ਪੰਜਾਬ
ਚੰਗਾ ਹੁੰਦਾ ਜੇਕਰ ਪ੍ਰਧਾਨ ਮੰਤਰੀ ਅਜ਼ਾਦੀ ਦਿਵਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਦੇ- ਭਾਈ ਗਰੇਵਾਲ
ਅੰਮ੍ਰਿਤਸਰ – ਦੇਸ਼ ਨੂੰ ਅਜ਼ਾਦ ਹੋਇਆ 77 ਵਰ੍ਹੇ ਬੀਤਣ ਤੋਂ ਬਾਅਦ ਵੀ ਦੇਸ਼ ਦੀ ਅਜ਼ਾਦੀ ’ਚ ਅਹਿਮ ਰੋਲ ਅਦਾ ਕਰਨ ਵਾਲੀ ਸਿੱਖ ਕੌਮ ਆਪਣੇ ਹੱਕਾਂ ਤੇ ਮਸਲਿਆਂ ਬਾਰੇ ਸੰਘਰਸ਼ ਕਰ ਰਹੀ ਹੈ। ਅੱਜ ਚੰਗਾ ਹੁੰਦਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ … More
ਜੰਮੂ ਕਸ਼ਮੀਰ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਆਯੋਜਤ ‘ਕੌਣ ਬਣੇਗਾ ਗੁਰਸਿੱਖ ਪਿਆਰਾ’ ਦੇ ਜੇਤੂ ਬੱਚੇ ਸਨਮਾਨਿਤ
ਅੰਮ੍ਰਿਤਸਰ – ਬੱਚਿਆਂ ਅਤੇ ਨੌਜੁਆਨਾਂ ਅੰਦਰ ਸਿੱਖ ਧਰਮ ਇਤਿਹਾਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਕੀਰਤਨ ਕਾਊਂਸਲ ਜੰਮੂ ਕਸ਼ਮੀਰ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਜੰਮੂ ਕਸ਼ਮੀਰ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਬੀਤੇ ਸਮੇਂ … More
ਭਾਈ ਖੰਡਾ ਦੇ ਅੰਤਿਮ ਸੰਸਕਾਰ ਵਿੱਚ ਹਜ਼ਾਰਾਂ ਲੋਕ ਸ਼ਾਮਿਲ ਹੋਏ ਪਰ ਵੀਜ਼ਾ ਨਾ ਮਿਲਣ ਕਰਕੇ ਖੂਨ ਦਾ ਇੱਕ ਵੀ ਰਿਸ਼ਤੇਦਾਰ ਉੱਥੇ ਨਹੀਂ ਪਹੁੰਚ ਸਕਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਕਾਰਕੁਨ ਅਵਤਾਰ ਸਿੰਘ ਖੰਡਾ ਨੂੰ 11 ਜੂਨ 2023 ਨੂੰ ਅਚਾਨਕ ਬਿਮਾਰ ਹੋਣ ਕਾਰਨ ਬਰਮਿੰਘਮ ਸਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ 15 ਜੂਨ ਦੇ ਸ਼ੁਰੂਆਤੀ ਘੰਟਿਆਂ ਵਿੱਚ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੀ … More
ਸਿੱਖ ਪੰਥ ਦੇ ਵਿਰੋਧ ਮਗਰੋਂ ਡਾ. ਵਿਜੇ ਸਤਬੀਰ ਸਿੰਘ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਦਾ ਪ੍ਰਬੰਧਕ ਕੀਤਾ ਗਿਆ ਨਿਯੁਕਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖ ਕੌਮ ਨੂੰ ਵੱਡੀ ਰਾਹਤ ਦਿੰਦਿਆਂ ਮਹਾਰਾਸ਼ਟਰ ਸਰਕਾਰ ਨੇ ਅੱਜ ਭਾਜਪਾ ਦੇ ਸਿੱਖ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖ ਵਫਦ ਵੱਲੋਂ ਉਪ ਮੁੱਖ … More
ਪੰਥਕ ਰਾਜਨੀਤੀ ਵਿੱਚ ਨਵੀਂ ਸਫ਼ਬੰਦੀ ਦੇ ਸੰਕੇਤ : ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨਾਲ ਦਲਜੀਤ ਸਿੰਘ ਬਿੱਟੂ ਨੇ ਕੀਤੀ ਮੁਲਾਕਾਤ
