ਅੰਤਰਰਾਸ਼ਟਰੀ
ਮਾਰਕ ਕਾਰਨੀ ਬਣਨਗੇ ਕਨੇਡਾ ਦੇ ਅਗਲੇ ਪ੍ਰਧਾਨਮੰਤਰੀ
ਟੋਰਾਂਟੋ – ਕਨੇਡਾ ਵਿੱਚ ਹਾਲ ਹੀ ਵਿੱਚ ਹੋਈਆਂ ਆਮ ਚੋਣਾਂ ਵਿੱਚ ਮਾਰਕ ਕਾਰਨੀ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਦੀ ਜਿੱਤ ਸਪੱਸ਼ਟ ਹੁੰਦੀ ਜਾ ਰਹੀ ਹੈ।ਲਿਬਰਲ ਪਾਰਟੀ ਹੁਣ ਤੱਕ 168 ਸੀਟਾਂ ਤੇ ਜਿੱਤ ਪ੍ਰਾਪਤ ਕਰਦੀ ਨਜ਼ਰ ਆ ਰਹੀ ਹੈ। ਪਰ ਬਹੁਮੱਤ … More
ਯੂਕੇ ਵਿਚ ਸਿੱਖ ਕੁੜੀਆਂ, ਬੱਚਿਆਂ ਨੂੰ ਸੀਰੀਆ ਅਤੇ ਫਲਸਤੀਨ ਵਾਸਤੇ ਲੜਨ ਲਈ ਕੀਤਾ ਜਾ ਰਿਹਾ ਤਿਆਰ: ਦੀਪਾ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੁੜੀਆਂ ਅਤੇ ਬੱਚਿਆਂ ਨੂੰ ਨਿਸ਼ਾਨਾ ਬਣਾ ਕੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਕੱਟੜਪੰਥੀਕਰਨ ਦੇ ਰਿਪੋਰਟ ਕੀਤੇ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ ਸਿੱਖ ਯੂਥ ਯੂਕੇ ਵਲੋਂ ਇੱਕ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ ਦੋ ਹਫ਼ਤਿਆਂ … More
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ ਅੰਦਰ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੌਮ ਦੇ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਸਾਬਕਾ ਪ੍ਰਧਾਨ ਜਥੇਦਾਰ ਹਰਦੀਪ ਸਿੰਘ ਨਿੱਝਰ ਜਿਨ੍ਹਾਂ ਨੂੰ 18 ਜੂਨ 2023 ਨੂੰ ਗੁਰੂ ਘਰ ਦੀ ਪਾਰਕਿੰਗ ਦੇ ਵਿਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, … More
ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਸਮਾਗਮਾਂ ਅਤੇ ਨਗਰ ਕੀਰਤਨ ‘ਚ ਦੂਰੋਂ ਨੇੜਿਓਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ
ਸਿਨਸਿਨੈਟੀ, ਓਹਾਇਓ, (ਸਮੀਪ ਸਿੰਘ ਗੁਮਟਾਲਾ): ਖਾਲਸਾ ਸਾਜਨਾ ਦਿਵਸ ਮੌਕੇ ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਹਰ ਸਾਲ ਵਾਂਗ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਵਿਖੇ ਖਾਲਸਾ ਪੰਥ ਦੇ … More
ਅੰਤਰਰਾਸ਼ਟਰੀ ਬਾਲ ਕਵੀ-ਦਰਬਾਰ : ‘ਜੋ ਪੁੱਤ ਨੇ ਗੁਰੂ ਗੋਬਿੰਦ ਸਿੰਘ ਦੇ ਉਹ ਕਦੇ ਮੌਤ ਤੋਂ ਡਰਦੇ ਨਹੀਂ’….
