ਅੰਤਰਰਾਸ਼ਟਰੀ
ਹਮਾਸ ਦੇ ਚੋਟੀ ਦੇ ਰਾਜਨੀਤਿਕ ਨੇਤਾ, ਇਸਮਾਈਲ ਹਨੀਹ ਦਾ ਈਰਾਨ ਵਿੱਚ ਕੀਤਾ ਗਿਆ ਕਤਲ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਹਮਾਸ ਦੇ ਰਾਜਨੀਤਿਕ ਮੁਖੀ ਇਸਮਾਈਲ ਹਨੀਹ ਦੀ 62 ਸਾਲ ਦੀ ਉਮਰ ਵਿੱਚ ਤਹਿਰਾਨ ਵਿੱਚ ਹੱਤਿਆ ਕਰ ਦਿੱਤੀ ਗਈ ਹੈ ਜਿਸ ਬਾਰੇ ਫਲਸਤੀਨੀ ਸਮੂਹ ਨੇ “ਉਸਦੀ ਰਿਹਾਇਸ਼ ਉੱਤੇ ਇੱਕ ਧੋਖੇਬਾਜ਼ ਜ਼ਯੋਨਿਸਟ ਛਾਪੇ” ਵਜੋਂ ਵਰਣਨ ਕੀਤਾ ਹੈ। 2006 … More
ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਕਰਵਾਈ ਚੌਥੀ ਪੰਜਾਬੀ ਕਾਨਫਰੰਸ 2024 ਸਫਲਤਾ ਪੂਰਵਕ ਸੰਪੰਨ
ਲੈਸਟਰ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਲੈਸਟਰ ਵਿਖੇ ਕਰਵਾਈ ਗਈ ਚੌਥੀ ਪੰਜਾਬੀ ਕਾਨਫਰੰਸ ਯੂਕੇ 2024 ਸਫਲਤਾ ਪੂਰਵਕ ਸੰਪੰਨ ਹੋਈ। ਪੰਜਾਬੀ ਸਿੱਖਿਆ ਤੇ ਸਾਹਿਤ, ਪੰਜਾਬੀ ਬੋਲੀ, ਧਾਰਮਿਕ, ਸਮਾਜਿਕ, ਰਾਜਨੀਤਕ ਤੇ ਵਿਗਿਆਨਕ ਅਤੇ ਤਕਨੀਕ ਦੇ ਸੰਦਰਭ ਵਿੱਚ ਕਰਵਾਈ … More
ਸਿਨਸਿਨੈਟੀ ਦੇ ਸਿੱਖ ਭਾਈਚਾਰੇ ਨੇ ਇੰਟਰਫੇਥ ਸਮਾਗਮ ‘ਚ ਕੀਤੀ ਸ਼ਮੂਲੀਅਤ
ਸਿਨਸਿਨੈਟੀ, ਓਹਾਇਓ – ਗੁਰੂ ਨਾਨਕ ਸੋਸਾਇਟੀ ਆਫ਼ ਗ੍ਰੇਟਰ ਸਿਨਸਿਨੈਟੀ ਅਤੇ ਡੇਟਨ ਤੋਂ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਹਾਲ ਹੀ ਵਿੱਚ ਸਿਨਸਿਨੈਟੀ, ਓਹਾਇਓ ਵਿੱਚ “ਦ ਐਪੀਸਕੋਪਲ ਚਰਚ ਆਫ਼ ਦਿ ਰੀਡੀਮਰ” ਵਿਖੇ ਆਯੋਜਿਤ “ਇੰਟਰਫੇਥ ਕੰਨਵਰਸੇਸ਼ਨ ਐਂਡ ਕੁਜ਼ੀਨ” ਸਮਾਗਮ ਵਿੱਚ ਹਿੱਸਾ ਲਿਆ। ਇਸ … More
ਆਗਰਾ ਦੇ ਕਾਰੋਬਾਰੀ ਗੈਵਿਨ ਦਸੌਰ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ
ਆਗਰਾ,(ਦੀਪਕ ਗਰਗ ): ਅਮਰੀਕਾ ਦੇ ਇੰਡੀਆਨਾ ਸ਼ਹਿਰ ਵਿੱਚ ਆਗਰਾ ਦੇ ਰਹਿਣ ਵਾਲੇ ਨੌਜਵਾਨ ਗੈਵਿਨ ਦਾਸੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਾਤਲ, ਜੋ ਕਿ ਸ਼ੇਵਰਲੇਟ ਪਿਕਅਪ ਵਿੱਚ ਸਫ਼ਰ ਕਰ ਰਿਹਾ ਸੀ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਪਰ … More
ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵਲੋਂ ਚੋਣ ਨਾ ਲੜਣ ਦਾ ਐਲਾਨ
ਵਾਸ਼ਿੰਗਟਨ – ਅਮਰੀਕਾ ਦੇ 81 ਸਾਲਾ ਰਾਸ਼ਟਰਪਤੀ ਨੇ ਇਸ ਸਾਲ ਹੋਣ ਵਾਲੀਆਂ ਚੋਣਾਂ ਨਾ ਲੜਣ ਦਾ ਐਲਾਨ ਕੀਤਾ ਹੈ। ਉਨ੍ਹਾਂ ‘ਤੇ ਖ਼ਰਾਬ ਸਿਹਤ ਅਤੇ ਕਮਜ਼ੋਰ ਯਾਦਾਸ਼ਤ ਕਰਕੇ 2025 ਲਈ ਹੋਣ ਵਾਲੀ ਚੋਣ ਤੋਂ ਆਪਣਾ ਨਾਮ ਵਾਪਸ ਲੈਣ ਦਾ ਦਬਾਅ ਵਧਦਾ … More
