ਪੰਜਾਬ
ਖੇਡ ਮੁਕਾਬਲੇ ’ਚ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਮੁਕਾਬਲੇ ਤੋਂ ਬਾਹਰ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੇਟਿੰਗ ਮੁਕਾਬਲੇ ਦੌਰਾਨ ਇਕ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ’ਤੇ ਮੁਕਾਬਲੇ ’ਚੋਂ ਬਾਹਰ ਕਰਨ ਦੀ ਸਖ਼ਤ ਸ਼ਬਦਾਂ ਵਿਚ … More
ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਦਿੱਤੀ ਸਹਾਇਤਾ
ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸਿੱਖ ਯੋਧੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ … More
ਗੁਰੂ ਸਾਹਿਬਾਨ ਦੇ ਫ਼ਲਸਫ਼ੇ “ਮਨੁੱਖਤਾ ਦੀ ਸੇਵਾ” ਨੂੰ ਹਮੇਸ਼ਾਂ ਸਮਰਪਿਤ ਰਹਾਂਗਾ : ਡਾ. ਧਾਲੀਵਾਲ
ਅੰਮ੍ਰਿਤਸਰ - ਜੀ 20 ਸੰਮੇਲਨ ਦੇ ਨਾਗਪੁਰ ਵਿਸ਼ੇਸ਼ ਸਮਾਗਮ ਦੌਰਾਨ ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਮਨੁੱਖਤਾ ਦੀ ਸੇਵਾ ਪ੍ਰਤੀ ਵਡਮੁੱਲੇ ਯੋਗਦਾਨ ਲਈ ’ਮਨੁੱਖਤਾ ਦਾ ਮਸੀਹਾ’ ਅਵਾਰਡ ਨਾਲ ਸਨਮਾਨਿਤ ਹੋਣ ਉਪਰੰਤ ਅੰਮ੍ਰਿਤਸਰ ਵਿਖੇ … More
ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਕੁਦਰਤੀ ਆਫ਼ਤਾਂ ਫੰਡ ਲਈ ਸ਼੍ਰੋਮਣੀ ਕਮੇਟੀ ਨੂੰ 6 ਲੱਖ 50 ਹਜ਼ਾਰ ਰੁਪਏ ਦੇ ਚੈਕ ਸੌਂਪੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਸੰਗਤ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸਹਿਯੋਗ ਪਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਜੱਜ ਸ. ਦਲਬੀਰ ਸਿੰਘ ਮਾਹਲ ਤੇ … More
ਜਰਖੜ ਖੇਡਾਂ ਦੇ ਬਾਨੀ ਪ੍ਰਧਾਨ ਅਤੇ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਰਾਜਾ ਹਰਨਰਿੰਦਰ ਸਿੰਘ ਨਹੀਂ ਰਹੇ
ਲੁਧਿਆਣਾ — ਜਰਖੜ ਖੇਡਾਂ ਦੇ ਬਾਨੀ ਪ੍ਰਧਾਨ ਅਤੇ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ, ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਸਾਬਕਾ ਪ੍ਰਿੰਸੀਪਲ ਰਾਜਾ ਹਰਨਰਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹ 91 ਵਰਿਆ ਦੇ ਸਨ। ਓਹ ਆਪਣੇ ਪਿੱਛੇ ਇੱਕ … More
ਕੇਂਦਰੀ ਲੇਖਕ ਸਭਾ ਚੋਣਾਂ: ਬੁੱਟਰ-ਦੁਸਾਂਝ ਗਰੁੱਪ ਬਿਨਾਂ ਮੁਕਾਬਲਾ ਜੇਤੂ
ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਤਿੰਨ ਸਾਲ ਬਾਅਦ ਹੋਣ ਵਾਲੀਆਂ ਚੋਣਾਂ ਵਿਚ ਦਰਸ਼ਨ ਬੁੱਟਰ-ਸੁਸ਼ੀਲ ਦੁਸਾਂਝ ਦਾ ਗਰੁੱਪ ਬਿਨਾਂ ਮੁਕਾਬਲਾ ਜਿੱਤ ਗਿਆ ਹੈ। ਡਾ. ਸੁਖਦੇਵ ਸਿਰਸਾ ਦੀ ਅਗਵਾਈ ਵਾਲੇ ਗਰੁੱਪ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਸਾਰੇ ਉਮੀਦਵਾਰਾਂ ਦੇ ਨਾਮ ਵਾਪਸ ਲੈਣ … More
ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਖੜੀ ਵਿਖੇ ਕਿਸਾਨ ਮੇਲਾ ਲਗਾਇਆ ਗਿਆ
ਬਲਾਚੌਰ,(ਉਮੇਸ਼ ਜੋਸ਼ੀ) – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿਸਾਨ ਮੇਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਡਾ. ਡੀ. ਆਰ. ਭੂੰਬਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਖੜੀ ਵਿਖੇ “ਵਿਿਗਆਨਿਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਸੰਗ” ਉਦੇਸ਼ ਨੂੰ ਲੈ ਕੇ ਕਿਸਾਨ ਮੇਲਾ … More
ਜੀ-20 ਸਮਾਗਮਾਂ ਦੌਰਾਨ ਪ੍ਰਧਾਨ ਮੰਤਰੀ ਫਰਾਂਸ ਦੇ ਰਾਸ਼ਟਰਪਤੀ ਕੋਲ ਸਿੱਖ ਵਿਦਿਆਰਥੀਆਂ ਦੀ ਦਸਤਾਰ ਦਾ ਮਸਲਾ ਉਠਾਉਣ- ਭਾਈ ਗਰੇਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਵਿਖੇ ਜੀ-20 ਸਮਾਗਮਾਂ ਦੌਰਾਨ ਪੁੱਜਣ ਮੌਕੇ ਫਰਾਂਸ ਦੇ ਰਾਸ਼ਟਰਪਤੀ ਈਮੈਨੂਅਲ ਮੈਕਰੋਨ ਨਾਲ … More
ਘੋਸ਼ਣਾ ਪੱਤਰ ਸਿੱਖੀ ਅਨੁਸਾਰ ਤਰਕਸੰਗਤ ਨਾ ਕੀਤਾ ਗਿਆ ਤਾਂ ਭਵਿੱਖ ’ਚ ਵੱਡੀਆਂ ਚੁਨੌਤੀਆਂ ਮਿਲਣਗੀਆਂ
ਅੰਮ੍ਰਿਤਸਰ – ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਰ ਸੂਚੀ ਵਿਚ ਨਾਂਅ ਦਰਜ ਕਰਾਉਣ ਲਈ ਸਿੱਖ ਵੋਟਰ ਦੀ ਨਿਰਧਾਰਿਤ ਯੋਗਤਾ ’ਤੇ ਸਵਾਲ ਉਠਾਉਂਦਿਆਂ ਚੋਣ ਪ੍ਰਕਿਰਿਆ ਨੂੰ ਤੁਰੰਤ ਰੋਕਦਿਆਂ ਖ਼ਾਮੀਆਂ … More