ਅੰਤਰਰਾਸ਼ਟਰੀ
ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਭਾਈ ਹਰਨਾਮ ਸਿੰਘ ਧੁੰਮਾ ਨੂੰ ਦਮਦਮੀ ਟਕਸਾਲ ਦਾ ਆਗੂ ਮੰਨਣ ਤੋਂ ਇਨਕਾਰ
ਨਿਊਯਾਰਕ : ਅੱਜ ਅਮਰੀਕਾ ਭਰ ਦੀਆਂ ਪੰਥਕ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ ਅਤੇ ਪੰਥ ਪ੍ਰਸਤਾਂ ਦੀ ਹੰਗਾਮੀ ਤੌਰ ਤੇ ਇੱਕ ਟੈਲੀਕਾਨਫਰੰਸ ਸੱਦੀ ਗਈ, ਜਿਸ ਵਿੱਚ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੇ ਬਹੁਤ ਵੱਡੀ ਤਾਦਾਦ ਵਿੱਚ ਹਿੱਸਾ ਲਿਆ। ਦਮਦਮੀ ਟਕਸਾਲ ਜਿਸਨੂੰ … More
ਏਅਰ ਇੰਡੀਆ ਬੰਬ ਧਮਾਕੇ ਦੀ ਨਵੀਂ ਜਾਂਚ ਖੋਲ੍ਹਣ ਲਈ ਲਿਬਰਲ ਐਮਪੀ ਸੁਖ ਧਾਲੀਵਾਲ ਨੇ ਪਟੀਸ਼ਨ ਨੂੰ ਕੀਤਾ ਸਪਾਂਸਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਗਭਗ ਦੋ ਦਹਾਕਿਆਂ ਬਾਅਦ ਇੱਕ ਦੂਜੀ ਜਨਤਕ ਜਾਂਚ ਵਿੱਚ ਪਾਇਆ ਗਿਆ ਕਿ ਕੈਨੇਡਾ ਵਿੱਚ ਰਹਿ ਰਹੇ ਕੁਝ ਸਿੱਖ ਲੋਕਾਂ ਨੇ ਨੇ ਏਅਰ ਇੰਡੀਆ ਦੇ ਬੰਬ ਧਮਾਕੇ ਦੀ ਸਾਜਿਸ਼ ਰਚੀ ਸੀ, ਇੱਕ ਲਿਬਰਲ ਸੰਸਦ ਮੈਂਬਰ ਸੁਖ … More
ਕੈਨੇਡੀਅਨ ਸਿੱਖ ਇੰਦਰਜੀਤ ਗੋਸਲ ਨੂੰ ਪੁਲਿਸ ਵਲੋਂ ਮਿਲਿਆ ਜਾਨ ਨੂੰ ਖਤਰੇ ਦੀ ਚੇਤਾਵਨੀ ਦਾ ਨੋਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪੁਲਿਸ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਪਿਛਲੇ ਸਾਲ ਕਤਲ ਕੀਤੇ ਗਏ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿਝਰ ਦੇ ਇੱਕ ਸਹਿਯੋਗੀ ਇੰਦਰਜੀਤ ਗੋਸਲ ਨੂੰ ਉਸ ਦੀ ਜਾਨ ਨੂੰ ਵੱਧ ਰਹੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ । ਓਨਟਾਰੀਓ … More
ਬੈਲਜੀਅਮ ‘ਚ ਦਲ ਖਾਲਸਾ ਦੇ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਬੈਲਜੀਅਮ ਵਿੱਚ ਦਲ ਖਾਲਸਾ ਤੇ ਬੱਬਰ ਖਾਲਸਾ ਵੱਲੋ ਸਾਂਝੇ ਤੌਰ ਤੇ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਦਲ ਖ਼ਾਲਸਾ ਦੇ ਮੋਢੀ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਵਿੱਚ … More
ਅਮਰੀਕਾ ‘ਚ ਹਰਦੀਪ ਸਿੰਘ ਨਿੱਝਰ ਦੇ ਕਰੀਬੀ ਸਾਥੀ ਸਤਿੰਦਰਪਾਲ ਸਿੰਘ ਰਾਜੂ ਉਪਰ ਜਾਨਲੇਵਾ ਹਮਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਨਿੱਝਰ ਦੇ ਨਜ਼ਦੀਕੀ ਸਾਥੀ ਅਤੇ ਖਾਲਿਸਤਾਨ ਰੈਫਰੈਂਡਮ ਦੇ ਸਰਗਰਮ ਆਯੋਜਕ ਸਤਿੰਦਰ ਪਾਲ ਸਿੰਘ ਰਾਜੂ ਇੱਕ ਘਾਤਕ ਹਮਲੇ ਵਿੱਚ ਬਚ ਗਏ ਜਦੋਂ ਉਹ ਜਿਸ ਟਰੱਕ ਵਿੱਚ ਸਫਰ ਕਰ ਰਿਹਾ ਸੀ, ਆਈ-505 ਸਾਊਥ ‘ਤੇ ਸ਼ੂਟਰਾਂ ਦੁਆਰਾ … More