ਅੰਮ੍ਰਿਤਸਰ – ਪੰਥਕ ਰਾਜਨੀਤੀ ਵਿੱਚ ਨਵੀਂ ਸਫ਼ਬੰਦੀ ਹੁੰਦੀ ਨਜ਼ਰ ਆ ਰਹੀ ਹੈ। ਅੱਜ ਪੰਥਕ ਸਫ਼ਾਂ ਵਿੱਚ ਅਹਿਮ ਪਛਾਣ ਰੱਖਣ ਵਾਲੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਬਿੱਟੂ ਜੋ ਕਿ ਅਕਾਲੀ ਦਲ (ਮਾਨ) ਦੇ ਵੀ ਸੀਨੀਅਰ ਮੀਤ ਪ੍ਰਧਾਨ ਰਹਿ … More
ਰਿਆਤ ਕਾਲਜ ਆਫ਼ ਲਾਅ, ਰੈਲ ਮਾਜਰਾ ਵਿਖੇ ਸਲਾਨਾ ਪੁਰਸਕਾਰ ਸਮਾਰੋਹ ਕਰਵਾਇਆ
ਬਲਾਚੌਰ, (ਉਮੇਸ਼ ਜੋਸ਼ੀ) : ਰਿਆਤ ਕਾਲਜ ਆਫ਼ ਲਾਅ, ਰੈਲ ਮਾਜਰਾ ਵਲੋਂ ਸਲਾਨਾ ਪੁਰਸਕਾਰ ਸਮਾਰੋਹ, ‘ਅਭਿਨੰਦਨ’ ਆਯੋਜਤ ਕੀਤਾ ਗਿਆ। ਇਹ ਸਮਾਰੋਹ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਆਯੋਜਿਤ ਕੀਤਾ ਗਿਆ ਸੀ। … More
ਜਗਤਾਰ ਸਿੰਘ ਜੱਗੀ ਜੌਹਲ ਦੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ਨੇ ਐਨਆਈਏ ਦੀ ਅਪੀਲ ਕੀਤੀ ਖਾਰਜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਅੱਜ ਸਕਾਟਲੈਂਡ ਦੇ ਨਾਗਰਿਕ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਦੀ ਜ਼ਮਾਨਤ ਵਿਰੁੱਧ ਭਾਰਤ ਦੀ ਕੌਮੀ ਜਾਂਚ ਏਜੰਸੀ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਜੱਗੀ ਜੌਹਲ ਦੇ ਬਚਾਅ ਪੱਖ ਦੇ ਵਕੀਲ ਅਤੇ … More
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖਦਿਆਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਤੋਂ ਜਾਣੂੰ ਕਰਾਇਆ ਗਿਆ
ਅੰਮ੍ਰਿਤਸਰ - ਰਾਸ਼ਟਰੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖਦਿਆਂ ਮਹਾਰਾਸ਼ਟਰ ਸਰਕਾਰ ਵੱਲੋਂ 3 ਅਗਸਤ 2023 ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ … More
ਕੌਮੀ ਘਟਗਿਣਤੀ ਕਮਿਸ਼ਨ ਆਪਣੇ ਅਧਿਕਾਰਾਂ ਦੀ ਕਰ ਰਿਹਾ ਹੈ ਦੁਰਵਰਤੋਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਅੱਜ ਇਥੇ ਹੋਈ ਇਕੱਤਰਤਾ ਦੌਰਾਨ ਸਰਕਾਰਾਂ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਅਤੇ ਸੰਸਥਾਵਾਂ ਵਿਚ ਦਖ਼ਲਅੰਦਾਜ਼ੀ ਦਾ ਕਰੜਾ ਨੋਟਿਸ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ … More
ਮਹਿੰਦਰਾ ਕੰਪਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਟ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਟ ਕੀਤੀ ਗਈ। ਮਹਿੰਦਰਾ ਕੰਪਨੀ ਦੇ ਸੀਈਓ ਸ੍ਰੀ ਹਰੀਸ਼ ਸ਼ਵਨ ਤੇ ਮਹਿੰਦਰਾ ਐਂਡ ਮਹਿੰਦਰਾ … More