ਪੰਜਾਬ
ਅਮਰਜੀਤ ਟਾਂਡਾ ਨੇ ਪੰਜਾਬ ਨੂੰ ਕੀਟਨਾਸ਼ਕਾਂ ਤੋਂ ਮੁਕਤ ਕਰਨ ਦੀ ਗੱਲ ਕਹੀ
ਲੁਧਿਆਣਾ – ਡਾ. ਅਮਰਜੀਤ ਟਾਂਡਾ ਨੇ ਪੰਜਾਬ ਨੂੰ ਕੀਟਨਾਸ਼ਕਾਂ ਤੇ ਨੌਜਵਾਨ ਮੁੰਡਿਆਂ ਕੁੜੀਆਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਗੱਲ ਕਹੀ। ਉਹਨਾਂ ਨੇ ਕਿਹਾ ਜ਼ੋਰ ਦੇ ਕੇ ਕਿਹਾ ਕਿ ਜੇ ਇਰਾਦੇ ਵਿਚ ਲਗਨ ਵਸ ਜਾਵੇ ਤਾਂ ਹਨ੍ਹੇਰੇ ਵੀ ਪੂੰਝਣੇ ਔਖੇ … More
ਵਿਦੇਸ਼ੀ ਸਿਖਾਂ ਨੇ ਯੂਐਨਓ ‘ਚ ਜਾ ਕੇ ਘੱਟ ਗਿਣਤੀਆਂ ਤੇ ਹੋ ਰਹੇ ਜ਼ੁਲਮ ਅਤੇ ਭਾਈ ਨਿਝਰ, ਭਾਈ ਖੰਡਾ ਦੇ ਕਤਲ ਵਿਚ ਹਿੰਦ ਤੇ ਲਗੇ ਦੋਸ਼ਾਂ ਦੀ ਤਹਕੀਕਾਤ ਲਈ ਦਿੱਤਾ ਮੰਗ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੁਨੀਆ ਭਰ ਦੇ ਸੈਂਕੜੇ ਸਿੱਖ ਨੁਮਾਇੰਦੇਆਂ ਵਲੋਂ ਸੰਯੁਕਤ ਰਾਸ਼ਟਰ ਦੇ ਬਾਹਰ ਜੇਨੇਵਾ ਵਿੱਚ ਬੀਤੇ ਦਿਨੀਂ ਹਿੰਦੁਸਤਾਨ ਅੰਦਰ ਸਿੱਖਾਂ ਅਤੇ ਘੱਟਗਿਣਤੀਆਂ ਤੇ ਹੋ ਰਹੇ ਜ਼ੁਲਮਾਂ ਖਿਲਾਫ ਇਕ ਵਿਰੋਧ ਰੈਲੀ ਕੀਤੀ ਗਈ ਉਪਰੰਤ ਯੂਐਨਓ ਨੂੰ ਇਕ ਮੰਗ … More
ਭਾਸ਼ਾ ਵਿਭਾਗ ਵੱਲੋਂ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ ਬਲਾਚੌਰ ਵਿਖੇ ਕਰਵਾਇਆ ਕਵੀ ਦਰਬਾਰ
ਬਲਾਚੌਰ, (ਉਮੇਸ਼ ਜੋਸ਼ੀ) – ਭਾਸ਼ਾ ਵਿਭਾਗ ਵੱਲੋਂ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ ਬਲਾਚੌਰ ਦੇ ਸਹਿਯੋਗ ਨਾਲ ਪਦਮ ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਚੇਤਨ ਸਿੰਘ … More
ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਸ੍ਰੀ ਅਪੂਰਵਾ ਚੰਦਰਾ ਨੂੰ ਮਿਲਿਆ। ਬੀਤੇ ਕੱਲ੍ਹ ਮਿਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ … More
ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਵੇ ਪ੍ਰਸ਼ਾਸਨ- ਸ. ਪ੍ਰਤਾਪ ਸਿੰਘ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ … More
ਪੰਜਾਬ ਦੇ ਪਾਣੀਆਂ ਉੱਪਰ ਸਿਰਫ ਤੇ ਸਿਰਫ ਪੰਜਾਬ ਦਾ ਹੀ ਹੱਕ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਸਲੇ ਉੱਪਰ ਸਿਰਫ ਤੇ ਸਿਰਫ ਪੰਜਾਬ ਦਾ ਹੀ ਹੱਕ ਹੈ । ਇਹ ਅਕਾਲੀ ਦਲ … More
ਡਾ. ਅਮਰਜੀਤ ਟਾਂਡਾ ਦੀ ਉੱਘੇ ਝੋਨਾ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਨਾਲ ਮੁਲਾਕਾਤ
ਲੁਧਿਆਣਾ – ਆਸਟ੍ਰੇਲੀਅਨ ਕੀਟ ਵਿਗਿਆਨੀ ਡਾ ਅਮਰਜੀਤ ਟਾਂਡਾ ਕੱਲ੍ਹ ਉੱਘੇ ਝੋਨਾ ਵਿਗਿਆਨੀ ਅਤੇ ਵਿਸ਼ਵ ਭੋਜਨ ਪੁਰਸਕਾਰ ਜੇਤੂ ਡਾ. ਗੁਰਦੇਵ ਸਿੰਘ ਖੁਸ਼ ਨੂੰ ਪਹਿਲੀ ਵਾਰ ਨੇੜਿਉਂ ਹੋ ਕੇ ਮਿਲੇ। ਡਾ ਟਾਂਡਾ ਅਜਕੱਲ ਪੀ ਏ ਯੂ ਦੇ ਵਾਈਸ ਚਾਂਸਲਰ ਡਾਕਟਰ ਸਤਵੀਰ ਸਿੰਘ … More
51 ਮਸ਼ਹੂਰ ਹਸਤੀਆਂ ਨੂੰ ਐਨਏਡੀ ਦਿੱਲੀ ਰਤਨ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਡਾਕਟਰਾਂ, ਸਮਾਜ ਸੇਵਕਾਂ, ਕਲਾਕਾਰਾਂ, ਗਾਇਕਾਂ ਅਤੇ ਵਕੀਲਾਂ ਨੂੰ ਐਨਏਡੀ ਦਿੱਲੀ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਨੈਸ਼ਨਲ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਕੁਲਦੀਪ ਸਿੰਘ ਮਰਵਾਹ ਦੀ ਤਰਫੋਂ ਪੱਛਮੀ ਦਿੱਲੀ ਵਿਖੇ ਗ੍ਰੈਂਡ ਐਂਪਾਇਰ ਬੈਂਕਵੇਟ ਵਿਖੇ … More
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ … More
ਪਠਾਨਕੋਟ ਸੈਰ ਸਪਾਟਾ ਖੇਤਰ ‘ਆਪ’ ਸਰਕਾਰ ਦੀ ਅਣਦੇਖੀ ਦਾ ਕੇਂਦਰ: ਵਿਜ
ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪਠਾਨਕੋਟ ਦੇਸ਼ ਹੀ ਨਹੀਂ ਸਗੋਂ ਵਿਸ਼ਵ ਭਰ ਵਿੱਚ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣ ਸਕਦਾ ਹੈ ਪਰ ਇਸ ਲਈ ਸਰਕਾਰ ਦੀ … More