ਪੰਜਾਬ
ਜੋਧਪੁਰ ਤੋਂ ਵੱਖ-ਵੱਖ ਧਰਮਾਂ ਦੇ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ – ਕੇਂਦਰੀ ਵਰਿਸ਼ਠ ਨਾਗਰਿਕ ਮਹਾਂਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਨਾਲ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮਹਾਂਸਮਿਤੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਆਏ ਇਸ … More
ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ – ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ … More
ਆਸਟ੍ਰੇਲੀਆ ਪੁਲਿਸ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਣ ਵਾਲੇ ਨੂੰ ਕੀਤਾ ਗ੍ਰਿਫਤਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੱਛਮੀ ਆਸਟ੍ਰੇਲੀਆ ਪੁਲਿਸ ਨੇ 27 ਅਗਸਤ ਨੂੰ ਜਾਣਬੁੱਝ ਕੇ ਗੁਟਕਾ ਸਾਹਿਬ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਇੱਕ 20 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ‘ਤੇ ‘ਨਸਲੀ ਤੌਰ ‘ਤੇ ਪਰੇਸ਼ਾਨ ਕਰਨ ਦੇ ਇਰਾਦੇ ਨਾਲ … More
ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ
ਚੱਬਾ / ਅੰਮ੍ਰਿਤਸਰ - ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਪਿੰਡ ਚੱਬਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਵੱਲੋਂ ਲੰਗਰ ਹਾਲ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ … More
ਭਾਰਤ ਆਏ ਦੋ ਤਿਹਾਈ ਅਫਗਾਨ ਸਿੱਖ ਕੈਨੇਡਾ ਵਿੱਚ ਵਸੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 2021 ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਆਪਣੇ ਦੇਸ਼ ਨੂੰ ਛੱਡਣ ਤੋਂ ਬਾਅਦ ਭਾਰਤ ਆਏ ਦੋ ਤਿਹਾਈ ਅਫਗਾਨ ਸਿੱਖ ਕੈਨੇਡਾ ਵਿੱਚ ਵਸ ਗਏ ਹਨ । ਮੰਨਿਆ ਜਾਂਦਾ ਹੈ ਕਿ ਕੈਨੇਡਾ ਵਿੱਚ ਪ੍ਰਾਈਵੇਟ ਸਪਾਂਸਰ ਅਤੇ ਸਿੱਖ … More
ਪੰਜਾਬ ਦੇ ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਦਿੱਲੀ ਦੇ ਪੰਜਾਬ ਭਵਨ ਸਥਿਤ ਸਾਹਿਤ ਕੇਂਦਰ ਦਾ ਦੌਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਵੱਲੋਂ ਪੰਜਾਬ ਭਵਨ, ਨਵੀਂ ਦਿੱਲੀ ਵਿਖੇ ਸਥਿਤ ਸਾਹਿਤ ਕੇਂਦਰ ਦਾ ਅੱਜ ਦੌਰਾ ਕੀਤਾ ਗਿਆ। ਇਸ ਮੌਕੇ ਦਫ਼ਤਰ ਦੇ ਨਿਰੀਖਣ ਤੋਂ ਇਲਾਵਾ ਉਹਨਾਂ ਵੱਲੋਂ ਪੰਜਾਬ ਭਵਨ ਦੇ ਬੀ … More
ਆਪ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਉਣ ਨਾਲ ਆਮ ਆਦਮੀ ਤੇ ਕਿਸਾਨਾਂ ਨੂੰ ਪਵੇਗੀ ਮਾਰ: ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿਚ ਵਾਧਾ ਕਰਨ ਨਾਲ ਆਮ ਆਦਮੀ ਦੇ ਨਾਲ-ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ … More
ਪੰਜ ਤਖਤ ਸਾਹਿਬਾਨ ਦੀ ਰੇਲ ਯਾਤਰਾ ਨੇ ਸ੍ਰੀ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ’ਚ ਕੀਤੀ ਵਾਪਸੀ ਰਵਾਨਗੀ
ਅੰਮ੍ਰਿਤਸਰ – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ … More
ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ … More
ਐਡਵੋਕੇਟ ਧਾਮੀ ਨੇ ਪੁਣੇ ‘ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਪੰਡਾਲ ਬਣਾਉਣ ਦਾ ਲਿਆ ਸਖਤ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ ‘ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸਖਤ ਨੋਟਿਸ ਲੈਂਦਿਆਂ ਇਸ ਨੂੰ … More