ਅੰਤਰਰਾਸ਼ਟਰੀ
ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀ ਭਾਣਜੀ ਅਤੇ ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਸਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਕਲੋਨ ਵਿਖੇ ਪਰਿਵਾਰ ਵਲੋਂ ਉਨ੍ਹਾਂ ਦੀ ਸਪੁੱਤਰੀ ਬੀਬੀ ਬਲਜੀਤ ਕੌਰ ਦੀ ਡਿਗਰੀ (ਡਾਕਟਰ ਆਫ ਡੈਂਟਲ ਸਰਜਰੀ) ਪ੍ਰਾਪਤ ਹੋਣ ਤੇ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਸ੍ਰੀ ਸਾਹਿਜ ਪਾਠ ਦੇ ਭੋਗ ਪਾਏ ਗਏ। … More
ਕੈਲਗਰੀ ਕੈਨੇਡਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਸਲਾਨਾ ਨਗਰ ਕੀਰਤਨ, ਦੋ ਲੱਖ ਤੋਂ ਵੱਧ ਸੰਗਤਾਂ ਦਾ ਹੋਇਆ ਭਰਵਾਂ ਇਕੱਠ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਆਨੰਦਪੁਰ ਸਾਹਿਬ ਦੀ ਪਾਵਨ ਤੇ ਪਵਿੱਤਰ ਧਰਤੀ ਤੇ 1699 ਦੀ ਵਿਸਾਖੀ ਵਾਲੇ ਦਿਨ ਕਲਗੀਧਰ ਪਾਤਸ਼ਾਹ ਜੀ ਨੇ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਕੇ ਪੰਜ ਕਕਾਰੀ ਰਹਿਤ ਦੇ ਕੇ ਖ਼ਾਲਸੇ ਦੀ ਸਾਜਨਾ ਕੀਤੀ ਸੀ । … More
ਦੁਬਈ ਪੁਲਿਸ ਕੈਪਟਨ ਵੱਲੋਂ ਮਨਦੀਪ ਖੁਰਮੀ ਹਿੰਮਤਪੁਰਾ ਦਾ ਘਰ ਬੁਲਾ ਕੀਤਾ ਗਿਆ ਸਨਮਾਨ
ਦੁਬਈ, (ਨਿਊਜ ਡੈਸਕ): ਦੁਬਈ ਪੁਲਿਸ ਦੇ ਕੈਪਟਨ ਓਮਰ ਮੁਹੰਮਦ ਜ਼ੁਬੈਰ ਅਲ ਮਰਜੂਕੀ ਵੱਲੋਂ ਪੰਜ ਦਰਿਆ ਯੂਕੇ ਦੇ ਮੁੱਖ ਸੰਪਾਦਕ ਮਨਦੀਪ ਖੁਰਮੀ ਹਿੰਮਤਪੁਰਾ ਨੂੰ ਆਪਣੀ ਰਿਹਾਇਸ਼ਗਾਹ ‘ਤੇ ਸਜਦੀ ਮਜਲਿਸ ‘ਚ ਸ਼ਾਮਲ ਹੋਣ ਲਈ ਦਾਅਵਤ ਦਿੱਤੀ। ਦੁਬਈ ਵਿੱਚ ਪੰਜਾਬੀਆਂ ਦੇ ਰਾਜਦੂਤ ਵਾਂਗ … More
ਕੈਨੇਡਾ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ‘ਤੇ ਕਾਇਮ: ਮੇਲਾਨੀਆ ਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਕੈਨੇਡਾ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ‘ਤੇ ਕਾਇਮ ਹੈ। ਫੈਡਰਲ ਕੈਬਨਿਟ ਦੀ ਹਫਤਾਵਾਰੀ ਮੀਟਿੰਗ ਤੋਂ ਪਹਿਲਾਂ ਪਾਰਲੀਮੈਂਟ … More
ਭਾਈ ਨਿੱਝਰ ਦੇ ਕਥਿਤ ਕਾਤਲਾਂ ਦੀ ਸਰੀ ਅਦਾਲਤ ਵਿੱਚ ਵੀਡੀਓ ਰਾਹੀਂ ਹੋਈ ਪੇਸ਼ੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਕੋਰਟ ਸਰੀ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿੱਚ ਕਥਿਰ ਦੋਸ਼ੀਆਂ ਕਰਨਪ੍ਰੀਤ, ਕਰਨ ਬਰਾੜ ਅਤੇ ਕਮਲਪ੍ਰੀਤ ਦੀ ਪਹਿਲੀ ਪੇਸ਼ੀ ਹੋਈ। ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ । ਇਸ … More