ਕੈਲਗਰੀ : (ਜਸਵਿੰਦਰ ਸਿੰਘ ਰੁਪਾਲ) : ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਉਂਦੇ ਰਹਿਣ ਵਾਲੀ ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ 19 ਅਪ੍ਰੈਲ 2025 ਨੂੰ ਇਸ ਵਾਰ ਅੰਤਰਰਾਸ਼ਟਰੀ ਬਾਲ- ਕਵੀ ਦਰਬਾਰ ਕਰਵਾ ਕੇ ਇਕ ਨਵੀਂ ਪਿਰਤ ਪਾਈ ਗਈ- ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ … More
ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ‘ਤੇ ਵਚਨਬੱਧਤਾ ਦਾ ਸਨਮਾਨ ਕਰਨ ਦੀ ਅਪੀਲ: ਕੁਲਦੀਪ ਸਿੰਘ ਦਿਓਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਦੇ ਪ੍ਰਧਾਨ ਸਰਦਾਰ ਕੁਲਦੀਪ ਸਿੰਘ ਦਿਓਲ ਨੇ ਜਲੀਆਂ ਵਾਲੇ ਬਾਗ਼ ਵਿਚ ਕੀਤੇ ਗਏ ਮਨੁੱਖੀ ਕਤਲੇਆਮ ਲਈ ਵੈਸਟ ਮਿਡਲੈਂਡਜ਼ ਦੇ ਮੇਅਰ ਰਿਚਰਡ ਪਾਰਕਰ, ਸੈਂਡਵੈੱਲ ਕੌਂਸਲ ਦੇ ਆਗੂ ਕੌਂਸਲਰ ਕੈਰੀ ਕਾਰਮਾਈਕਲ, ਬਰਮਿੰਘਮ ਸਿਟੀ … More
ਲੰਡਨ ਦੀ ਵੱਕਾਰੀ ਸੰਸਥਾ ਵੋਇਸ ਆਫ ਵੂਮੈਨ ਨੂੰ ਮਿਲਿਆ ਪਾਰਲੀਮੈਂਟ ‘ਚ ਇੱਕ ਹੋਰ ਸਨਮਾਨ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) ਲੰਡਨ ਦੀ ਪ੍ਰਸਿੱਧ ਸੰਸਥਾ ਵੋਇਸ ਆਫ ਵੂਮੈਨ 2014 ਵਿੱਚ ਹੋਂਦ ਵਿੱਚ ਆਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਸੰਸਥਾ ਨਾਲ ਜੁੜੀਆਂ ਔਰਤਾਂ ਵੱਲੋਂ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਅਨੇਕਾਂ ਸਮਾਗਮ ਕਰਕੇ ਔਰਤਾਂ ਨੂੰ ਜਾਗਰੂਕ … More
ਸਾਹਿਤ, ਸੱਭਿਆਚਾਰ ਤੇ ਵਿਰਸੇ ਲਈ ਕੰਮ ਕਰਦੇ ਸਖਸ਼ਾਂ ਨੂੰ ਮਾਣ ਦੇਣਾ ਸਾਡਾ ਫਰਜ਼- ਸ਼ਿਵਦੀਪ ਢੇਸੀ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੀ ਧਰਤੀ ‘ਤੇ ਪੰਜਾਬੀ ਸਾਹਿਤ, ਸੱਭਿਆਚਾਰ ਤੇ ਵਿਰਸੇ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸਖਸ਼ੀਅਤਾਂ ਨੂੰ ਹਰ ਸਾਲ ਸਨਮਾਨਿਤ ਕਰਨ ਦਾ ਵੱਡਾ ਉਪਰਾਲਾ ਸ਼੍ਰੋਮਣੀ ਸਾਹਿਤਕਾਰ ਸ਼ਿਵਚਰਨ ਗਿੱਲ ਮੈਮੋਰੀਅਲ ਟਰੱਸਟ ਸਾਊਥਾਲ ਵੱਲੋਂ ਕੀਤਾ ਜਾ ਰਿਹਾ ਹੈ। … More
8ਵੀਂ ਨੈਸ਼ਨਲ ਸਿੱਖ ਡੇਅ-ਪਰੇਡ ਦੌਰਾਨ ਵਾਸ਼ਿੰਗਟਨ ਡੀ. ਸੀ. ਖਾਲਸਾਈ ਰੰਗ ਵਿੱਚ ਰੰਗਿਆ, ਸਿੱਖ ਸੰਗਤਾਂ ਦਾ ਹੋਇਆ ਰਿਕਾਰਡ ਇਕੱਠ
ਵਾਸ਼ਿੰਗਟਨ ਡੀ.ਸੀ. : 5 ਅਪ੍ਰੈਲ 202 ਨੂੰ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ (SCCEC) ਵੱਲੋਂ ਹਰ ਸਾਲ ਦੀ ਤਰ੍ਹਾਂ ਅਪ੍ਰੈਲ ਦੇ ਪਹਿਲੇ ਹਫਤੇ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਵਿੱਚ ਕੱਢੀ ਗਈ ਨੈਸ਼ਨਲ ਸਿੱਖ ਡੇਅ ਪਰੇਡ, ਇਸ ਵਾਰ ਸੰਗਤਾਂ ਦੀ ਬਹੁਤ ਵੱਡੀ ਗਿਣਤੀ … More
ਕੈਲਗਰੀ ਨਿਵਾਸੀ ਪ੍ਰਸਿੱਧ ਪੰਜਾਬੀ ਕਵੀ ਸ.ਕੇਸਰ ਸਿੰਘ ਨੀਰ ਦਾ ਦਿਹਾਂਤ
ਪ੍ਰਸਿੱਧ ਪੰਜਾਬੀ ਗਜ਼ਲਗੋ ਅਤੇ ਸਾਹਿਤਕਾਰ ਸ. ਕੇਸਰ ਸਿੰਘ ਨੀਰ ਅੱਜ ਸਵੇਰੇ 2 ਵਜੇ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਉਹ 90 ਵਰ੍ਹਿਆਂ ਦੇ ਸਨ । ਉਹ 92 ਵਰ੍ਹਿਆਂ ਦੇ ਸਨ।1933 ਨੂੰ ਜਨਮੇ ਕੇਸਰ ਸਿੰਘ ਲੁਧਿਆਣੇ ਜਿਲੇ ਦੇ ਪਿੰਡ ਛਜਾਵਾਲ ਦੇ … More