ਅੰਤਰਰਾਸ਼ਟਰੀ
ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਨਆਈਏ ਨੇ ਬੀਤੇ ਸਾਲ 22 ਮਾਰਚ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਗਿਰਫਤਾਰੀ ਦੇ ਵਿਰੋਧ ਵਿਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਹੰਸਲੋਅ ਰਹਿੰਦੇ ਇੰਦਰਪਾਲ ਸਿੰਘ ਗਾਬਾ ਨੂੰ ਦਿੱਲੀ ਤੋਂ … More
ਕੈਨੇਡਾ ਦੇ ਸਰੀ ਵਿਖੇ ਕੱਢੀ ਗਈ ਖਾਲਸਾ ਡੇ ਪਰੇਡ ਵਿਚ ਸਾਢੇ ਪੰਜ ਲੱਖ ਤੋਂ ਵੱਧ ਸੰਗਤਾਂ ਨੇ ਭਰੀ ਹਾਜ਼ਿਰੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸਰੀ ਵਿਖੇ ਵਿਸਾਖੀ ਦੇ ਦਿਹਾੜੇ ਦਾ ਜਸ਼ਨ ਮਨਾਉਂਦੇ ਹੋਏ ਸਾਲਾਨਾ ਖਾਲਸਾ ਡੇਅ ਪਰੇਡ ਲਈ ਸ਼ਨੀਵਾਰ ਨੂੰ ਸਰੀ ਦੀਆਂ ਸੜਕਾਂ ‘ਤੇ ਲੱਖਾਂ ਲੋਕਾਂ ਨੇ ਸ਼ਿਰਕਤ ਕੀਤੀ ਜਿਸਦਾ ਅੰਦਾਜ਼ਨ ਇਕੱਠ ਸਾਢੇ ਪੰਜ ਲੱਖ ਤੋਂ ਉਪਰ ਦਸਿਆ … More
ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚੁਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਖਾਲਸਾ ਜੀ ਦਾ 325 ਵਾਂ ਜਨਮ ਦਿਹਾੜਾ ਵੈਸਾਖੀ ਯੂਰੋਪੀਅਨ ਪਾਰਲੀਮੈਂਟ ਅੰਦਰ ਬੀਤੇ ਦਿਨੀਂ ਵੱਡੇ ਪੱਧਰ ਤੇ ਮਨਾਇਆ ਗਿਆ ਜਿਸ ਅੰਦਰ ਸਿੱਖ ਪੰਥ ਦੇ ਧਰਮ ਦਾ ਯੂਰੋਪ ਅੰਦਰ ਰਜਿਸਟਰੇਸ਼ਨ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ … More
ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ – ਪ੍ਰਿਤਪਾਲ ਸਿੰਘ ਖਾਲਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ 325 ਵੇ ਸਾਜਨਾ ਦਿਵਸ ਮੌਕੇ ਸੰਗਤਾ ਦਾ ਰਿਕਾਡ ਤੋੜ ਇਕੱਠ ਹੋਇਆ, ਵਿਸਾਖੀ ਪੁਰਬ ਮਣਾਉਣ ਲਈ ਸੰਗਤਾ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਪ੍ਰਿਤਪਾਲ ਸਿੰਘ ਖਾਲਸਾ … More
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੁਸ਼ੋਭਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵਿਖੇ ਨਿਸ਼ਾਨ ਸਾਹਿਬ ਦੇ ਚੋਲ੍ਹਾ ਸਾਹਿਬ ਦੀ ਸੇਵਾ ਕੀਤੀ ਗਈ । ਉਪਰੰਤ ਸ਼ਹੀਦ ਜਥੇਦਾਰ ਹਰਦੀਪ ਸਿੰਘ ਨਿੱਝਰ ਅਤੇ ਸ਼ਹੀਦ ਅਵਤਾਰ ਸਿੰਘ ਖੰਡਾ ਦੀਆਂ ਤਸਵੀਰਾਂ ਜੋ ਕਿ ਸਰੀ ਦੇ ਗੁਰਦੁਆਰਾ ਦਸਮੇਸ਼ … More