ਕੈਨੇਡਾ ਅੰਦਰ ਕਾਨੂੰਨ ਦਾ ਰਾਜ, ਜਿਸ ਅੱਧੀਨ ਭਾਈ ਨਿੱਝਰ ਦੇ ਕਾਤਲਾਂ ਦੀ ਹੋਈਆਂ ਗ੍ਰਿਫਤਾਰੀਆਂ: ਜਸਟਿਨ ਟਰੂਡੋ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਕਿਹਾ ਕੀ ਕੈਨੇਡਾ ਅੰਦਰ ਕਾਨੂੰਨ ਦਾ ਰਾਜ ਹੈ। ਟਰੂਡੋ ਨੇ ਕਿਹਾ ਇਹ ਮਹੱਤਵਪੂਰਨ … More
ਸ਼ਹੀਦ ਨਿੱਝਰ ਦੇ ਹਮਲਾਵਰਾਂ ਦੀ ਗ੍ਰਿਫਤਾਰੀਆਂ ਹਿੰਦ ਸਰਕਾਰ ਦੇ ਹੱਥ ਹੋਣ ਦੀ ਕਰਦੀ ਹੈ ਪੁਸ਼ਟੀ: ਸਰੀ ਅਤੇ ਬੀ ਸੀ ਗੁਰਦੁਆਰਾ ਪ੍ਰਬੰਧਕ ਕਮੇਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੀਆਂ ਹਾਲੀਆ ਗ੍ਰਿਫਤਾਰੀਆਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਮੋਦੀ ਸਰਕਾਰ ਨੇ ਆਪਣੀ ਵਿਦੇਸ਼ੀ ਖੁਫੀਆ ਏਜੰਸੀ ਰਾਅ ਨੂੰ ਨਿੱਝਰ ਨੂੰ ਸ਼ਹੀਦ ਕਰ ਦੇਣ ਦੇ ਆਦੇਸ਼ ਅਤੇ ਪ੍ਰਬੰਧ ਕਰਨ ਲਈ … More
ਗਾਇਕ ਪਰਵਿੰਦਰ ਮੂਧਲ ਦਾ ਗੀਤ “ਓਹਦੇ ਰੰਗ” ਲੋਕ ਅਰਪਣ ਕਰਨ ਹਿਤ ਸਮਾਗਮ ਹੋਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਧਰਤੀ ‘ਤੇ ਸੱਭਿਆਚਾਰਕ ਸਰਗਰਮੀਆਂ ਦੀ ਲੜੀ ਤਹਿਤ ਪੰਜ ਦਰਿਆ ਯੂਕੇ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਗਾਇਕ ਪਰਵਿੰਦਰ ਮੂਧਲ ਦਾ ਗਾਇਆ ਗੀਤ “ਓਹਦੇ ਰੰਗ” ਲੋਕ ਅਰਪਣ ਕੀਤਾ ਗਿਆ। ਜ਼ਿਕਰਯੋਗ ਹੈ ਕਿ … More
ਮੇਲੇ ਤਿਉਹਾਰ ਰੀਤੀ ਰਿਵਾਜ਼ ਪੰਜਾਬ ਚ ਬਹੁਤ ਅਹਿਮੀਅਤ ਰੱਖਦੇ ਹਨ-ਪੰਜਾਬ ਚਿੰਤਕ
ਚੰਡੀਗੜ੍ਹ/ਸਿਡਨੀ – ਪੰਜਾਬ ਚਿੰਤਕ ਕਨਵੀਨਰ ਡਾ. ਅਮਰਜੀਤ ਟਾਂਡਾ ਨੇ ਪੰਜਾਬ ਵਿੱਚ ਵਿਸਰ ਰਹੀਆਂ ਭਾਈਚਾਰਕ ਸਾਂਝਾਂ ਲਈ ਰੀਤੀ ਰਿਵਾਜ਼ਾਂ ਦੀ ਮੁੜ ਵਾਪਸੀ ਤੇ ਇਹਨਾਂ ਦੀ ਅਹਿਮੀਅਤ ਬਾਰੇ ਪੁਰਜ਼ੋਰ ਅਪੀਲ ਕੀਤੀ। ਉਹ ਵਿਸਾਖੀ ਦੇ ਮੌਕੇ ਸੰਗਤਾਂ ਲੋਕਾਂ ਦੇ ਇਕ ਸਮੂਹ ਨੂੰ ਸੰਬੋਧਨ … More
ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਨਆਈਏ ਨੇ ਬੀਤੇ ਸਾਲ 22 ਮਾਰਚ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਗਿਰਫਤਾਰੀ ਦੇ ਵਿਰੋਧ ਵਿਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਹੰਸਲੋਅ ਰਹਿੰਦੇ ਇੰਦਰਪਾਲ ਸਿੰਘ ਗਾਬਾ ਨੂੰ ਦਿੱਲੀ ਤੋਂ … More