ਪੰਜਾਬ
ਪਟਵਾਰੀ ਨੂੰ ਗਿਰਦਾਵਰੀ ਸਮੇਂ ਸਿਰ ਮੁਕੰਮਲ ਕਰਕੇ ਰਿਪੋਰਟ ਪੇਸ਼ ਕਰਨ ਦੀ ਕੀਤੀ ਹਦਾਇਤ
ਬਲਾਚੌਰ, (ਉਮੇਸ਼ ਜੋਸ਼ੀ) – ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬਲਾਚੌਰ ਵਿਖੇ ਦਰਿਆ ਦੇ ਨਾਲ ਲੱਗਦੇ ਪਿੰਡ ਹੇਡੋਂ ਬੇਟ ਦਾ ਦੌਰਾ ਕਰਕੇ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਨ ਅਤੇ ਨੀਵੀਂ ਥਾਂ ‘ਤੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਦੇ ਲਈ … More
ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਣ ਨੂੰ ਯਕੀਨੀ ਬਣਾਇਆ ਜਾਵੇਗਾ : ਡਾ. ਮਾਨ
ਬਲਾਚੌਰ, (ਉਮੇਸ਼ ਜੋਸ਼ੀ) : – ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਪੰਜ ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਣ ਵਿੱਚ ਪਏ ਪਾੜੇ ਨੂੰ … More
ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਤੋਂ ਜਨਕਪੁਰੀ ਤੇ ਵਿਕਾਸਪੁਰੀ ਕੇਸ ’ਚ ਧਾਰਾ 302 ਹਟਾਉਣਾ ਮੰਦਭਾਗਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਦਿੱਲੀ ’ਚ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸ ਆਗੂ ਸੱਜਣ ਕੁਮਾਰ ਵਿਰੁੱਧ ਜਨਕਪੁਰੀ ਤੇ ਵਿਕਾਸਪੁਰੀ ਮਾਮਲੇ ਵਿਚ ਚੱਲ ਰਹੇ ਕੇਸ ’ਚੋਂ 302 ਧਾਰਾ ਹਟਾਉਣੀ ਮੰਦਭਾਗੀ ਹੈ। ਪਿਛਲੇ 38 ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਪੀੜਤਾਂ ਨੂੰ ਇਸ … More
ਕਿਸਾਨਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਸਰਕਾਰ ਕਰ ਰਹੀ ਹੈ ਧੱਕਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੌਂਗੋਵਾਲ ਵਿਖੇ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨਾਲ … More
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਮਾਮਲੇ ’ਚ ਸਿੱਕਮ ਸਰਕਾਰ ਦਾ ਰਵੱਈਆ ਨਕਾਰਾਤਮਕ- ਐਡਵੋਕੇਟ ਸਿਆਲਕਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਮਾਮਲੇ ਵਿਚ ਸਿੱਕਮ ਸਰਕਾਰ ਦਾ ਰਵੱਈਆ ਠੀਕ ਨਹੀਂ ਹੈ। ਮਾਣਯੋਗ ਅਦਾਲਤ ਦੇ ਆਦੇਸ਼ ਅਤੇ ਸਿੱਕਮ ਦੇ ਸਰਕਾਰ ਦੇ ਐਡਵੋਕੇਟ ਜਨਰਲ ਵੱਲੋਂ ਅਦਾਲਤ ’ਚ ਦਿੱਤੇ ਬਿਆਨ ਦੇ … More
ਸਿਹਤ ਪੱਖੋਂ ਢਿੱਲੇ ਚੱਲ ਰਹੇ ਪ੍ਰੋ. ਭੁੱਲਰ ਦੀ ਵੋਟਾਂ ਦੀਆਂ ਗਿਣਤੀਆਂ ਮਿਣਤੀਆਂ ਕਾਰਨ ਨਹੀਂ ਕੀਤੀ ਜਾ ਰਹੀ ਰਿਹਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਤੇ ਫੈਸਲਾ ਲੈਣ ਲਈ ਚਾਰ ਹਫ਼ਤੇ ਦਾ ਸਮਾਂ ਹੋਰ ਮੰਗਣ ਤੇ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ … More
ਗੁਰੂ ਘਰਾਂ ਅੰਦਰ ਖਿਡੌਣੇ ਚੜ੍ਹਾਉਣ ਦੀ ਮਨਮਤਿ ਤੋਂ ਗੁਰੇਜ਼ ਕਰੇ ਸੰਗਤ- ਸ਼੍ਰੋਮਣੀ ਕਮੇਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ ਚੜ੍ਹਾਉਣ ’ਤੇ ਰੋਕ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ … More
ਪ੍ਰੋ. ਭੁੱਲਰ ਦੀ ਰਿਹਾਈ ਸੰਬੰਧੀ ਫ਼ੈਸਲਾ ਦਿੱਲੀ ਸਰਕਾਰ ਕਰੇਗੀ ਚਾਰ ਹਫਤੇਆਂ ਦੇ ਅੰਦਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਬੰਦ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਸੰਬੰਧੀ ਫ਼ੈਸਲਾ ਦਿੱਲੀ ਸਰਕਾਰ ਚਾਰ ਹਫਤੇਆਂ ਅੰਦਰ ਕਰੇਗੀ। ਬੀਤੇ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਅੰਦਰ ਹੋਈ ਸੁਣਵਾਈ ਦੌਰਾਨ ਇਸ ਬਾਰੇ ਦਿੱਲੀ … More
ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ … More
ਚੰਗਾ ਹੁੰਦਾ ਜੇਕਰ ਪ੍ਰਧਾਨ ਮੰਤਰੀ ਅਜ਼ਾਦੀ ਦਿਵਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਦੇ- ਭਾਈ ਗਰੇਵਾਲ
ਅੰਮ੍ਰਿਤਸਰ – ਦੇਸ਼ ਨੂੰ ਅਜ਼ਾਦ ਹੋਇਆ 77 ਵਰ੍ਹੇ ਬੀਤਣ ਤੋਂ ਬਾਅਦ ਵੀ ਦੇਸ਼ ਦੀ ਅਜ਼ਾਦੀ ’ਚ ਅਹਿਮ ਰੋਲ ਅਦਾ ਕਰਨ ਵਾਲੀ ਸਿੱਖ ਕੌਮ ਆਪਣੇ ਹੱਕਾਂ ਤੇ ਮਸਲਿਆਂ ਬਾਰੇ ਸੰਘਰਸ਼ ਕਰ ਰਹੀ ਹੈ। ਅੱਜ ਚੰਗਾ ਹੁੰਦਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ … More