ਅੰਤਰਰਾਸ਼ਟਰੀ
ਵਿਦੇਸ਼ਾਂ ਅੰਦਰ ਭਾਰਤੀ ਸ਼ਰਾਫ਼ਤਖਾਨੇ ਸਾਹਮਣੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਕੀਤੇ ਗਏ ਭਾਰੀ ਮੁਜਾਹਿਰੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਅਖੌਤੀ ਅਜ਼ਾਦੀ ਦੀ 77 ਵੀਂ ਵਰੇ੍ਹਗੰਢ ਤੇ ਸਿੱਖ ਕੌਮ ਦੀ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦੀ ਤੇ ਹਿੰਦੂਤਵੀਆਂ ਦੀ ਦੂਜੀ ਗੁਲਾਮੀ ਤੇ ਘੱਟਗਿਣਤੀ ਕੌਮਾਂ ਸਿੱਖ , ਮੁਲਮਾਨ ,ਦਲਿਤ ,ਈਸਾਈਆਂ ਤੇ ਹੋ ਰਹੇ ਜ਼ੁਲਮਾਂ ਮਨੀਪੁਰ … More
ਅਮਰੀਕਾ, ਕੈਨੇਡਾ ਵਿੱਚ ਸਿੱਖ ਕਾਰਕੁਨਾਂ ਨੂੰ ਧਮਕੀਆਂ ਦਾ ਕਰਨਾ ਪੈ ਰਿਹਾ ਹੈ ਸਾਹਮਣਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਇਟਰਜ਼ ਨੇ ਤਿੰਨ ਚੁਣੇ ਹੋਏ ਅਮਰੀਕੀ ਅਧਿਕਾਰੀਆਂ ਸਮੇਤ 19 ਸਿੱਖ ਭਾਈਚਾਰੇ ਦੇ ਨੇਤਾਵਾਂ ਨਾਲ ਗੱਲ ਕੀਤੀ, ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ਜਾਂ ਉਨ੍ਹਾਂ ਦੀਆਂ ਸੰਸਥਾਵਾਂ ਨੂੰ ਅਮਰੀਕਾ ਅਤੇ ਕੈਨੇਡਾ ਵਿੱਚ ਧਮਕੀਆਂ ਅਤੇ ਪਰੇਸ਼ਾਨੀ ਦਾ ਨਿਸ਼ਾਨਾ … More
ਸਿਖ ਭਾਈਚਾਰੇ ਨਾਲ ਸੰਬੰਧੀ ਆਸਟ੍ਰੇਲੀਆ ਮੀਡੀਆ ਦੀ ਡਾਕੂਮੈਂਟਰੀ ਸਰਕਾਰ ਨੇ ਭਾਰਤ ਵਿਚ ਕੀਤੀ ਬਲਾਕ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਟਿਊਬ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਹੁਕਮਾਂ ‘ਤੇ ਆਸਟ੍ਰੇਲੀਆਈ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਦੀ ਡਾਕੂਮੈਂਟਰੀ ਨੂੰ ਭਾਰਤ ਵਿਚ ਬਲਾਕ ਕਰ ਦਿੱਤਾ ਹੈ। ਇਹ ਡਾਕੂਮੈਂਟਰੀ ਭਾਰਤੀ ਖੁਫੀਆ ਏਜੰਸੀਆਂ ਦੁਆਰਾ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਨਿਸ਼ਾਨਾ … More
ਗਲਾਸਗੋ ‘ਚ “ਮੇਲਾ ਬੀਬੀਆਂ ਦਾ” ਸਫਲਤਾਪੂਰਵਕ ਨੇਪਰੇ ਚੜ੍ਹਿਆ
ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ‘ਮੇਲਾ ਬੀਬੀਆਂ ਦਾ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਯੂਕੇ ਦੀ ਧਰਤੀ ‘ਤੇ ਹੁਣ ਤੱਕ ਦੇ ਪਹਿਲੇ ਈ- ਅਖਬਾਰ ‘ਪੰਜ ਦਰਿਆ’ ਦੀ ਟੀਮ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਸੈਂਕੜਿਆਂ ਦੀ ਤਦਾਦ … More
ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ
ਕੁਆਲਾਲੰਪੁਰ – ਅੰਮ੍ਰਿਤਸਰ ਵਿਚਕਾਰ ਉਡਾਣਾਂ ‘ਚ ਵਾਧੇ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਸੁਆਗਤ ਅਗਸਤ 4, 2024: ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਵਿੱਚ ਅਗਸਤ ਦੇ ਮਹੀਨੇ ਤੋਂ … More