ਵਿਦੇਸ਼ਾਂ ਅੰਦਰ ਭਾਰਤੀ ਸ਼ਰਾਫ਼ਤਖਾਨੇ ਸਾਹਮਣੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਕੀਤੇ ਗਏ ਭਾਰੀ ਮੁਜਾਹਿਰੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਅਖੌਤੀ ਅਜ਼ਾਦੀ ਦੀ 77 ਵੀਂ ਵਰੇ੍ਹਗੰਢ ਤੇ ਸਿੱਖ ਕੌਮ ਦੀ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦੀ ਤੇ ਹਿੰਦੂਤਵੀਆਂ ਦੀ ਦੂਜੀ ਗੁਲਾਮੀ ਤੇ ਘੱਟਗਿਣਤੀ ਕੌਮਾਂ ਸਿੱਖ , ਮੁਲਮਾਨ ,ਦਲਿਤ ,ਈਸਾਈਆਂ ਤੇ ਹੋ ਰਹੇ ਜ਼ੁਲਮਾਂ ਮਨੀਪੁਰ … More
ਅਮਰੀਕਾ, ਕੈਨੇਡਾ ਵਿੱਚ ਸਿੱਖ ਕਾਰਕੁਨਾਂ ਨੂੰ ਧਮਕੀਆਂ ਦਾ ਕਰਨਾ ਪੈ ਰਿਹਾ ਹੈ ਸਾਹਮਣਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਇਟਰਜ਼ ਨੇ ਤਿੰਨ ਚੁਣੇ ਹੋਏ ਅਮਰੀਕੀ ਅਧਿਕਾਰੀਆਂ ਸਮੇਤ 19 ਸਿੱਖ ਭਾਈਚਾਰੇ ਦੇ ਨੇਤਾਵਾਂ ਨਾਲ ਗੱਲ ਕੀਤੀ, ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ਜਾਂ ਉਨ੍ਹਾਂ ਦੀਆਂ ਸੰਸਥਾਵਾਂ ਨੂੰ ਅਮਰੀਕਾ ਅਤੇ ਕੈਨੇਡਾ ਵਿੱਚ ਧਮਕੀਆਂ ਅਤੇ ਪਰੇਸ਼ਾਨੀ ਦਾ ਨਿਸ਼ਾਨਾ … More
ਸਿਖ ਭਾਈਚਾਰੇ ਨਾਲ ਸੰਬੰਧੀ ਆਸਟ੍ਰੇਲੀਆ ਮੀਡੀਆ ਦੀ ਡਾਕੂਮੈਂਟਰੀ ਸਰਕਾਰ ਨੇ ਭਾਰਤ ਵਿਚ ਕੀਤੀ ਬਲਾਕ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਟਿਊਬ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਹੁਕਮਾਂ ‘ਤੇ ਆਸਟ੍ਰੇਲੀਆਈ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਦੀ ਡਾਕੂਮੈਂਟਰੀ ਨੂੰ ਭਾਰਤ ਵਿਚ ਬਲਾਕ ਕਰ ਦਿੱਤਾ ਹੈ। ਇਹ ਡਾਕੂਮੈਂਟਰੀ ਭਾਰਤੀ ਖੁਫੀਆ ਏਜੰਸੀਆਂ ਦੁਆਰਾ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਨਿਸ਼ਾਨਾ … More
ਗਲਾਸਗੋ ‘ਚ “ਮੇਲਾ ਬੀਬੀਆਂ ਦਾ” ਸਫਲਤਾਪੂਰਵਕ ਨੇਪਰੇ ਚੜ੍ਹਿਆ
ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ‘ਮੇਲਾ ਬੀਬੀਆਂ ਦਾ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਯੂਕੇ ਦੀ ਧਰਤੀ ‘ਤੇ ਹੁਣ ਤੱਕ ਦੇ ਪਹਿਲੇ ਈ- ਅਖਬਾਰ ‘ਪੰਜ ਦਰਿਆ’ ਦੀ ਟੀਮ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਸੈਂਕੜਿਆਂ ਦੀ ਤਦਾਦ … More
ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ
ਕੁਆਲਾਲੰਪੁਰ – ਅੰਮ੍ਰਿਤਸਰ ਵਿਚਕਾਰ ਉਡਾਣਾਂ ‘ਚ ਵਾਧੇ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਸੁਆਗਤ ਅਗਸਤ 4, 2024: ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਵਿੱਚ ਅਗਸਤ ਦੇ ਮਹੀਨੇ ਤੋਂ … More