ਪੰਜਾਬ
ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ … More
ਚੰਡੀਗੜ੍ਹ ਅੰਦਰ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ ਪੰਜਾਬ ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ … More
ਐਡਵੋਕੇਟ ਧਾਮੀ ਵਿਰੁੱਧ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਤੁਕੀ ਬਿਆਨਬਾਜ਼ੀ ਰਾਜਨੀਤੀ ਤੋਂ ਪ੍ਰੇਰਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਿੰਘ ਸਾਹਿਬਾਨ ਨਾਲ ਮਿਲਣ ਨੂੰ ਲੈ ਕੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਲੋੜਾ ਵਿਵਾਦ ਪੈਦਾ ਕੀਤੇ ਜਾਣ ‘ਤੇ ਸਖਤ ਟਿੱਪਣੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਉੱਚ ਅਹੁਦੇਦਾਰਾਂ ਨੇ … More
ਸੂਬੇ ਦੇ 467 ਅੰਗਹੀਣਾਂ ਨੂੰ ਜੀਵਨ ਦੀ ਰਫ਼ਤਾਰ ਮਿਲੀ
ਲੁਧਿਆਣਾ – ਉਦੈਪੁਰ ਸਥਿਤ ਨਰਾਇਣ ਸੇਵਾ ਸੰਸਥਾ ਵੱਲੋਂ ਐਤਵਾਰ ਨੂੰ ਫਿਰੋਜ਼ਪੁਰ ਰੋਡ ਸਥਿਤ ਸਰਤਾਜ ਪੈਲੇਸ ਵਿਖੇ ਨਰਾਇਣ ਲਿੰਬ ਐਂਡ ਕੈਲੀਪਰਸ ਫਿਟਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਸੂਬੇ ਦੇ 467 ਤੋਂ ਵੱਧ ਅੰਗਹੀਣਾਂ ਨੂੰ ਉਪਰਲੇ ਅਤੇ ਹੇਠਲੇ ਬਨਾਵਟੀ ਅੰਗਾਂ ਅਤੇ ਕੈਲੀਪਰਾਂ … More
ਸੂਬੇ ਦੇ 467 ਤੋਂ ਵੱਧ ਅੰਗਹੀਣਾਂ ਨੂੰ ਲੁਧਿਆਣਾ ਵਿੱਚ ਨਰਾਇਣ ਅੰਗ ਮਿਲਣਗੇ
ਲੁਧਿਆਣਾ – ਉਦੈਪੁਰ ਦੇ ਨਰਾਇਣ ਸੇਵਾ ਸੰਸਥਾਨ, ਜੋ ਕਿ ਦੇਸ਼-ਵਿਦੇਸ਼ ਵਿੱਚ ਅਪੰਗ ਵਿਅਕਤੀਆਂ ਅਤੇ ਮਨੁੱਖਤਾ ਲਈ ਆਪਣੀਆਂ ਸੇਵਾਵਾਂ ਲਈ ਜਾਣਿਆ ਜਾਂਦਾ ਹੈ, ਵੱਲੋਂ 10 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਅੰਗਹੀਣਾਂ ਲਈ ਮੁਫ਼ਤ ਨਰਾਇਣ ਲਿੰਬ ਅਤੇ ਕੈਲੀਪਰ ਫਿਟਮੈਂਟ ਦਾ ਵਿਸ਼ਾਲ … More
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ … More
ਸਰਕਾਰਾਂ ਬੇਅਦਬੀ ਦੇ ਸੰਜੀਦਾ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਟਾਵਰ ’ਤੇ ਚੜ੍ਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਮੰਗ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … More
ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੰਤਰਿਮ ਰਾਹਤ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਮਾਮਲੇ ਦੀ ਵਿਸਥਾਰ ਨਾਲ ਸੁਣਵਾਈ … More