ਕੈਨੇਡੀਅਨ ਪਾਰਲੀਮੈਂਟ ਵਿੱਚ ਐਨਡੀਪੀਜ਼ ਮੈਂਬਰ 1984 ਸਿੱਖ ਨਸਲਕੁਸ਼ੀ ਨੂੰ ਅਧਿਕਾਰਤ ਮਾਨਤਾ ਦੇਣ ਦੀ ਕਰਨਗੇ ਮੰਗ: ਜਗਮੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੀ ਲਿਬਰਲ ਪਾਰਟੀ ਐਨਡੀਪੀ ਪ੍ਰਮੁੱਖ ਸਰਦਾਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਕੈਨੇਡੀਅਨ ਪਾਰਲੀਮੈਂਟ ਵਿੱਚ ਐਨਡੀਪੀਜ਼ ਮੈਂਬਰ 1984 ਸਿੱਖ ਨਸਲਕੁਸ਼ੀ ਨੂੰ ਅਧਿਕਾਰਤ ਮਾਨਤਾ ਦੇਣ ਦੀ ਮੰਗ ਕਰਨਗੇ ਅਤੇ ਇਹ ਇਸ ਨਸਲਕੁਸ਼ੀ ਨੂੰ ਸਵੀਕਾਰ ਕਰਨਾ ਭਾਈਚਾਰਕ … More
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ
ਗ੍ਰੇਵਜੈਂਡ, ਇੰਗਲੈਂਡ, (ਮਨਦੀਪ ਖੁਰਮੀ ਹਿੰਮਤਪੁਰਾ) : ਯੂਕੇ ਦੀ ਧਰਤੀ ‘ਤੇ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਗ੍ਰੇਵਜੈਂਡ ਵੱਲੋਂ ਸਮੇਂ ਸਮੇਂ ‘ਤੇ ਸੇਵਾ ਕਾਰਜ ਕੀਤੇ ਜਾਂਦੇ ਹਨ। ਧਰਮ, ਵਿਰਸੇ ਤੇ ਸਮਾਜ ਸੇਵਾ ਨੂੰ ਪ੍ਰਣਾਈ ਇਸ ਸੰਸਥਾ ਵੱਲੋਂ ਖਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਹਰ … More
ਨਵੀਆਂ ਬੁਲੰਦੀਆਂ ਤੇ ਪਹੁੰਚੀ ਵਾਸ਼ਿੰਗਟਨ ਡੀ. ਸੀ. ਵਿੱਚ ਹੋਈ 7ਵੀਂ ਨੈਸ਼ਨਲ ਸਿੱਖ ਡੇਅ-ਪਰੇਡ
ਵਾਸ਼ਿੰਗਟਨ : ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਿੱਖਾਂ ਦੇ ਵੱਡੇ ਕੌਮੀ ਦਿਹਾੜੇ ਵਜੋਂ ਮਾਨਤਾ ਦਿਵਾਉਣ ਲਈ ਪਿਛਲੇ ਸਮਿਆਂ ਤੋਂ ਲਗਾਤਾਰ ਕੰਮ ਕਰ ਰਹੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ (SCCEC) ਵੱਲੋਂ ਹਰ ਸਾਲ ਦੀ ਤਰਾਂ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਵਿੱਚ ਕੱਢੀ … More
ਅਮਰੀਕਾ ਦੀ ਰਾਈਟ ਸਟੇਟ ਯੁਨੀਵਰਸਿਟੀ ‘ਚ ਮਨਾਇਆ ਨਵਾਂ ਸਾਲ ਅਤੇ ਵਿਸਾਖੀ, ਸਜਾਈਆਂ ਗਈਆਂ ਦਸਤਾਰਾਂ
ਡੇਟਨ, ਅਮਰੀਕਾ, (ਸਮੀਪ ਸਿੰਘ ਗੁਮਟਾਲਾ): ਅਮਰੀਕਾ ਦੇ ਸੂਬੇ ਓਹਾਇਓ ਦੇ ਵਿਸ਼ਵ ਪ੍ਰਸਿੱਧ ਸ਼ਹਿਰ ਡੇਟਨ ਸਥਿਤ ਰਾਈਟ ਸਟੇਟ ਯੁਨੀਵਰਸਿਟੀ ਦੀ ਸਿੱਖ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਸਿੱਖਾਂ ਦੇ ਨਵੇਂ ਸਾਲ, ਖਾਲਸਾ ਸਾਜਨਾ ਦਿਵਸ ਅਤੇ ਵਾਢੀ ਦੇ ਤਿਉਹਾਰ ਵਿਸਾਖੀ ਨੁੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ … More
ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਿਕਾਲਿਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਪੰਥ ਦੇ ਜਨਮ ਦਿਹਾੜੇ ਵਿਸਾਖੀ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਯੂਰੋਪ ਅੰਦਰ ਬੈਲਜੀਅਮ ਦੇ ਗੁਰਦੁਆਰਾ ਸੰਗਤ ਸਾਹਿਬ ਸਿੰਤਰੁਦਨ ਤੋਂ ਸਜਾਇਆ ਗਿਆ। ਹੈੱਡ ਗ੍ਰੰਥੀ ਸਾਹਿਬ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਨਗਰ ਕੀਰਤਨ ਗੁਰਦੁਆਰਾ … More