ਖੁਫੀਆ ਸੁਰੱਖਿਆ ਏਜੰਸੀਆਂ ਨੂੰ ਅਹਿਮ ਸੂਚਨਾ ਮਿਲੀ ਹੈ ਕਿ ਕੈਨੇਡਾ ਦੇ … More
ਸੰਗਰੂਰ ਜੇਲ੍ਹ ਅੰਦਰ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਕੀਤਾ ਜਾ ਰਿਹਾ ਤੰਗ ਅਤੇ ਪ੍ਰੇਸ਼ਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਮੌਜੂਦਾ ਚਲ ਰਹੇ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਸੰਗਰੂਰ ਜੇਲ੍ਹ ਅੰਦਰ ਬੰਦ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਤੰਗ ਅਤੇ ਪ੍ਰੇਸ਼ਾਨ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੇ … More
ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਹਿੱਤਾਂ ਲਈ ਸਾਂਝਾ ਮੋਰਚਾ ਬਣਾਉਣ ‘ਚ ਨਾਕਾਮ ਰਹੇ- ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਹਿੱਤਾਂ ਲਈ ਸਾਂਝਾ ਮੁਹਾਜ ਤਿਆਰ ਕਰਨ ਵਿੱਚ ਨਾਕਾਮ ਰਹਿਣ ਲਈ ਉਨ੍ਹਾਂ ਦੀ ਸਿਆਸੀ ਯੋਗਤਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ … More
ਵਿਸਰ ਰਹੀਆਂ ਭਾਈਚਾਰਕ ਸਾਂਝਾਂ ਲਈ ਤਿਉਹਾਰ ਮੇਲੇ ਰੀਤੀ ਰਿਵਾਜ਼ ਅਹਿਮ ਹਨ-ਡਾ ਅਮਰਜੀਤ ਟਾਂਡਾ
ਲੁਧਿਆਣਾ – ਡਾ. ਅਮਰਜੀਤ ਟਾਂਡਾ ਨੇ ਪੰਜਾਬ ਵਿੱਚ ਵਿਸਰ ਰਹੀਆਂ ਭਾਈਚਾਰਕ ਸਾਂਝਾਂ ਲਈ ਰੀਤੀ ਰਿਵਾਜ਼ਾਂ ਦੀ ਮੁੜ ਵਾਪਸੀ ਤੇ ਇਹਨਾਂ ਦੀ ਅਹਿਮੀਅਤ ਬਾਰੇ ਗੱਲ ਕੀਤੀ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਅਸੀਂ ਰਲਮਿਲ ਫਿਰ ਬੈਠਣ ਲੱਗ ਗਏ ਤਾਂ … More
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਖਾਲੜਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਨਿੰਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਖੇਮਕਰਨ ਦੇ ਪਿੰਡ ਖਾਲੜਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ … More
ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਭਾਈ ਸੀਤਲ ਸਿੰਘ ਸਿਤਾਰਾ ਯੂਕੇ, ਸ. ਸੁਰਿੰਦਰ ਸਿੰਘ ਅਟਾਰੀਵਾਲਾ ਤੇ ਸ. ਇੰਦਰ ਸਿੰਘ ਜੰਮੂ (ਯੂਕੇ) ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ … More