ਪੰਜਾਬ
ਸਰਕਾਰਾਂ ਬੇਅਦਬੀ ਦੇ ਸੰਜੀਦਾ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਟਾਵਰ ’ਤੇ ਚੜ੍ਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਮੰਗ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … More
ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੰਤਰਿਮ ਰਾਹਤ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਮਾਮਲੇ ਦੀ ਵਿਸਥਾਰ ਨਾਲ ਸੁਣਵਾਈ … More
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਸਾਨੋ ਸੌਕਤ ਨਾਲ ਭਾਈ ਬੇਅੰਤ ਸਿੰਘ ਦਾ ਸਹੀਦੀ ਦਿਹਾੜਾ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅੰਦਰ 1 ਨਵੰਬਰ ਤੋ ਲੈਕੇ 3 ਨਵੰਬਰ ਤੱਕ ਮਰਹੂਮ ਰਾਜੀਵ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਦਿੱਲੀ, ਕਾਨਪੁਰ, ਬਕਾਰੋ ਆਦਿ ਹੋਰ ਵੱਡੇ ਸਹਿਰਾਂ ਵਿਚ ਡੂੰਘੀ ਸਾਜਿਸ ਤਹਿਤ ਸਿੱਖ ਕੌਮ ਦਾ ਅਤਿ ਬੇਰਹਿਮੀ ਨਾਲ ਕਤਲੇਆਮ ਵੀ … More
ਸ੍ਰੀ ਅਕਾਲ ਤਖਤ ਸਾਹਿਬ ਦੇ ਮਸਲਿਆਂ ਸਬੰਧੀ ਸਲਾਹਕਾਰ ਬੋਰਡ ਬਾਰੇ ਭੁਲੇਖੇ ਠੀਕ ਨਹੀਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਲੰਘੇ ਜਨਰਲ ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਦੇ ਮਸਲਿਆਂ ਸਬੰਧੀ ਗਠਤ ਕੀਤੇ ਗਏ 11 ਮੈਂਬਰੀ ਸਲਾਹਕਾਰ ਬੋਰਡ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ … More
ਸਿੱਖ ਰਾਜਨੀਤੀ ਦੇ ਮੌਕਾਪ੍ਰਸਤ ਸੁਭਾਅ ਕਾਰਣ ਸਿੱਖ ਸੰਸਥਾਵਾਂ ਵਿਚ ਵੱਧ ਰਹੀ ਸਰਕਾਰੀ ਦਖ਼ਲਅੰਦਾਜ਼ੀ ਚਿੰਤਾਜਨਕ: ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘੂਬੀਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲਦੀ ਆ ਰਹੀ ਪੁਰਾਤਨ ਰਵਾਇਤ ਅਨੁਸਾਰ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ … More
ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ – ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ … More
ਸੰਧੂ ਸਮੁੰਦਰੀ ਨੇ ਪਿੰਗਲਵਾੜਾ ਵਿਖੇ ਡਾ. ਇੰਦਰਜੀਤ ਕੌਰ ਨਾਲ ਲੋਕ ਸੇਵਾ ’ਚ ਆਪਸੀ ਸਹਿਯੋਗ ਬਾਰੇ ਕੀਤੀ ਚਰਚਾ
ਅੰਮ੍ਰਿਤਸਰ – ਭਾਜਪਾ ਦੇ ਆਗੂ ਅਤੇ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਪਿੰਗਲਵਾੜਾ ਦੇ ਮਾਨਾਵਾਲਾ ਕੰਪਲੈਕਸ ਵਿਖੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨ ਪਦਮ ਭੂਸ਼ਣ ਡਾ. ਇੰਦਰਜੀਤ ਕੌਰ ਨਾਲ ਉਨ੍ਹਾਂ ਦੀ … More
ਸ੍ਰੀ ਦਰਬਾਰ ਸਾਹਿਬ ਤੇ ਫੌਜਾਂ ਚਾੜ੍ਹਨ ਵਾਲੀ ਇੰਦਰਾ ਗਾਂਧੀ ਨੂੰ ਉਸਦੇ ਪਾਪਾ ਦੀ ਸਜ਼ਾ ਦੇਣ ਵਾਲੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ ਦੇ 40ਵੇ ਸ਼ਹਾਦਤ ਦਿਹਾੜੇ ਤੇ ਕੋਟਿਨ ਕੋਟਿ ਪ੍ਰਣਾਮ:- ਗੁਰਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੇ ਰਾਜ ਦੇ ਨਸ਼ੇ ਵਿੱਚ ਸਿੱਖ ਕੌਮ ਦੇ ਪਰਉਪਕਾਰਾਂ ਨੂੰ ਭੁੱਲਾਕੇ ਤੇ ਸਿੱਖਾਂ ਦੀ ਨਸਲਕੁਸ਼ੀ ਕਰਨ ਲਈ ਸ੍ਰੀ ਦਰਬਾਰ ਸਾਹਿਬ ਤੇ 38 ਹੋਰ ਇਤਿਹਾਸਿਕ ਗੁਰਦੁਆਰਾ ਸਾਹਿਬਾਂ ਤੇ ਫੌਜਾਂ … More
ਬੰਦੀਛੋੜ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਅਤੇ ਘਰਾਂ ‘ਚ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਬਿਜਲਈ ਸਜਾਵਟ ਤੋਂ ਕੀਤਾ ਜਾਏ ਗੁਰੇਜ਼: ਜੱਥੇਦਾਰ ਗਿਆਨੀ ਰਘਬੀਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇਕ ਨਵੰਬਰ ਨੂੰ … More
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕੌਮੀ ਮਾਮਲਿਆਂ ਸਬੰਧੀ ਅਹਿਮ ਮਤੇ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਸਿੱਖ ਕੌਮ ਨੂੰ ਢਾਅ ਲਾ ਰਹੀਆਂ ਦੁਸ਼ਮਣ ਸ਼ਕਤੀਆਂ … More