ਸੰਯੁਕਤ ਰਾਸ਼ਟਰ ਦੀ ਮਨੁੁੱਖੀ ਅਧਿਕਾਰ ਕਮੇਟੀ ਦੇ ਸੈਸ਼ਨ ਦੌਰਾਨ ਸਿੱਖਾਂ ਵੱਲੋਂ ਭਾਰਤ ਦੇ ਮਨੁੁੱਖੀ ਅਧਿਕਾਰਾਂ ਦੇ ਘਾਣ ਦਾ ਪਰਦਾਫਾਸ਼
ਭਾਰਤ ਦੀਆਂ ਸੰਯੁਕਤ ਰਾਸ਼ਟਰ ਦੁਆਰਾ ਆਪਣੇ ਮਨੁੁੱਖੀ ਅਧਿਕਾਰਾਂ ਦੇ ਰਿਕਾਰਡ ਦੀ ਜਾਂਚ ਤੋਂ ਚੋਣ ਦੀਆਂ ਕੋਸ਼ਿਸ਼ਾਂ ਇਸ ਹਫਤੇ ਜਨੇਵਾ ਵਿੱਚ ਬਹੁਤ ਹੀ ਸ਼ਰਮਨਾਕ ਢੰਗ ਨਾਲ ਖਤਮ ਹੋਈਆਂ। 20 ਸਾਲਾਂ ਦੀ ਦੇਰੀ ਤੋਂ ਬਾਅਦ, ਮਨੁੁੱਖੀ ਅਧਿਕਾਰ ਕਮੇਟੀ (HRC) ਨੇ ਨਾਗਰਿਕ ਅਤੇ … More
ਪੇਂਸਿਲਵੇਨੀਆਂ ‘ਚ ਚੋਣ ਪਰਚਾਰ ਦੌਰਾਨ ਟਰੰਪ ਤੇ ਹੋਇਆ ਹਮਲਾ
ਨਿਊਯਾਰਕ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਤੇ ਉਸ ਸਮੇਂ ਹਮਲਾ ਹੋ ਗਿਆ ਜਦੋਂ ਉਹ ਪੇਂਸਿਲਵੇਨੀਆਂ ਵਿੱਚ ਨਵੰਬਰ ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਪਰਚਾਰ ਕਰ ਰਹੇ ਸਨ। ਟਰੰਪ ਨੂੰ ਗੋਲੀ ਸਿਰਫ਼ ਕੰਨ ਨੂੰ ਛੂਹ ਕੇ ਲੰਘੀ ਹੈ। ਸੀਕਰਟ … More
ਕੈਨੇਡਾ ਵਿਖ਼ੇ ਬਿਪ੍ਰਵਾਦੀ ਤਾਕਤਾਂ ਵਲੋਂ 28 ਜੁਲਾਈ ਨੂੰ ਹੋਣ ਵਾਲੇ ਰੈਫਰੈਂਡਮ ਦੇ ਬੈਨਰਾਂ ਦੀ ਭੰਨਤੋੜ ਅਤੇ ਗੁਰਬਾਣੀ ਕੀਰਤਨ ਦੇ ਪ੍ਰੋਗਰਾਮ ਦੇ ਪੋਸਟਰ ਫਾੜੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਥਿਤ ਤੌਰ ‘ਤੇ ਇੰਡੋਕੈਨੇਡੀਅਨ ਹਿੰਦੂਤਵੀ ਤਾਕਤਾਂ ਨੇ ਗੁਰਦੁਆਰਾ ਸਿੰਘ ਸਭਾ ਐਡਮਿੰਟਨ ਅਤੇ ਗੁਰਦੁਆਰਾ ਮਿਲਫੋਰਡ ਵਿਖੇ 28 ਜੁਲਾਈ ਨੂੰ ਹੋਣ ਵਾਲੇ ਰੈਫਰੈਂਡਮ ਦੇ ਬੈਨਰਾਂ ਦੀ ਭੰਨਤੋੜ ਕੀਤੀ ਹੈ ਤੇ ਨਾਲ ਹੀ ਉਘੇ ਕੀਰਤਨੀ ਭਾਈ ਬਲਵਿੰਦਰ ਸਿੰਘ … More
ਅਜ਼ਾਦੀ ਘੁਲਾਟੀਏ ਸ: ਗਜਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਖਾਲਿਸਤਾਨ ਜਲਾਵਤਨ ਸਰਕਾਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਖਾਲਿਸਤਾਨ ਜਲਾਵਤਨ ਸਰਕਾਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਸ: ਗਜਿੰਦਰ ਸਿੰਘ ਬੀਤੇ ਦਿਨੀਂ ਲਾਹੌਰ ਵਿਖੇ ਚਾਲੀ ਸਾਲਾਂ ਤੋਂ ਵੀ ਵੱਧ … More
ਬ੍ਰਿਟੇਨ ‘ਚ ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ, ਕੀਰ ਸਟਾਰਮਰ ਹੋਣਗੇ ਨਵੇਂ ਪ੍ਰਧਾਨਮੰਤਰੀ
ਲੰਡਨ – ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਲੇਬਰ ਪਾਰਟੀ ਨੂੰ ਹੁਣ ਤੱਕ 409 ਸੀਟਾਂ ਮਿਲ ਚੁੱਕੀਆਂ ਹਨ। ਕੁਲ 650 ਸੀਟਾਂ ਵਿੱਚੋਂ 592 ਸੀਟਾਂ ਦੇ ਨਤੀਜੇ ਆ ਗਏ ਹਨ। ਸੰਸਦ ਵਿੱਚ ਸਰਕਾਰ ਬਣਾਉਣ ਲਈ … More