ਅਮਰੀਕਾ ਦੇ ਨਿਊਯਾਰਕ ਵਿਚ ਅੰਮ੍ਰਿਤਧਾਰੀ ਨੌਜਵਾਨ ਨਾਲ ਸ਼ਰ੍ਹੇਆਮ ਕੀਤੀ ਗਈ ਧੱਕੇਸ਼ਾਹੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਿਊ ਯਾਰਕ ਵਿਖੇ ਇਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਕ੍ਰਿਪਾਨ ਨਾਲ ਹਮਲਾ ਕਰਨ ਦੇ ਬੇਬੁਨਿਆਦ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। ਨੌਜਵਾਨ ਦੀ ਸ਼ਨਾਖਤ ਰੂਪਨਜੋਤ ਸਿੰਘ ਵਜੋਂ ਕੀਤੀ ਗਈ ਹੈ ਜੋ ਅਮਰੀਕਾ ਵਿਚ ਪੜ੍ਹ ਰਿਹਾ ਹੈ … More
ਹਮਾਸ ਦੇ ਚੋਟੀ ਦੇ ਰਾਜਨੀਤਿਕ ਨੇਤਾ, ਇਸਮਾਈਲ ਹਨੀਹ ਦਾ ਈਰਾਨ ਵਿੱਚ ਕੀਤਾ ਗਿਆ ਕਤਲ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਹਮਾਸ ਦੇ ਰਾਜਨੀਤਿਕ ਮੁਖੀ ਇਸਮਾਈਲ ਹਨੀਹ ਦੀ 62 ਸਾਲ ਦੀ ਉਮਰ ਵਿੱਚ ਤਹਿਰਾਨ ਵਿੱਚ ਹੱਤਿਆ ਕਰ ਦਿੱਤੀ ਗਈ ਹੈ ਜਿਸ ਬਾਰੇ ਫਲਸਤੀਨੀ ਸਮੂਹ ਨੇ “ਉਸਦੀ ਰਿਹਾਇਸ਼ ਉੱਤੇ ਇੱਕ ਧੋਖੇਬਾਜ਼ ਜ਼ਯੋਨਿਸਟ ਛਾਪੇ” ਵਜੋਂ ਵਰਣਨ ਕੀਤਾ ਹੈ। 2006 … More
ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਕਰਵਾਈ ਚੌਥੀ ਪੰਜਾਬੀ ਕਾਨਫਰੰਸ 2024 ਸਫਲਤਾ ਪੂਰਵਕ ਸੰਪੰਨ
ਲੈਸਟਰ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਲੈਸਟਰ ਵਿਖੇ ਕਰਵਾਈ ਗਈ ਚੌਥੀ ਪੰਜਾਬੀ ਕਾਨਫਰੰਸ ਯੂਕੇ 2024 ਸਫਲਤਾ ਪੂਰਵਕ ਸੰਪੰਨ ਹੋਈ। ਪੰਜਾਬੀ ਸਿੱਖਿਆ ਤੇ ਸਾਹਿਤ, ਪੰਜਾਬੀ ਬੋਲੀ, ਧਾਰਮਿਕ, ਸਮਾਜਿਕ, ਰਾਜਨੀਤਕ ਤੇ ਵਿਗਿਆਨਕ ਅਤੇ ਤਕਨੀਕ ਦੇ ਸੰਦਰਭ ਵਿੱਚ ਕਰਵਾਈ … More
ਸਿਨਸਿਨੈਟੀ ਦੇ ਸਿੱਖ ਭਾਈਚਾਰੇ ਨੇ ਇੰਟਰਫੇਥ ਸਮਾਗਮ ‘ਚ ਕੀਤੀ ਸ਼ਮੂਲੀਅਤ
ਸਿਨਸਿਨੈਟੀ, ਓਹਾਇਓ – ਗੁਰੂ ਨਾਨਕ ਸੋਸਾਇਟੀ ਆਫ਼ ਗ੍ਰੇਟਰ ਸਿਨਸਿਨੈਟੀ ਅਤੇ ਡੇਟਨ ਤੋਂ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਹਾਲ ਹੀ ਵਿੱਚ ਸਿਨਸਿਨੈਟੀ, ਓਹਾਇਓ ਵਿੱਚ “ਦ ਐਪੀਸਕੋਪਲ ਚਰਚ ਆਫ਼ ਦਿ ਰੀਡੀਮਰ” ਵਿਖੇ ਆਯੋਜਿਤ “ਇੰਟਰਫੇਥ ਕੰਨਵਰਸੇਸ਼ਨ ਐਂਡ ਕੁਜ਼ੀਨ” ਸਮਾਗਮ ਵਿੱਚ ਹਿੱਸਾ ਲਿਆ। ਇਸ … More
ਆਗਰਾ ਦੇ ਕਾਰੋਬਾਰੀ ਗੈਵਿਨ ਦਸੌਰ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ
ਆਗਰਾ,(ਦੀਪਕ ਗਰਗ ): ਅਮਰੀਕਾ ਦੇ ਇੰਡੀਆਨਾ ਸ਼ਹਿਰ ਵਿੱਚ ਆਗਰਾ ਦੇ ਰਹਿਣ ਵਾਲੇ ਨੌਜਵਾਨ ਗੈਵਿਨ ਦਾਸੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਾਤਲ, ਜੋ ਕਿ ਸ਼ੇਵਰਲੇਟ ਪਿਕਅਪ ਵਿੱਚ ਸਫ਼ਰ ਕਰ ਰਿਹਾ ਸੀ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਪਰ … More