ਪੰਜਾਬ
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ
ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਅੱਜ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਲਈ ਸ੍ਰੀ ਗੁਰੂ … More
ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਕੀਤੀ ਗਈ ਵਿਸ਼ਾਲ ਮਹਾਂਪੰਚਾਇਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ 34 ਸੈਕਟਰ ਵਿੱਚ ਇੱਕ ਵਿਸ਼ਾਲ ਮਹਾਂਪੰਚਾਇਤ ਕਰਕੇ ਪੰਜਾਬ ਦੇ ਪਾਣੀ ਅਤੇ ਖੇਤੀ ਸੰਕਟ ਨਾਲ ਜੁੜੇ ਮੁੱਦਿਆਂ … More
ਤੀਸਰੇ ਤੇ ਚੌਥੇ ਪਾਤਸ਼ਾਹ ਨਾਲ ਸਬੰਧਤ ਸ਼ਤਾਬਦੀ ਨੂੰ ਸਮਰਪਿਤ ਪ੍ਰਭਾਵਸ਼ਾਲੀ ਸੈਮੀਨਾਰ ਆਯੋਜਿਤ
ਅੰਮ੍ਰਿਤਸਰ – ਗੁਰੂ ਸਾਹਿਬਾਨ ਦਾ ਫ਼ਲਸਫ਼ਾ ਸਿੱਖ ਦੇ ਸ਼ਖਸੀ ਜੀਵਨ ਦੀ ਘਾੜਤ ਘੜਨ ਦੇ ਨਾਲ-ਨਾਲ ਪੰਥਕ ਅਗਵਾਈ ਲਈ ਵੀ ਬੇਹੱਦ ਅਹਿਮ ਹੈ, ਪਰੰਤੂ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀ ਇਸ ਵਿਰਾਸਤ ਅਤੇ ਸਿਧਾਂਤਾਂ ਨੂੰ ਸੱਟ ਮਾਰਨ ਲਈ ਲਗਾਤਾਰ ਕੋਝੇ ਯਤਨ ਕਰਦੀਆਂ … More
1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ’ਚ ਅਦਾਲਤ ਵੱਲੋਂ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰਨ ਦਾ ਸਵਾਗਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖ਼ੇ ਨਵੰਬਰ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਵੱਖ ਵੱਖ ਸਿੱਖ ਆਗੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ … More
ਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਜਗਦੀਸ਼ ਟਾਈਟਲਰ ਵਿਰੁੱਧ ਸੰਗੀਨ ਧਾਰਾਵਾਂ ਹੇਠ ਦੋਸ਼ ਆਇਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਤਿੰਨ ਲੋਕਾਂ ਦੇ ਕਤਲ ਦੇ ਮੁਲਜ਼ਮਾਂ … More
ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਲੰਗਰ ਹਾਲ ਦੀ ਨਵੀਂ ਇਮਾਰਤ ਦੀ ਉਸਾਰੀ 8 ਸਤੰਬਰ ਨੂੰ : ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ
ਚੱਬਾ / ਅੰਮ੍ਰਿਤਸਰ – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਪਿੰਡ ਚੱਬਾ ਵਿਖੇ ਲੰਗਰ ਹਾਲ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ ਦੀ ਉਸਾਰੀ ਕਰਾਈ ਜਾ ਰਹੀ ਹੈ। ਜਿਸ ਦਾ ਨੀਂਹ ਪੱਥਰ ਮਿਤੀ 8 … More
ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਸਮੇਂ ਬੇਨਿਯਮੀਆਂ ਨੂੰ ਰੋਕਣ ਲਈ ਤੁਰੰਤ ਦਖਲ ਦੇਵੇ ਗੁਰਦੁਆਰਾ ਚੋਣ ਕਮਿਸ਼ਨਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ … More
ਹਜ਼ੂਰ ਸਾਹਿਬ ਸਪੈਸ਼ਲ ਟ੍ਰੇਨ ਨਾਲ ਆਈ ਸੰਗਤ ਦਾ ਪਟਨਾ ਸਾਹਿਬ ਸਟੇਸ਼ਨ ‘ਤੇ ਹੋਇਆ ਸ਼ਾਨਦਾਰ ਸਵਾਗਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਸਪੈਸ਼ਲ ਟ੍ਰੇਨ ਰਾਹੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਿਕਲੀ ਸੰਗਤ ਦਾ ਤਖ਼ਤ ਪਟਨਾ ਸਾਹਿਬ ਪਹੁੰਚਣ ‘ਤੇ ਪਟਨਾ ਸਾਹਿਬ ਸਟੇਸ਼ਨ ‘ਤੇ ਪ੍ਰਬੰਧਕ ਕਮੇਟੀ ਤਖ਼ਤ ਪਟਨਾ ਸਾਹਿਬ ਅਤੇ ਪਟਨਾ ਦੀ ਸੰਗਤ … More
ਅੰਮ੍ਰਿਤਧਾਰੀ ਕਿਸਾਨਾਂ ਨੂੰ ਸ੍ਰੀ ਸਾਹਿਬ ਪਹਿਨੇ ਹੋਣ ਕਾਰਨ ਹਵਾਈ ਅੱਡੇ ਦੇ ਸੁਰੱਖਿਆ ਅਮਲੇ ਵੱਲੋਂ ਰੋਕਣਾ, ਸਿੱਖਾਂ ਪ੍ਰਤੀ ਨਸਲੀ ਅਪਰਾਧ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸੰਘਰਸ਼ੀ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਤੇ ਹੋਰ ਆਗੂ ਜੋ ਕਿ ਤਾਮਿਲਨਾਡੂ ਵਿਖੇ ਕਿਸਾਨੀ ਮੰਗਾਂ ਸੰਬੰਧੀ ਕਨਵੈਨਸ਼ਨਾਂ ਵਿੱਚ ਸ਼ਾਮਲ ਹੋਣ ਜਾ ਰਹੇ ਸਨ । ਉਹਨਾਂ ਨੂੰ ਸ੍ਰੀ ਸਾਹਿਬ ਪਹਿਨੇ ਹੋਣ ਕਾਰਨ ਹਵਾਈ … More
ਸ਼੍ਰੋਮਣੀ ਕਮੇਟੀ ਨੇ ਐਮਰਜੰਸੀ ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ … More